ਅੰਮ੍ਰਿਤਸਰ 'ਚ ਹਾਰਟ ਆਫ ਏਸ਼ੀਆ ਕਾਨਫਰੰਸ ਦੀਆਂ ਝਲਕੀਆਂ
ਏਬੀਪੀ ਸਾਂਝਾ | 04 Dec 2016 01:40 PM (IST)
1
ਹਾਰਟ ਆਫ ਏਸ਼ੀਆ ਕਾਨਫਰੰਸ ਦੀ ਝਲਕੀ।
2
ਕਾਨਫਰੰਸ ਵਿੱਚ ਭਾਰਤ ਅਤੇ ਅਫਗਾਨਿਸਤਾਨ ਦੇ ਰਿਸ਼ਤੇ ਮਜ਼ਬੂਤ ਬਣਾਉਣ ਉਤੇ ਜ਼ੋਰ ਦਿੱਤਾ ਗਿਆ।
3
ਕਾਨਫਰੰਸ ਵਿੱਚ ਹਿੱਸਾ ਲੈਣ ਲਈ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸਰਫ ਗਨੀ ਨੂੰ ਮਿਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ।
4
ਵਿਦੇਸ਼ੀ ਪ੍ਰਤੀਨਿਧੀਆਂ ਨਾਲ ਗੁਰੱਪ ਫੋਟੋ ਕਰਵਾਉਂਦੇ ਹੋਏ ਪ੍ਰਧਾਨ ਮੰਤਰੀ।
5
ਕਾਨਫਰੰਸ ਵਿੱਚ ਹਿੱਸਾ ਲੈਣ ਲਈ ਆਏ ਵਿਦੇਸ਼ੀ ਪ੍ਰਤੀਨਿਧੀਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ।
6
‘ਹਾਰਟ ਆਫ ਏਸ਼ੀਆ ਕਾਨਫਰੰਸ’ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ।
7
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਨਾ ਨਾਮ ਲਏ ਪਾਕਿਸਤਾਨ ਉਤੇ ਤਿੱਖਾ ਸ਼ਬਦੀ ਹਮਲਾ ਕੀਤਾ। ਪ੍ਰਧਾਨ ਮੰਤਰੀ ਨੇ ਆਖਿਆ ਕਿ ਉਹ ਲੋਕ ਕੌਣ ਹਨ ਜੋ ਅਫਗਾਨਿਸਤਾਨ ਤੇ ਇਸ ਦੇ ਆਸਪਾਸ ਦੇ ਖੇਤਰ ਵਿੱਚ ਗੜਬੜੀ ਕਰਨ ਲੱਗੇ ਹੋਏ ਹਨ।
= 7">