ਪੜਚੋਲ ਕਰੋ

ਰਾਮ ਰਹੀਮ ਦੀ ਟੁੱਟੀ ਉਮੀਦ, ਜੇਲ੍ਹ ਬਾਹਰ ਪਹੁੰਚੇ ਡੇਰਾ ਪ੍ਰੇਮੀ

1/12
2/12
3/12
ਲੋਕਾਂ ਨੇ ਬਾਈਪਾਸ ਸਥਿਤ ਢਾਬਿਆਂ 'ਤੇ ਆਪਣੀਆਂ ਗੱਡੀਆਂ ਖੜੀਆਂ ਕੀਤੀਆਂ ਹਨ ਤੇ ਖ਼ੁਦ ਨੂੰ ਬਾਬੇ ਦੇ ਮੁਲਾਕਾਤੀ ਦੱਸ ਕੇ ਬੇਰੋਕ ਘੁੰਮਦੇ ਰਹਿੰਦੇ ਹਨ।

4/12
5/12
ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਉਂਕਿ ਰਾਮ ਰਹੀਮ ਦੇ ਸਮਰਥਕ ਕਿਸੇ ਨਾ ਕਿਸੇ ਬਹਾਨੇ ਇੱਥੇ ਪਹੁੰਚਦੇ ਸੀ ਤੇ ਫੋਟੋਆਂ ਖਿੱਚਦੇ ਸੀ।

6/12
ਉਦੋਂ ਤੋਂ ਹੀ ਉਸ ਦੇ ਪੈਰੋਕਾਰ ਲਗਾਤਾਰ ਜੇਲ੍ਹ ਪਹੁੰਚ ਰਹੇ ਹਨ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਸਖ਼ਤੀ ਦੇ ਬਾਵਜੂਦ ਜੇਲ੍ਹ ਦੇ ਆਸਪਾਸ ਰਾਮ ਰਹੀਮ ਦੇ ਪੈਰੋਕਾਰ ਡੇਰੇ ਲਾਈ ਬੈਠੇ ਹਨ।

7/12
ਕਈ ਲੋਕ ਝਾੜੀਆਂ ਵਿੱਚ ਬੈਠ ਕੇ ਖਾਣਾ-ਪੀਣਾ ਵੀ ਖਾਂਦੇ ਸੀ।

8/12
ਇਸ ਤੋਂ ਬਾਅਦ ਉਨ੍ਹਾਂ ਦੇ ਭਗਤਾਂ ਨੇ ਜੇਲ੍ਹ ਦੇ ਬਾਹਰ ਡੇਰੇ ਲਾ ਲਏ ਹਨ। ਹਾਲੇ ਵੀ ਰਾਮ ਰਹੀਮ ਦੇ ਪੈਰੋਕਾਰ ਲਗਾਤਾਰ ਜੇਲ੍ਹ ਦੇ ਬਾਹਰ ਇਕੱਠੇ ਹੋ ਰਹੇ ਹਨ।

9/12
ਰੋਹਤਕ: ਸਾਧਵੀਆਂ ਦੇ ਜਿਣਸੀ ਸੋਸ਼ਣ ਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੇ ਕੱਲ੍ਹ ਆਪਣੀ ਪੈਰੋਲ ਵਾਪਸ ਲੈ ਲਈ ਹੈ।

10/12
ਇਨ੍ਹਾਂ ਹਾਲਾਤਾਂ ਨੂੰ ਵੇਖਦਿਆਂ ਪੁਲਿਸ ਨੇ ਜੇਲ੍ਹ ਜੇ ਬਾਹਰ ਇੱਕ ਬੋਰਡ ਲਾ ਦਿੱਤਾ ਜਿਸ ਮੁਤਾਬਕ ਜੇਲ੍ਹ ਦੇ ਆਸ-ਪਾਸ ਫੋਟੋਗ੍ਰਾਫ਼ੀ ਤੇ ਵੀਡੀਓਗ੍ਰਾਫ਼ੀ ਕਰਨ ਦੀ ਮਨਾਹੀ ਕੀਤੀ ਗਈ ਹੈ।

11/12
ਸੋਮਵਾਰ ਨੂੰ ਰਾਮ ਰਹੀਮ ਦੇ ਪਰਿਵਾਰਿਕ ਮੈਂਬਰ ਤੇ ਵਕੀਲ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਪਹੁੰਚੇ ਸੀ। ਇਸੇ ਦੌਰਾਨ ਰਾਮ ਰਹੀਮ ਨੇ ਜੇਲ੍ਹ ਪ੍ਰਬੰਧਕਾਂ ਨੂੰ ਆਪਣੀ ਪੈਰੋਲ ਅਰਜ਼ੀ ਵਾਪਸ ਲੈਣ ਦੀ ਇੱਕ ਹੋਰ ਅਰਜ਼ੀ ਸੌਪੀ।

12/12
ਰੋਹਤਕ ਪੁਲਿਸ ਨੇ ਜੇਲ੍ਹ ਦੇ ਆਸ-ਪਾਸ ਫੋਟੋਗ੍ਰਾਫ਼ੀ ਤੇ ਵੀਡੀਓਗ੍ਰਾਫ਼ੀ ਕਰਨ 'ਤੇ ਪਾਬੰਦੀ ਲਾ ਦਿੱਤੀ ਹੈ ਤੇ ਇਸ ਬਾਬਤ ਜੇਲ੍ਹ ਦੇ ਬਾਹਰ ਬੋਰਡ ਵੀ ਲਾ ਦਿੱਤਾ ਗਿਆ ਹੈ।

Sponsored Links by Taboola

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget