ਪੜਚੋਲ ਕਰੋ

ਇੰਦੌਰ ਤੋਂ ਸਿੱਖਾਂ ਲਈ ਬੁਰੀ ਖਬਰ !

1/14
ਪੁਲਿਸ ਸਮੇਤ ਨਗਰ ਨਿਗਮ ਅਧਿਕਾਰੀ ਗੁਰੂ ਘਰ ਅੰਦਰ ਦਾਖਲ ਹੋਏ।

2/14
ਮਰਿਯਦਾ ਦੀ ਉਲੰਘਣਾ ਕਰਦਿਆਂ ਜੋੜਿਆਂ ਸਮੇਤ ਦਾਖਲ ਹੋਈ ਲਗਭਗ 400 ਪੁਲਿਸ ਕਰਮੀਆਂ ਸਮੇਤ ਬਾਕੀ ਲੋਕਾਂ ਦੀ ਫੋਰਸ ਨੇ ਗੁਰੂ ਘਰ ਅੰਦਰ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਜਬਰੀ ਚੁੱਕਣੇ ਸ਼ੁਰੂ ਕਰ ਦਿੱਤੇ।

3/14
ਪ੍ਰਬੰਧਕਾਂ ਮੁਤਾਬਕ ਮੋਦੀ ਸਰਕਾਰ ਵੱਲੋਂ ਇੰਦੌਰ ਸ਼ਹਿਰ ਨੂੰ ਸਮਾਰਟ ਸਿਟੀ ਯੋਜਨਾ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਸਰਕਾਰ ਨੇ ਸਾਰੇ ਧਾਰਮਿਕ ਅਸਥਾਨਾਂ ਨੂੰ ਕੋਈ ਹੋਰ ਥਾਂ ਅਲਾਟ ਕਰਕੇ ਉੱਥੇ ਸ਼ਿਫਟ ਕੀਤੇ ਜਾਣ ਦੀ ਸੂਚਨਾ ਦਿੱਤੀ ਸੀ। ਇਸ ਤੋਂ ਬਾਅਦ ਸਿੱਖ ਸੰਗਤ ਨੇ ਮੰਗ ਕੀਤੀ ਸੀ ਗੁਰੂ ਘਰ 50 ਸਾਲ ਪੁਰਾਣਾ ਹੋਣ ਕਰਕੇ ਸੰਗਤ ਦੀਆਂ ਭਾਵਨਾਵਾਂ ਇਸ ਅਸਥਾਨ ਨਾਲ ਜੁੜੀਆਂ ਹੋਈਆਂ ਹਨ।

4/14
ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਦੇ ਰਾਜ ਮੁਹੱਲਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ 'ਕਰਤਾਰ ਕੀਰਤਨ' ਦੀ ਇਮਾਰਤ ਨੂੰ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤੇ ਜਾਣ ਦੀ ਖਬਰ ਹੈ।

5/14
ਇਸ ਤੋਂ ਇਲਾਵਾ ਗੁਰੂ ਘਰ ਅੰਦਰ ਪਈਆਂ 300 ਸਾਲ ਪੁਰਾਣੀਆਂ ਕਿਰਪਾਨਾਂ (ਸੋਨੇ ਤੇ ਚਾਂਦੀ ਦੇ ਮੁੱਠੇ ਵਾਲੀਆਂ), ਦੋ ਚਾਂਦੀ ਦੇ ਫੁੱਲਦਾਨ ਤੇ ਗੋਲਕ ਵਿਚਲੀ 75 ਤੋਂ 80 ਹਜ਼ਾਰ ਦੇ ਕਰੀਬ ਭੇਟਾ ਰਾਸ਼ੀ ਤੇ ਲਾਕਰ ਦੀ 3 ਲੱਖ ਤੋਂ ਵੱਧ ਨਗਦੀ ਚੁੱਕ ਕੇ ਲੈ ਗਈ ਹੈ।

6/14
ਪੁਲਿਸ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਵਿੱਚੋਂ 3 ਸਰੂਪ ਵੀ ਚੁੱਕ ਕੇ ਕਿਧਰੇ ਲੈ ਗਈ ਹੈ। ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ, ਜਦਕਿ ਇੱਕ ਸਰੂਪ ਨੂੰ ਸੰਗਤ ਆਪਣੇ ਕੋਲ ਰੱਖਣ 'ਚ ਕਾਮਯਾਬ ਹੋ ਗਈ।

7/14
ਤਸਵੀਰਾਂ ਬਿਆਨ ਕਰਦੀਆਂ ਹਨ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਪੂਰੀ ਤਰ੍ਹਾਂ ਤਹਿਸ ਨਹਿਸ ਕਰ ਦਿੱਤਾ ਗਿਆ ਹੈ।

8/14
ਪੁਲਿਸ ਨੇ ਧੱਕੇਸ਼ਾਹੀ ਕਰਦਿਆਂ ਦੂਜੀ ਮੰਜ਼ਲ 'ਤੇ ਬਣਾਈ ਹੋਈ ਲਾਇਬ੍ਰੇਰੀ ਦੀਆਂ 40,000 ਕਿਤਾਬਾਂ ਵੀ ਲੁੱਟ ਲਈਆਂ ਗਈਆਂ ਹਨ।

9/14
ਸੰਗਤ ਦਾ ਰੋਸ ਹੈ ਕਿ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਤੇ ਇਸ ਤਰਾਂ ਬਿਨਾਂ ਦੱਸੇ ਕੀਤੀ ਗਈ ਕਾਰਵਾਈ ਸ਼ਰੇਆਮ ਧੱਕਾ ਹੈ।

10/14
ਉਨ੍ਹਾਂ ਨਾਲ 1984 ਵੇਲੇ ਦਾ ਦਰਬਾਰ ਸਾਹਿਬ ਵਾਲਾ ਹਮਲਾ ਦੁਹਰਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੀ ਇਮਾਰਤ ਤੋਂ 10 ਮੀਟਰ ਦੀ ਦੂਰੀ 'ਤੇ ਇੱਕ ਮੰਦਰ ਵੀ ਬਣਿਆ ਹੋਇਆ ਹੈ ਜੋ ਪੂਰੀ ਤਰਾਂ ਸੁਰੱਖਿਅਤ ਹੈ।

11/14
12/14
13/14
14/14
ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਭਾਟੀਆ ਬੀਜੇਪੀ ਆਗੂ ਵੀ ਹਨ ਤੇ ਸੰਗਤ ਵੱਲੋਂ ਇਸ ਘਟਨਾ ਪਿੱਛੇ ਉਨਾਂ ਦੀ ਸ਼ਹਿ ਵੀ ਦੱਸੀ ਜਾ ਰਹੀ ਹੈ, ਜੋ 2018 ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਬੀਜੇਪੀ ਵੱਲੋਂ ਟਿਕਟ ਲੈਣ ਦੀ ਤਾਕ ਵਿੱਚ ਹਨ।

Sponsored Links by Taboola

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

Embed widget