ਭਾਰਤ ਦੇ ਦੌਰੇ 'ਤੇ ਕੈਨੇਡਾ ਦੇ ਰੱਖਿਆ ਮੰਤਰੀ
ਭਾਰਤ ਦੇ ਸੱਤ ਦਿਨਾਂ ਦੌਰੇ 'ਤੇ ਪਹੁੰਚੇ ਕੈਨੇਡਾ ਦੇ ਰੱਖਿਆ ਮੰਤਰੀ ਲੈ. ਕਰਨਲ ਹਰਜੀਤ ਸਿੰਘ ਸੱਜਣ ਨੂੰ ਰਾਇਸਿਨਾ ਹਿੱਲਸ 'ਤੇ ਆਖਰਕਾਰ ਟਰਾਈ ਸਰਵਿਸ 'ਗਾਰਡ ਆਫ ਆਨਰ' ਦਿੱਤਾ ਗਿਆ।
20 ਅਪ੍ਰੈਲ ਨੂੰ ਲੈ. ਕਰਨਲ ਸੱਜਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।

ਟਰਾਈ ਸਰਵਿਸ 'ਗਾਰਡ ਆਫ ਆਨਰ' ਪਤਵੰਤੇ ਮਹਿਮਾਨਾਂ ਦੇ ਸਨਮਾਨ ਲਈ ਫੌਜ ਵੱਲੋਂ ਪੂਰੀ ਵਰਦੀ ਵਿੱਚ ਆਪਣੇ ਹਥਿਆਰ ਝੁਕਾ ਤੇ ਸੈਲੂਇਟ ਕੀਤੇ ਜਾਣ ਵਾਲਾ ਸਨਮਾਨ ਹੈ।

ਸੱਤ ਜਿਨਾ ਭਾਰਤ ਦੌਰੇ 'ਤੇ ਪਹੁੰਚੇ ਕੈਨੇਡਾ ਦੇ ਰੱਖਿਆ ਮੰਤਰੀ ਲੈ. ਕਰਨਲ ਹਰਜੀਤ ਸਿੰਘ ਸੱਜਣ ਨੇ ਪਹਿਲੇ ਦਿਨ ਭਾਰਤ ਦੇ ਰੱਖਿਆ ਮੰਤਰੀ ਅਰੁਣ ਜੇਟਲੀ ਨਾਲ ਮੁਲਾਕਾਤ ਕੀਤੀ।