ਪੜਚੋਲ ਕਰੋ
ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ, ਦੇਖੋ ਅਲੌਕਿਕ ਨਜ਼ਾਰਾ
1/8

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।
2/8

ਇਸ ਦੌਰਾਨ ਮੀਰੀ ਪੀਰੀ ਦੇ ਮਾਲਿਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੇ ਸਬੰਧ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਹੈ।
Published at : 15 May 2020 08:52 PM (IST)
View More






















