ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ਾਲਸਾਈ ਰੰਗ ’ਚ ਰੰਗਿਆ ਪਟਨਾ, ਵੇਖੋ ਖ਼ਾਸ ਤਸਵੀਰਾਂ
ਏਬੀਪੀ ਸਾਂਝਾ | 12 Jan 2019 04:26 PM (IST)
1
2
3
4
5
6
7
8
9
10
ਵੇਖੋ ਪਟਨਾ ਸਾਹਿਬ ਤੋਂ ਆਈਆਂ ਖ਼ਾਸ ਤਸਵੀਰਾਂ।
11
ਇੱਧਰ ਅੰਮ੍ਰਿਤਸਰ ਵਿੱਚ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ।
12
ਤਖ਼ਤ ਸਾਹਿਬਾਨ ਦੇ ਜਥੇਦਾਰ ਤੋਂ ਇਲਾਵਾ ਨਗਰ ਕੀਰਤਨ ਵਿੱਚ ਸਿਆਸੀ ਲੀਡਰਾਂ ਨੇ ਵੀ ਸ਼ਿਰਕਤ ਕੀਤੀ।
13
ਇਸ ਵਿੱਚ ਲੱਖਾਂ ਦੀ ਗਿਣਤੀ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ।
14
ਇਹ ਨਗਰ ਕੀਰਤਨ ਕਈ ਕਿਲੋਮੀਟਰ ਲੰਬਾ ਸੀ।
15
ਪਟਨਾ ਸਾਹਿਬ ਵਿਖੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਗਊ ਘਾਟ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।