ਪੜਚੋਲ ਕਰੋ

ਹੀਰੋ ਨਵਾਂ ਸਕੂਟਰ 'ਫਲੈਸ਼', ਕੀਮਤ ਸਿਰਫ 19,990, ਦੇਖੋ ਤਸਵੀਰਾਂ

1/3
ਕੰਪਨੀ ਦਾ ਕਹਿਣਾ ਹੈ ਕਿ ਇਹ ਦੇਸ਼ ਦੀ ਸਭ ਤੋਂ ਕਿਫਾਇਤੀ ਟੂ-ਵਹੀਲਰ ਹੈ ਜਿਹੜਾ ਬੇਹਤਰੀਨ ਬਨਾਵਟ ਨਾਲ ਹੀਰੋ ਇਲੈਕਟ੍ਰਿਕ ਦੇ ਵਿਸ਼ਵਾਸ ਤੇ ਭਰੋਸੇ ਦੇ ਨਾਲ ਆਉਂਦਾ ਹੈ। ਇਹ ਸ਼ਾਰਟ ਸਰਕਟ ਸੁਰੱਖਿਆ ਨਾਲ ਵੀ ਲੈਸ ਹੈ ਤੇ ਸੀਟ ਦੇ ਹੇਠਾਂ ਸਟੋਰੇਜ਼ ਦੀ ਸਹੂਲਤ ਵੀ ਹੈ।

2/3
ਹੀਰੋ ਆਪਣਾ ਨਵਾਂ ਇਲੈਕਟ੍ਰਿਕ ਸਕੂਟਰ ‘ਫਲੈਸ਼’ ਮਾਰਕਿਟ ‘ਚ ਉਤਾਰ ਦਿੱਤਾ ਹੈ। ਇਸ ਈ-ਸਕੂਟਰ ‘ਚ 250 ਵਾਟ ਦੀ ਮੋਟਰ ਲੱਗੀ ਹੈ ਜਿਹੜੀ ਇੱਕ ਵਾਰ ਚਾਰਜ ਕਰਨ ‘ਤੇ 65 ਕਿਲੋਮੀਟਰ ਤੱਕ ਚੱਲ ਸਕਦੀ ਹੈ। ਕੰਪਨੀ ਮੁਤਾਬਕ ਇਹ ਈ-ਸਕੂਟਰ ਅਤਿ ਆਧੁਨਿਕ ਇੰਜਨੀਰਿੰਗ ਤਕਨੀਕ ਤੇ ਵਾਤਾਵਰਣ ਦੇ ਅਨੂਕੂਲ ਹੈ। ਇਸ ਸਕੂਟਰ ਦੀ ਕੀਮਤ 19 ਹਜ਼ਾਰ 9 ਸੌ 90 ਰੁਪਏ ਹੈ।

3/3
ਹੀਰੇ ਇਲੈਕਟ੍ਰਿਕ ਮੁਤਾਬਕ, “ਫਲੈਸ਼ ਈ-ਆਟੋਮੋਬਾਈਲ ਖੇਤਰ ‘ਚ ਮੌਜੂਦਾ ਨਵੀਂ ਤੇ ਸਭ ਤੋਂ ਵਧੀਆ ਤਕਨੀਕ ਦਾ ਨਿਚੋੜ ਹੈ। ਇਸ ਦਾ ਭਾਰ ਸਿਰਫ 87 ਕਿ.ਗ੍ਰਾ. ਹੈ ਜਿਸ ਤੋਂ ਇਸ ਨੂੰ ਜ਼ਿਆਦਾ ਰਫਤਾਰ ਲੈਣ ‘ਚ ਮਦਦ ਮਿਲੇਗੀ। ਮੈਗਾਲਾਏ ਪਹੀਏ, ਟੈਲੀਸਕੋਪਿਕ ਸਸਪੈਨਸ਼ਨ ਤੇ ਪੂਰੀ ਬਾਡੀ ‘ਚ ਕ੍ਰੈਸ਼ ਗਾਰਡ ਇਸ ਨੂੰ ਚਲਾਉਣ ਵਾਲਿਆਂ ‘ਚ ਇਸ ਦੀ ਪ੍ਰਸਿੱਧੀ ਨੂੰ ਹੋਰ ਵੀ ਵਧਾਉਣਗੇ ਤੇ ਦੇਸ਼ ‘ਚ ਈ-ਵਹੀਕਲਾਂ ਲਈ ਇਸ ਨੂੰ ਅਪਣਾਏ ਜਾਣ ‘ਚ ਭਾਰੀ ਵਾਧਾ ਕਰਨਗੇ।”

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

Embed widget