ਪੜਚੋਲ ਕਰੋ

ਵੱਟਸਐਪ 'ਤੇ ਤਸਵੀਰਾਂ ਤੇ ਵੀਡੀਓ ਤੋਂ ਇੰਝ ਪਾਓ ਛੁਟਕਾਰਾ

1/5
Media auto-download ਨੂੰ ਚੁਣਨ ਤੋਂ ਬਾਅਦ When using mobile data ਦਾ ਵਿਕਲਪ ਮਿਲੇਗਾ। ਇਸ 'ਤੇ ਕਲਿੱਕ ਤਸਵੀਰਾਂ ਤੇ ਵੀਡੀਓਜ਼ ਨੂੰ ਆਪਣੇ ਆਪ ਡਾਊਨਲੋਡ ਹੋਣ ਤੋਂ ਰੋਕ ਸਕਦੇ ਹੋ। ਤੁਹਾਨੂੰ ਬੱਸ ਫੋਟੋ ਤੇ ਵੀਡੀਓ ਸਾਹਮਣੇ ਲੱਗੇ ਟਿੱਕ ਮਾਰਕ ਨੂੰ ਹਟਾਉਣਾ ਪਵੇਗਾ।

2/5
ਸੈਟਿੰਗਸ ਦਾ ਵਿਕਲਪ ਚੁਣਨ ਤੋਂ ਬਾਅਦ ਤੁਹਾਨੂੰ Data and storage usage 'ਤੇ ਕਲਿੱਕ ਕਰਨਾ ਪਵੇਗਾ। ਇਸ ਵਿਕਲਪ ਨੂੰ ਚੁਣਨ ਤੋਂ ਬਾਅਦ ਤੁਹਾਨੂੰ Media auto-download ਦੇ ਆਪਸ਼ਨ ਮਿਲਣਗੇ।

3/5
ਵੱਟਸਐਪ 'ਤੇ ਸਭ ਤੋਂ ਵਧੇਰੇ ਡਾਟਾ ਖਰਚ ਮੈਸੇਜ ਜ਼ਰੀਏ ਆਉਣ ਵਾਲੇ ਵੀਡੀਓਜ਼ ਤੇ ਤਸਵੀਰਾਂ ਨਾਲ ਹੁੰਦਾ ਹੈ। ਇਹ ਵੀਡੀਓ ਤੇ ਤਸਵੀਰਾਂ ਆਪਣੇ ਆਪ ਹੀ ਡਾਊਨਲੋਡ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਡਾਟਾ ਦੀ ਬੱਚਤ ਲਈ ਤੁਹਾਨੂੰ ਆਪਣੇ ਵੱਟਸਐਪ ਦੀ ਸੈਟਿੰਗ ਵਿੱਚ ਜਾਣਾ ਪਵੇਗਾ।

4/5
ਟੈਲੀਕਾਮ ਇੰਡਸਟਰੀ ਵਿੱਚ ਜੀਓ ਦੀ ਐਂਟਰੀ ਮਗਰੋਂ ਕੰਪਨੀਆਂ ਵਿੱਚ ਡਾਟਾ ਨੂੰ ਲੈ ਕੇ ਜੰਗ ਛਿੜੀ ਹੋਈ ਹੈ। ਫਿਰ ਵੀ ਬਹੁਤ ਸਾਰੇ ਯੂਜ਼ਰਸ ਪਾਪੂਲਰ ਮੈਸੇਜਿੰਗ ਐਪ ਵੱਟਸਐਪ 'ਤੇ ਵਧੇਰੇ ਡਾਟਾ ਖਰਚ ਹੋਣ ਦੀ ਵਜ੍ਹਾ ਕਰਕੇ ਪ੍ਰੇਸ਼ਾਨ ਰਹਿੰਦੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਤਰੀਕਿਆਂ ਬਾਰੇ ਦੱਸਾਂਗੇ ਜੋ ਤੁਹਾਡੀ ਇਸ ਪ੍ਰੇਸ਼ਾਨੀ ਦਾ ਹੱਲ ਕਰ ਸਕਦੇ ਹਨ।

5/5
ਠੀਕ ਇਸੇ ਹੀ ਤਰ੍ਹਾਂ ਤੁਸੀਂ When connected On Wi-fi ਵਿਕਲਪ 'ਤੇ ਜਾ ਕੇ ਵੀ ਤਸਵੀਰਾਂ ਤੇ ਵੀਡੀਓਜ਼ 'ਤੇ ਰੋਕ ਲਾ ਸਕਦੇ ਹੋ। ਇੱਥੇ ਵੀ ਤੁਹਾਨੂੰ ਬੱਸ ਫੋਟੋ ਤੇ ਵੀਡੀਓ ਦੇ ਸਾਹਮਣੇ ਲੱਗੇ ਟਿੱਕ ਮਾਰਕ ਨੂੰ ਹਟਾਉਣਾ ਹੋਵੇਗਾ।

Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget