ਗੁਰਦੁਆਰਾ ਸ਼੍ਰੀ ਨਾਢਾ ਸਾਹਿਬ ਦੇ ਕਰੋ ਦਰਸ਼ਨ
ਏਬੀਪੀ ਸਾਂਝਾ | 05 Jan 2017 03:45 PM (IST)

1
2
3
4
5
6
ਚੰਡੀਗੜ੍ਹ ਨੇੜੇ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਦੇ ਮੌਕੇ ਉੱਤੇ ਸੰਗਤਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਇਸ ਮੌਕੇ ਉੱਤੇ ਗੁਰਦੁਆਰਾ ਸਾਹਿਬ ਦੀ ਖ਼ਾਸ ਤੌਰ ਉੱਤੇ ਸਜਾਵਟ ਕੀਤੀ ਗਈ। ਪੇਸ਼ ਹਨ ਇਸ ਮੌਕੇ ਦੀਆਂ ਕੁਝ ਖਾਸ ਤਸਵੀਰਾਂ।