✕
  • ਹੋਮ

ਸ਼੍ਰੀ ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ

ਏਬੀਪੀ ਸਾਂਝਾ   |  04 Dec 2016 01:49 PM (IST)
ਸ਼੍ਰੀ ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ
1

ਗੁਰੂ ਸਾਹਿਬ ਨੂੰ ਖੌਫਜ਼ਦਾ ਕਰਨ ਦੇ ਮਕਸਦ ਨਾਲ ਭਾਈ ਸਤੀ ਦਾਸ ਜੀ ਨੂੰ ਵੀ ਗੁਰੂ ਸਾਹਿਬ ਦੇ ਸਾਹਮਣੇ ਰੂੰ ਚ ਲਪੇਟ ਕੇ ਸ਼ਹੀਦ ਕੀਤਾ ਗਿਆ।

2

ਗੁਰੂ ਸਾਹਿਬ ਦੇ ਸਾਥੀ ਸਿੱਖ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਦੋਫਾੜ ਕਰਕੇ ਦਿੱਲੀ ਦੇ ਚਾਂਦਨੀ ਚੌਂਕ ਚ ਗੁਰੂ ਸਾਹਿਬ ਦੇ ਸਾਹਮਣੇ ਸ਼ਹੀਦ ਕੀਤਾ ਗਿਆ।

3

ਆਪ ਜੀ ਦੇ ਧੜ ਦਾ ਅੰਤਿਮ ਸੰਸਕਾਰ ਦਿੱਲੀ ਵਿਖੇ ਹੀ ਸ਼ਰਧਾਲੂ ਭਾਈ ਲੱਖੀ ਸ਼ਾਹ ਵਣਜਾਰਾ ਨੇ ਆਪਣੇ ਘਰ ਨੂੰ ਅੱਗ ਲਾ ਕੇ ਕੀਤਾ ਸੀ।

4

ਸਿਦਕੀ ਸਿੱਖ ਭਾਈ ਦਿਆਲਾ ਜੀ ਨੂੰ ਵੀ ਦੇਗ 'ਚ ਉਬਾਲ ਕੇ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ।

5

ਸ੍ਰੀ ਗੁਰੂ ਤੇਗ ਬਹਾਦਰ ਦਾ ਅੱਜ ਸ਼ਹੀਦੀ ਦਿਹਾੜਾ ਹੈ। ਗੁਰੂ ਸਾਹਿਬ ਦੀ ਸ਼ਹਾਦਤ ਨਾਲ ਕੌਮੀ 'ਤੇ ਰੋਸ ਵਧਿਆ ਅਤੇ ਮੁਗਲ ਬਾਦਸ਼ਾਹਾਂ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਤੇ ਖਾਤਮੇ ਵੱਲ ਤੁਰ ਪਈ ਸੀ।

6

ਸ਼ਹੀਦੀ ਤੋਂ ਬਾਅਦ ਭਾਈ ਜੈਤਾ ਜੀ ਬਿਖੜਾ ਪੈਂਡਾ ਤੈਅ ਕਰਦਿਆਂ ਆਪ ਜੀ ਦਾ ਸੀਸ ਆਨੰਦਪੁਰ ਸਾਹਿਬ ਵਿਖੇ ਆਪ ਜੀ ਸਪੁੱਤਰ ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਗੁਜਰੀ ਜੀ ਕੋਲ ਲੈ ਕੇ ਗਏ

7

ਗੁਰੂ ਤੇਗ ਬਹਾਦਰ ਸਾਹਿਬ ਆਪਣੇ ਫੈਸਲੇ 'ਤੇ ਅਟੱਲ ਰਹੇ ਤੇ 11 ਨਵੰਬਰ 1675 ਨੂੰ ਆਪ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ 'ਚ ਸੀਸ ਧੜ ਨਾਲੋਂ ਵੱਖਰਾ ਕਰਕੇ ਸ਼ਹੀਦ ਕਰ ਦਿੱਤਾ ਗਿਆ।

  • ਹੋਮ
  • Photos
  • ਖ਼ਬਰਾਂ
  • ਸ਼੍ਰੀ ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ
About us | Advertisement| Privacy policy
© Copyright@2026.ABP Network Private Limited. All rights reserved.