ਹਾਰਟ ਆਫ਼ ਏਸ਼ੀਆ ਕਾਨਫ਼ਰੰਸ ਨੂੰ ਲੈ ਕੇ ਅੰਮ੍ਰਿਤਸਰ ਹਾਈ ਅਲਰਟ
ਏਬੀਪੀ ਸਾਂਝਾ | 04 Dec 2016 11:11 AM (IST)

1
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਆਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਸਮੇਂ।
2
ਸ਼ਹਿਰ ਵਿੱਚ ਤੈਨਾਤ ਬੀਐਸਐਫ ਦੇ ਜਵਾਨ।
3
ਛੇਵੀਂ ਹਾਰਟ ਆਫ਼ ਏਸ਼ੀਆ ਕਾਨਫ਼ਰੰਸ ਅੰਮ੍ਰਿਤਸਰ ਵਿੱਚ ਹੋ ਰਹੀ ਹੈ। ਇਸ ਵਿੱਚ ਕਰੀਬ 40 ਦੇਸ਼ਾਂ ਦੇ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ।
4
ਕਾਨਫਰੰਸ ਦਾ ਉਦਘਾਟਨ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ।
5
ਇਸ ਕਾਨਫਰੰਸ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਸੁਰਖਿਆ ਦੇ ਕਾਫੀ ਪੁਖਤਾ ਪ੍ਰਬੰਧ ਕੀਤੇ ਗਏ ਹਨ।