ਪੜਚੋਲ ਕਰੋ

ਪੈਰਾਲਿੰਪਿਕ ਖਿਡਾਰੀਆਂ ਲਈ ਖੁਸ਼ਖਬਰੀ

1/8
ਵਿਜੈ ਗੋਇਲ ਦਾ ਟਵੀਟ
ਵਿਜੈ ਗੋਇਲ ਦਾ ਟਵੀਟ
2/8
ਰੀਓ ਪੈਰਾਲਿੰਪਿਕਸ ਦੇ ਤਗਮਾ ਜੇਤੂਆਂ ਦੀ ਉਪਲੱਬਧੀਆਂ ਨੂੰ ਵਧੇਰੇ ਮਾਨਤਾ ਦੇਣ ਲਈ ਖੇਡ ਮੰਤਰਾਲੇ ਇਸ ਸਾਲ ਪਦਮ ਪੁਰਸਕਾਰਾਂ ਲਈ ਇਨ੍ਹਾਂ ਦੇ ਨਾਮ ਦੀ ਸਿਫਾਰਿਸ਼ ਕਰੇਗਾ।

3/8
ਖੇਡ ਮੰਤਰੀ ਵਿਜੈ ਗੋਇਲ ਨੇ ਆਪਣੇ ਟਵਿਟਰ ਪੇਜ 'ਤੇ ਇਹ ਐਲਾਨ ਕੀਤਾ। ਟਵੀਟ 'ਚ ਖੇਡ ਮੰਤਰੀ ਨੇ ਦੱਸਿਆ ਕਿ 'ਖੇਡ ਮੰਤਰਾਲੇ ਆਪਣੇ ਸਟਾਰ ਪੈਰਾਲਿੰਪਿਕ ਖਿਡਾਰੀਆਂ ਦੇ ਨਾਮ ਦੀ ਸਿਫਾਰਿਸ਼ ਇਸ ਸਾਲ ਪਦਮ ਪੁਰਸਕਾਰਾਂ ਲਈ ਕਰੇਗਾ।'

4/8
ਭਾਰਤ ਲਈ ਥੰਗਾਵੇਲੂ ਮਰੀਅੱਪਨ ਨੇ ਹੈ ਜੰਪ ਅਤੇ ਦੇਵੇਂਦਰ ਝਾਜਰੀਆ ਨੇ ਜੈਵਲਿਨ ਥ੍ਰੋਅ 'ਚ ਗੋਲਡ ਮੈਡਲ ਜਿੱਤੇ ਸਨ। ਦੀਪਾ ਮਲਿਕ ਨੇ ਸ਼ਾਟ ਪੁਟ ਈਵੈਂਟ 'ਚ ਸਿਲਵਰ ਮੈਡਲ ਹਾਸਿਲ ਕੀਤਾ। ਵਰੁਣ ਭਾਟੀ ਨੇ ਹਾਈ ਜੰਪ 'ਚ ਕਾਂਸੀ ਦਾ ਤਗਮਾ ਜਿੱਤਿਆ ਸੀ।

5/8
ਭਾਰਤ ਨੇ ਇਸੇ ਮਹੀਨੇ ਰੀਓ 'ਚ ਖਤਮ ਹੋਏ ਪੈਰਾਲਿੰਪਿਕ ਖੇਡਾਂ 'ਚ 2 ਗੋਲਡ ਮੈਡਲ, 1 ਸਿਲਵਰ ਮੈਡਲ ਅਤੇ 1 ਕਾਂਸੀ ਦਾ ਤਗਮਾ ਜਿੱਤਿਆ ਸੀ। ਭਾਰਤ ਨੇ ਕੁਲ 4 ਤਗਮੇ ਜਿੱਤੇ ਸਨ।

6/8
7/8
 Follow Vijay GoelVerified account ‏@VijayGoelBJP Sports Ministry will recommend the names of our star #Paralympians to the Ministry of Home Affairs for the prestigious #PadmaAwards.

8/8
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026

ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ

Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ

Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ

Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 

Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ

Embed widget