ਪੜਚੋਲ ਕਰੋ

ਇਹ ਦੇਸ਼ ਦਾ ਇੱਕਲਾ ਰੇਲਵੇ ਸਟੇਸ਼ਨ, ਜਿੱਥੇ ਸਿਰਫ ਔਰਤਾਂ ਕੰਮ ਕਰਦੀਆਂ...

1/4
ਉੱਤਰੀ ਪੱਛਮੀ ਰੇਲਵੇ ਦੇ ਮੁੱਖ ਜਨ ਸੰਪਰਕ ਅਧਿਕਾਰੀ ਤਰੁਨ ਜੈਨ ਨੇ ਦੱਸਿਆ ਕਿ ਤਕਰੀਬਨ ਸੱਤ ਹਜ਼ਾਰ ਯਾਤਰੀ ਰੋਜ਼ਾਨਾ ਗਾਂਧੀਨਗਰ ਸਟੇਸ਼ਨ ਤੋਂ ਯਾਤਰਾ ਕਰ ਰਹੇ ਹਨ। ਇਸ ਸਟੇਸ਼ਨ ‘ਤੇ ਸਟੇਸ਼ਨ ਮਾਸਟਰ ਤੋਂ ਪੈਨਟਜ਼ ਮੈਨ ਤੱਕ 32 ਮਹਿਲਾ ਕਰਮਚਾਰੀ ਨੂੰ ਨਿਯੁਕਤ ਕੀਤਾ ਗਿਆ ਹੈ।

2/4
ਜੈਨ ਨੇ ਦੱਸਿਆ ਕਿ ਗਾਂਧੀਨਗਰ ਸਟੇਸ਼ਨ ਦੇ ਨੇੜੇ ਕਈ ਕਾਲਜ ਤੇ ਕੋਚਿੰਗ ਕੇਂਦਰ ਹੋਣ ਕਾਰਨ ਆਉਣ ਵਾਲੇ ਯਾਤਰੀਆਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਔਰਤਾਂ ਹਨ। ਮਹਿਲਾ ਕਰਮਚਾਰੀਆਂ ਨੂੰ ਪੂਰੀ ਸਵੈ-ਵਿਸ਼ਵਾਸ ਨਾਲ ਕੰਮ ਕਰਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਸੀਸੀਟੀਵੀ ਲਾਇਆ ਗਿਆ ਹੈ। ਇਸ ਨਾਲ ਸਟੇਜ ‘ਤੇ ਸਥਿਤ ਥਾਣੇ ਵਿਚ ਰੀਅਲ ਟਾਈਮ ਨਿਗਰਾਨੀ ਹੋ ਸਕੇ।

3/4
ਜੈਪੁਰ: ਔਰਤਾਂ ਦੀ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਉੱਤਰ ਪੱਛਮੀ ਰੇਲਵੇ ਨੇ ਜੈਪੁਰ ਮੰਡਲ ਦੇ ਗੰਨਣਗਰ ਸਟੇਸ਼ਨ ਨੂੰ ਪੂਰੀ ਤਰ੍ਹਾਂ ਨਾਲ ਔਰਤਾਂ ਵੱਲੋਂ ਸੰਚਾਲਿਤ ਸਟੇਸ਼ਨ ਬਣਾਇਆ ਹੈ।

4/4
ਜੈਪੁਰ-ਦਿੱਲੀ ਰੇਲ ਮਾਰਗ ਉੱਤੇ ਸਥਿਤ ਜੈਪੁਰ ਦਾ ਇਹ ਮਹੱਤਵਪੂਰਨ ਸਟੇਸ਼ਨ ਹੈ। ਇੱਥੋ ਰੋਜ਼ਾਨਾ ਤਕਰੀਬਨ 50 ਰੇਲ ਗੱਡੀਆਂ ਗੁਜਰਦੀਆਂ ਹਨ, ਜਿਨ੍ਹਾਂ ਵਿੱਚੋਂ 25 ਰੇਲ ਗੱਡੀਆਂ ਰੁਕਦੀਆਂ ਹਨ।

Sponsored Links by Taboola

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

Embed widget