ਪੜਚੋਲ ਕਰੋ

ਮੁਹਾਲੀ ‘ਤੇ ਚੰਡੀਗੜ੍ਹ 'ਚ ਕੁਦਰਤ ਦਾ ਕਹਿਰ, ਨੌਜਵਾਨਾਂ ਨੇ ਕੀਤਾ ਟ੍ਰੈਫਿਕ ਕੰਟਰੋਲ

1/10
ਇਸ ਕਾਰਨ ਆਮ ਲੋਕਾਂ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਪਈ। ਕੁਝ ਨੌਜਵਾਨਾਂ ਨੇ ਇਕੱਠੇ ਹੋ ਕੇ ਟ੍ਰੈਫਿਕ ਨੂੰ ਲੰਘਾਇਆ ਜਿਸ ਨਾਲ ਵੱਡੇ ਜਾਮ ਤੋਂ ਲੋਕ ਨਿਕਲਣ 'ਚ ਸਫ਼ਲ ਹੋਏ।

2/10
3/10
ਇਸ ਨਾਲ ਟ੍ਰੈਫਿਕ ਪੁਲਿਸ 'ਤੇ ਸਵਾਲ ਖੜਾ ਹੋਣਾ ਸੁਭਾਵਕ ਹੈ ਕਿ ਬਰਸਾਤ ਦਾ ਮੌਸਮ ਹੋਣ ਕਾਰਨ ਕਿਉਂ ਨਹੀਂ ਕੋਈ ਪੁਖਤਾ ਪ੍ਰਬੰਧ ਕੀਤੇ ਜਾਂਦੇ।

4/10
ਮੁਹਾਲੀ ਤੋਂ ਏਅਰਪੋਰਟ ਮਾਰਗ 'ਤੇ ਲੋਕਾਂ ਨੂੰ ਕਾਫੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਏਅਰਪੋਰਟ ਮਾਰਗ ਤੋਂ ਆਈ ਵੀ ਵਾਈ ਹਸਪਤਾਲ ਨੂੰ ਜਾਣ ਵਾਲੇ ਚੌਕ 'ਤੇ ਕੋਈ ਵੀ ਟ੍ਰੈਫਿਕ ਨੂੰ ਕੰਟਰੋਲ ਕਰਨ ਵਾਲਾ ਅਧਿਕਾਰੀ ਨਹੀਂ ਸੀ।

5/10
ਮੀਂਹ ਨਾਲ ਦਫ਼ਤਰਾਂ ਨੂੰ ਜਾਣ ਵਾਲੇ ਤੇ ਹੋਰ ਥਾਈਂ ਜਾਣ ਵਾਲੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ। ਇਸ ਨਾਲ ਆਵਾਜਾਈ 'ਤੇ ਪੂਰੀ ਤਰ੍ਹਾਂ ਅਸਰ ਦੇਖਣ ਨੂੰ ਮਿਲਿਆ।

6/10
ਸੜਕਾਂ 'ਤੇ ਵੱਡੇ ਵੱਡੇ ਜਾਮ ਲੱਗ ਗਏ। ਇਸ ਭਾਰੀ ਮੀਂਹ ਨਾਲ ਟ੍ਰੈਫਿਕ ਕਰਮੀਆਂ ਦੀ ਢਿੱਲ ਵੀ ਸਾਹਮਣੇ ਆਈ।

7/10
8/10
ਚੰਡੀਗੜ੍ਹ: ਮੁਹਾਲੀ ਤੇ ਚੰਡੀਗੜ੍ਹ 'ਚ ਪਏ ਅੱਜ ਸਵੇਰ ਤੋਂ ਮੋਹਲੇਧਾਰ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ, ਉੱਥੇ ਹੀ ਬਿਪਤਾ ਵੀ ਪੈਦਾ ਕੀਤੀ।

9/10
10/10
 ਸਵੇਰੇ ਪਏ ਮੀਂਹ ਨੇ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕੀਤਾ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget