ਪੜਚੋਲ ਕਰੋ

ਅਨੋਖਾ ਵਿਆਹ, ਲਾੜੇ ਵੱਲੋਂ ਡਾਲਰਾਂ ਤੇ ਨਵੇਂ ਫੋਨਾਂ ਦੀ ਵਰਖਾ..

1/6
ਵਰਨਣ ਯੋਗ ਹੈ ਕਿ ਲੜਕੇ ਦੇ ਅੱਠ ਭਰਾ ਹਨ, ਜਿਨ੍ਹਾਂ ਵਿਚੋਂ ਚਾਰ ਅਮਰੀਕਾ ਵਿਚ ਰਹਿੰਦੇ ਹਨ ਤੇ ਬਾਕੀ ਸਾਊਦੀ ਅਰਬ ਵਿਚ ਹਨ। ਵੀਡੀਓ ਕਲਿਪ ਜਾਰੀ ਹੋਣ ਪਿੱਛੋਂ ਪੂਰੇ ਪਾਕਿਸਤਾਨ ਵਿੱਚ ਇਹ ਨਿਕਾਹ ਚਰਚਾ ਵਿੱਚ ਆ ਗਿਆ ਹੈ।

2/6
‘ਐਕਸਪ੍ਰੈੱਸ ਟ੍ਰਿਬਿਊਨ’ ਦੀ ਰਿਪੋਰਟ ਅਨੁਸਾਰ ਜਦੋਂ ਇਹ ਖ਼ਬਰ ਖਾਨਪੁਰ ਇਲਾਕੇ ਵਿਚ ਫੈਲੀ ਤਾਂ ਸਥਾਨਕ ਲੋਕ ਵੀ ਤੋਹਫ਼ੇ ਹਾਸਿਲ ਕਰਨ ਲਈ ਉਸ ਨਿਕਾਹ ਸਮਾਗਮ ਵੱਲ ਦੌੜੇ, ਪ੍ਰੰਤੂ ਉਦੋਂ ਤਕ ਤੋਹਿਫ਼ਆਂ ਦੀ ਵਾਛੜ ਰੁਕ ਚੁੱਕੀ ਸੀ ਤੇ ਨਿਕਾਹ ਵਿੱਚ ਮੌਜੂਦ ਸਾਰੇ ਮਹਿਮਾਨਾਂ ਨੇ ਕੋਈ ਨਾ ਕੋਈ ਤੋਹਫ਼ਾ ਫੜਿਆ ਹੋਇਆ ਸੀ।

3/6
 ਇਸ ਕਲਿਪ ਵਿਚ ਦੱਸਿਆ ਗਿਆ ਹੈ ਕਿ ਬੱਸ ਦੇ ਉੱਪਰ ਖੜੇ ਹੋ ਕੇ ਵੀ ਲੜਕੇ ਵਾਲਿਆਂ ਦਾ ਪਰਿਵਾਰ ਮਹਿਮਾਨਾਂ ਉੱਤੇ ਤੋਹਿਫ਼ਆਂ ਦੀ ਵਰਖਾ ਕਰ ਰਿਹਾ ਹੈ।

4/6
ਇਸ ਸਬੰਧ ਵਿੱਚ ਜਾਰੀ ਹੋਈ ਵੀਡੀਓ ਕਲਿਪ ਦਿਖਾਉਂਦੀ ਹੈ ਕਿ ਲੜਕੇ ਦਾ ਪਰਿਵਾਰ ਸਟੇਜ ਉੱਤੇ ਖੜ੍ਹਾ ਹੈ ਤੇ ਮਹਿਮਾਨਾਂ ਉੱਤੇ ਡਾਲਰਾਂ, ਰਿਆਲ ਅਤੇ ਸੈੱਲ ਫੋਨਾਂ ਦੀ ਵਰਖਾ ਕਰ ਰਿਹਾ ਹੈ ਅਤੇ ਮਹਿਮਾਨਾਂ ਵਿਚ ਇਨ੍ਹਾਂ ਨੂੰ ਫੜਨ ਲਈ ਧੱਕਾਮੁੱਕੀ ਹੋ ਰਹੀ ਹੈ।

5/6
ਮੁਲਤਾਨ ਦੇ ਸ਼ੁਜਾਬਾਦ ਦੇ ਮੁਹੰਮਦ ਅਰਸ਼ਦ ਦਾ ਨਿਕਾਹ ਪੰਜਾਬ ਸੂਬੇ ਦੇ ਖਾਨਪੁਰ ਇਲਾਕੇ ਦੀ ਲੜਕੀ ਨਾਲ ਤੈਅ ਹੋਇਆ ਸੀ। ਜਦੋਂ ਉਨ੍ਹਾਂ ਦੀ ਬਰਾਤ ਲੜਕੀ ਵਾਲਿਆਂ ਦੇ ਘਰ ਪੁੱਜੀ ਤਾਂ ਲੜਕੇ ਵਾਲਿਆਂ ਨੇ ਉਡੀਕ ਕਰਦੇ ਮਹਿਮਾਨਾਂ ਉੱਤੇ ਡਾਲਰਾਂ, ਰਿਆਲ ਅਤੇ ਸੈੱਲ ਫੋਨਾਂ ਦਾ ਛੱਟਾ ਦੇ ਦਿੱਤਾ।

6/6
ਇਸਲਾਮਾਬਾਦ- ਪਾਕਿਸਤਾਨ ਦੇ ਇਕ ਲਾੜੇ ਨੇ ਆਪਣੇ ਨਿਕਾਹ ਨੂੰ ਯਾਦਗਾਰੀ ਬਣਾਉਣ ਲਈ ਮਹਿਮਾਨਾਂ ਉੱਤੇ ਡਾਲਰਾਂ, ਰਿਆਲ ਤੇ ਨਵੇਂ ਸੈੱਲ ਫੋਨਾਂ ਦੀ ਵਾਛੜ ਕਰ ਦਿੱਤੀ।

Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget