ਦਰਬਾਰ ਸਾਹਿਬ ਨਤਮਸਤਕ ਹੋਏ ਗੁਰਦਾਸ ਮਾਨ, ਦੇਖੋ ਤਸਵੀਰਾਂ
ਏਬੀਪੀ ਸਾਂਝਾ | 31 Dec 2018 01:38 PM (IST)
1
ਅੰਮ੍ਰਿਤਸਰ: ਮਸ਼ਹੂਰ ਪੰਜਾਬੀ ਗਾਇਕ ਤੇ ਫ਼ਿਲਮੀ ਕਲਾਕਾਰ ਗੁਰਦਾਸ ਮਾਨ ਐਤਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।
2
3
4
ਉਨ੍ਹਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ।
5
6
7
8
9
10
ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਮਹਾਰਾਜ ਦੇ ਹਜ਼ੂਰ ਨਤਮਸਤਕ ਹੋ ਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ।
11
ਗੁਰਦਾਸ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪਾਵਨ ਪੁਰਬ ਦੇਸ਼-ਵਿਦੇਸ਼ ਵਿੱਚ ਸਭ ਨੂੰ ਮਿਲ ਕੇ ਮਨਾਉਣਾ ਚਾਹੀਦਾ ਹੈ।
12
ਦੇਖੋ ਗੁਰਦਾਸ ਮਾਨ ਦੀਆਂ ਕੁਝ ਹੋਰ ਤਸਵੀਰਾਂ।