ਪੜਚੋਲ ਕਰੋ

ਹਥਿਆਰਬੰਦ ਗਊ ਰੱਖਿਅਕਾਂ ਦੀ ਦਹਿਸ਼ਤ

1/4
ਦੱਸਣਯੋਗ ਹੈ ਕਿ ਸਤੀਸ਼ ਕੁਮਾਰ ਖ਼ਿਲਾਫ ਰਾਜਪੁਰਾ ਪੁਲਿਸ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਬਿਆਨ ਤੋਂ ਬਾਅਦ ਕੇਸ ਦਰਜ ਕੀਤਾ ਹੈ। ਪ੍ਰਧਾਨਮੰਤਰੀ ਨੇ ਕਿਹਾ ਸੀ ਕਿ 80 ਫੀਸਦੀ ਗਊ ਰੱਖਿਅਕ ਸਿਰਫ਼ ਆਪਣੀ ਨਿੱਜੀ ਦੁਕਾਨਦਾਰੀ ਲਈ ਇਹ ਕੰਮ ਕਰਦੇ ਹਨ ਤੇ ਰਾਜ ਸਰਕਾਰਾਂ ਨੂੰ ਇਨ੍ਹਾਂ ‘ਤੇ ਸ਼ਿਕੰਜਾ ਕਸਣਾ ਚਾਹੀਦਾ ਹੈ।

2/4
ਉਸਨੇ ਕਿਹਾ ਕਿ ਉਹ ਗਊ ਰੱਖਿਆ ਦੇ ਨਾਂਅ ਤਾਂ ਕੋਈ ਦੁਕਾਨਦਾਰੀ ਕਰਦਾ ਹੈ ਤੇ ਨਾ ਹੀ ਕਿਸੇ ‘ਤੇ ਕੋਈ ਰੰਗਦਾਰੀ ਲੈਂਦਾ ਹੈ। ਕੁਮਾਰ ਨੇ ਕਿਹਾ ਕਿ ਉਹ ਸੰਵਿਧਾਨ ਨੂੰ ਮੰਨਦਾ ਹੈ ਤੇ ਹਿੰਸਾ ਦੇ ਖ਼ਿਲਾਫ ਹੈ ਪਰ ਜਦੋਂ ਕਿ ਗਊਆਂ ‘ਤੇ ਅੱਤਿਆਚਾਰ ਹੁੰਦਾ ਹੈ ਤਾਂ ਉਸ ਨੂੰ ਦੇਖਿਆ ਨਹੀਂ ਜਾਂਦਾ। ਇਸੇ ਲਈ ਉਹ ਪਹਿਲਾਂ ਵੀ ਗਊ ਰੱਖਿਆ ‘ਤੇ ਆਵਾਜ਼ ਬੁਲੰਦ ਕਰ ਰਿਹਾ ਸੀ ਤੇ ਅੱਗੇ ਤੋਂ ਵੀ ਕਰਦਾ ਰਹੇਗਾ।

3/4
ਲਿਸ ਵੱਲੋਂ ਸਤੀਸ਼ ਕੁਮਾਰ ਖ਼ਿਲਾਫ ਭਾਵੇਂ ਕੇਸ ਦਰਜ ਕਰ ਲਿਆ ਗਿਆ ਹੈ ਪਰ ਉਸਦੀ ਗ੍ਰਿਫਤਾਰੀ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡੀ ਸਾਰੀ ਟੀਮ ਗਊ ਰੱਖਿਆ ਦਾ ਕੰਮ ਕਰਦੀ ਸੀ ਤੇ ਸਾਨੂੰ ਗ੍ਰਿਫਤਾਰੀ ਦਾ ਕੋਈ ਡਰ ਨਹੀਂ ਹੈ।ਪੁਲਿਸ ਜਦੋਂ ਚਾਹੇ ਸਾਡੀ ਗ੍ਰਿਫਤਾਰੀ ਕਰ ਸਕਦੀ ਹੈ।

4/4
ਮੇਰੇ ਖ਼ਿਲਾਫ ਗਲਤ ਕੇਸ ਦਰਜ ਕੀਤਾ ਗਿਆ ਹੈ ਤੇ ਗਊ ਰੱਖਿਆ ਦੇ ਹਿੰਸਾ ਵਾਲੀ ਵੀਡਿਓ ਅਸਲੀ ਨਹੀਂ ਉਹ ਤਾਂ ਗਊ ਵਿਰੋਧੀਆਂ ਨੂੰ ਡਰਾਉਣ ਲਈ ਟੈਲੀਫਿਲਮਾਂ ਬਣਾਈਆਂ ਸਨ। ਪੰਜਾਬ ਗਊ ਰੱਖਿਆ ਦਲ ਦੇ ਪ੍ਰਧਾਨ ਸਤੀਸ਼ ਕੁਮਾਰ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ ਹੈ।

Sponsored Links by Taboola

ਟਾਪ ਹੈਡਲਾਈਨ

ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...

ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ

ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ

ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ

ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਫਾਰਚੂਨਰ 'ਚ ਜਾ ਰਹੇ ਪਰਿਵਾਰ 'ਤੇ ਨੌਜਵਾਨਾਂ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

Embed widget