ਪੜਚੋਲ ਕਰੋ

ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੇ ਮੰਗਣੀ ਮਗਰੋਂ ਕਰਵਾਇਆ ਕੀਰਤਨ

1/9
ਇਸ ਤੋਂ ਬਾਅਦ ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਆਪਣੀ ਮੰਗਣੀ ਦੀ ਪੁਸ਼ਟੀ ਕੀਤੀ ਸੀ। 38 ਸਾਲਾ ਜਗਮੀਤ ਨੇ 27 ਸਾਲਾ ਗੁਰਕਿਰਨ ਕੌਰ (ਫੈਸ਼ਨ ਡਿਜ਼ਾਇਨਰ) ਨਾਲ ਓਂਟਾਰੀਓ 'ਚ ਮੰਗਣੀ ਕਰਵਾਈ।

2/9
 ਇਸ ਲਈ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਆਪਣੀ ਫੇਸਬੁੱਕ 'ਤੇ ਖੁੱਲ੍ਹਾ ਸੱਦਾ ਵੀ ਦਿੱਤਾ ਸੀ।

3/9
ਇਹ ਧਾਰਮਿਕ ਸਮਾਗਮ ਚਾਰ ਫਰਵਰੀ ਨੂੰ ਸ਼ਾਮ ਚਾਰ ਤੋਂ ਅੱਠ ਵਜੇ ਤੱਕ ਚੱਲਿਆ। ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦੇ ਰਿਸ਼ਤੇਦਾਰ ਤੇ ਮਿੱਤਰ ਵੀ ਪਹੁੰਚੇ ਹੋਏ ਸਨ।

4/9
ਨੌਜਵਾਨ ਜੋੜੀ ਨੇ ਆਈ ਸੰਗਤ ਨੂੰ ਸੰਬੋਧਨ ਵੀ ਕੀਤਾ।

5/9
ਇਸ ਮਗਰੋਂ ਗੁਰਕਿਰਨ ਨੇ ਸਭ ਵੱਲ ਮੁੰਦਰੀ ਵਾਲਾ ਹੱਥ ਦਿਖਾਉਂਦਿਆਂ ਕਿਹਾ,''ਮੇਰੀ ਮੰਗਣੀ ਹੋ ਗਈ।''

6/9
ਤੁਹਾਨੂੰ ਦੱਸ ਦਈਏ ਕਿ ਦਸੰਬਰ 2017 ਦੇ ਅਖੀਰ 'ਚ ਜਗਮੀਤ ਤੇ ਗੁਰਕਿਰਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਉਨ੍ਹਾਂ ਨੇ ਮੰਗਣੀ ਕਰਵਾ ਲਈ ਹੈ।

7/9
ਜਗਮੀਤ ਨੇ ਇੱਕ ਗੋਡੇ ਦੇ ਭਾਰ ਬੈਠ ਕੇ ਆਪਣੀ ਜੈਕਟ ਦੀ ਜੇਬ 'ਚੋਂ ਮੁੰਦਰੀ ਕੱਢ ਕੇ ਗੁਰਕਿਰਨ ਨੂੰ ਪ੍ਰਪੋਜ਼ ਕੀਤਾ ਸੀ, ਜਿਸ ਨੂੰ ਉਸ ਨੇ ਮਨਜ਼ੂਰ ਕਰ ਲਿਆ ਸੀ।

8/9
ਇਸ ਮੌਕੇ ਜਗਮੀਤ ਸਿੰਘ ਆਪਣੀ ਮੰਗੇਤਰ ਗੁਰਕਿਰਨ ਕੌਰ ਨਾਲ ਸ਼ਾਮਲ ਹੋਏ।

9/9
ਓਂਟਾਰੀਓ: ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਮੰਗਣੀ ਤੋਂ ਬਾਅਦ ਬਰੰਪਟਨ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਅੰਗੇਜ਼ਮੈਂਟ ਕੀਰਤਨ ਕਰਵਾਇਆ ਗਿਆ।

Sponsored Links by Taboola

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget