ਬੀ. ਸੀ. ਸੀ. ਆਈ ਨੇ ਇਸੀ ਮਹੀਨੇ ਮਹਿਲਾ ਕ੍ਰਿਕਟਰਾਂ ਨੂੰ ਵਿਦੇਸ਼ੀ ਲੀਗ 'ਚ ਖੇਡਣ ਦੀ ਆਗਿਆ ਦਿੱਤੀ ਸੀ। ਇਸ ਤੋਂ ਬਾਅਦ ਵਿਦੇਸ਼ੀ ਟੀਮ ਨਾਲ ਇਕਰਾਰ ਕਰਨ ਵਾਲੀ ਹਰਮਨਪ੍ਰੀਤ ਕੌਰ ਭੁੱਲਰ ਪਹਿਲੀ ਮਹਿਲਾ ਕ੍ਰਿਕਟਰ ਬਣ ਗਈ ਹੈ।