ਸਿੱਖਾਂ ਦੇ ਦਸਮ ਗੁਰੂ ਗੋਬਿੰਦ ਸਿੰਘ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਸਮਾਜ ਵਿੱਚ ਫੈਲੇ ਹਨੇਰੇ ਨੂੰ ਦੂਰ ਕੀਤਾ ਤੇ ਹੋਲੀ ਨੂੰ ਹੋਲੇ ਮਹੱਲੇ ਦਾ ਨਵਾਂ ਰੂਪ ਦੇ ਕੇ ਸਿੱਖ ਪੰਥ ਵਿੱਚ ਨਿਆਰੇਪਣ ਦੀ ਮਿਸਾਲ ਕਾਇਮ ਕਰਦਿਆਂ ਖਾਲਸਾ ਫੌਜ ਨੂੰ ਜੰਗੀ ਖੇਡਾਂ ਨਾਲ ਜੋੜਿਆ।