✕
  • ਹੋਮ

ਪੰਜਾਬ ਤੇ ਹਰਿਆਣਾ 'ਚ ਧੁੰਦ ਦਾ ਕਹਿਰ

ਏਬੀਪੀ ਸਾਂਝਾ   |  07 Dec 2016 02:15 PM (IST)
1

2

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ। ਇੱਥੇ 7.7 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ। ਪਟਿਆਲਾ ਵਿੱਚ 9.6 ਡਿਗਰੀ ਤਾਪਮਾਨ ਰਿਹਾ। ਚੰਡੀਗੜ੍ਹ ਵਿੱਚ ਤਾਪਮਾਨ 9.6 ਡਿਗਰੀ ਤੱਕ ਹੇਠ ਚਲਾ ਗਿਆ।

3

ਇਸ ਤੋਂ ਇਲਾਵਾ ਅੰਬਾਲਾ ਵਿੱਚ 10.3, ਕਰਨਾਲ ਵਿੱਚ 9.5, ਹਿਸਾਰ ਵਿੱਚ 6.3 ਤੇ ਨਾਰਨੌਲ ਵਿੱਚ 5.5 ਡਿਗਰੀ ਸੈਲਸੀਅਸ ਤਾਪਮਾਨ ਰਿਹਾ।

4

ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ, ਅੰਬਾਲਾ, ਕੁਰਕਸ਼ੇਤਰ, ਕਰਨਾਲ ਤੇ ਪਾਣੀਪੱਤ ਵਿੱਚ ਸੰਘਣੀ ਧੰਦ ਪਈ। ਪੰਜਾਬ ਤੇ ਹਰਿਆਣਾ ਵਿੱਚ ਧੁੰਦ ਕਾਰਨ ਸੜਕੀ ਤੇ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ।

5

ਬੁੱਧਵਾਰ ਸਵੇਰੇ ਪੰਜਾਬ ਤੇ ਹਰਿਆਣਾ ਸੰਘਣੀ ਧੁੰਦ ਦੀ ਚਾਦਰ ਵਿੱਚ ਲਪੇਟਿਆ ਗਿਆ। ਸੰਘਣੀ ਧੁੰਦ ਨਾਲ ਸੜਕ, ਰੇਲ ਤੇ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ।

  • ਹੋਮ
  • Photos
  • ਖ਼ਬਰਾਂ
  • ਪੰਜਾਬ ਤੇ ਹਰਿਆਣਾ 'ਚ ਧੁੰਦ ਦਾ ਕਹਿਰ
About us | Advertisement| Privacy policy
© Copyright@2026.ABP Network Private Limited. All rights reserved.