ਪੜਚੋਲ ਕਰੋ

'ਹੋਲੀ' ਨਾ ਲੈ ਲਏ ਤੁਹਾਡੇ ਕੀਮਤੀ ਸਮਾਰਟਫ਼ੋਨ ਦੀ ਬਲੀ, ਇੰਝ ਰਹੋ ਸੁਰੱਖਿਅਤ

1/7
ਪਾਣੀ ਵਿੱਚ ਡਿੱਗੇ ਫ਼ੋਨ ਨੂੰ ਤੁਸੀਂ ਚੌਲਾਂ ਦੇ ਡੱਬੇ ਵਿੱਚ ਵੀ ਰੱਖ ਸਕਦੇ ਹੋ। ਚੌਲ ਪਾਣੀ ਸੋਕਣ ਦੇ ਸਮਰੱਥ ਹੁੰਦੇ ਹਨ ਤੇ ਅਜਿਹਾ ਕਰਨ ਨਾਲ ਤੁਹਾਡੇ ਫ਼ੋਨ ਵਿੱਚ ਆਈ ਨਮੀ ਗਾਇਬ ਹੋ ਜਾਵੇਗੀ।

2/7
ਫ਼ੋਨ ਨੂੰ ਸੁਕਾਉਣ ਲਈ ਭੁੱਲ ਕੇ ਵੀ ਹੇਅਰ ਡ੍ਰਾਈਰ ਦੀ ਵਰਤੋਂ ਨਾ ਕਰੋ। ਅਜਿਹਾ ਕਰਨ ਨਾਲ ਤੁਹਾਡੇ ਫ਼ੋਨ ਦਾ ਚਿਪਸੈੱਟ ਖਰਾਬ ਹੋ ਸਕਦਾ ਹੈ।

3/7
ਜੇਕਰ ਤੁਹਾਡੇ ਫ਼ੋਨ ਵਿੱਚ ਪਾਣੀ ਚਲਾ ਜਾਵੇ ਤਾਂ ਤੁਰੰਤ ਸਵਿੱਚ ਆਫ ਕਰ ਦਿਓ ਤੇ ਬੈਟਰੀ ਕੱਢ ਦਿਓ।

4/7
ਹੋਲੀ ਵਾਲੇ ਦਿਨ ਫ਼ੋਨ ਖ਼ਰਾਬ ਹੋਣ ਦਾ ਮੁੱਖ ਕਾਰਨ ਹੁੰਦਾ ਹੈ ਪਾਣੀ ਅੰਦਰ ਚਲਾ ਜਾਣਾ। ਫ਼ੋਨ ਵਿੱਚ ਪਾਣੀ ਚਾਰਜਿੰਗ ਪੋਰਟ ਜਾਂ ਫਿਰ ਹੈੱਡਫ਼ੋਨ ਜੈਕ ਰਾਹੀਂ ਜਾ ਸਕਦਾ ਹੈ। ਜੇਕਰ ਇਨ੍ਹਾਂ ਨੂੰ ਕਿਸੇ ਚੀਜ਼ ਨਾਲ ਢੱਕ ਦਿਓ ਤਾਂ ਤੁਹਾਡਾ ਫ਼ੋਨ ਬਚ ਸਕਦਾ ਹੈ।

5/7
ਜੇਕਰ ਤੁਸੀਂ ਆਪਣੇ ਫ਼ੋਨ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਣਾ ਚਾਹੁੰਦੇ ਹੋ, ਤਾਂ ਥੋੜ੍ਹੇ ਪੈਸੇ ਖਰਚ ਕਰਨੇ ਪੈਣਗੇ। ਬਾਜ਼ਾਰ ਵਿੱਚ ਕੁਝ ਅਜਿਹੇ ਕਵਰ ਆਉਂਦੇ ਹਨ ਜੋ ਵਾਟਰਪਰੂਫ ਹੁੰਦੇ ਹਨ। ਇਸ ਤੋਂ ਇਲਾਵਾ ਫ਼ੋਨ ਲਈ ਵਿਸ਼ੇਸ਼ ਵਾਟਰਪਰੂਫ ਬੈਗ਼ ਵੀ ਖਰੀਦ ਸਕਦੇ ਹੋ।

6/7
ਹੋਲੀ ਦੇ ਦਿਨ ਫ਼ੋਨ ਨੂੰ ਸੁਰੱਖਿਅਤ ਰੱਖਣ ਦਾ ਸਭ ਤੋਂ ਵਧੀਆ ਤਰੀਕਾ ਜ਼ਿਪਲਾਕ ਪਾਊਚ ਹੈ। ਇਸ ਜਿਪ ਵਾਲੇ ਲਿਫਾਫੇ ਅੰਦਰ ਪਾਣੀ ਤੇ ਰੰਗ ਦੋਵੇਂ ਹੀ ਨਹੀਂ ਜਾਂਦੇ। ਇਸ ਤੋਂ ਇਲਾਵਾ ਇਹ ਪਾਊਚ ਬਾਜ਼ਾਰ ਵਿੱਚੋਂ ਆਰਾਮ ਨਾਲ ਤੇ ਸਸਤੇ ਮੁੱਲ ਵਿੱਚ ਖਰੀਦਿਆ ਜਾ ਸਕਦਾ ਹੈ।

7/7
ਦੇਸ਼ ਭਰ ਵਿੱਚ ਅੱਜ ਰੰਗਾਂ ਦੇ ਤਿਉਹਾਰ ਹੋਲੀ ਨੂੰ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਹੋਲੀ ਖੇਡਦਿਆਂ ਹੋਇਆਂ ਲੋਕ ਰੰਗਾਂ ਦੇ ਨਾਲ-ਨਾਲ ਪਾਣੀ ਦੀ ਵੀ ਖ਼ੂਬ ਵਰਤੋਂ ਕਰਦੇ ਹਨ। ਇਸ ਕਰਕੇ ਬਹੁਤ ਸਾਰੇ ਲੋਕਾਂ ਦੇ ਮਹਿੰਗੇ ਸਮਾਰਟਫ਼ੋਨ ਖ਼ਰਾਬ ਹੋ ਜਾਂਦੇ ਹਨ। ਅੱਜ ਅਸੀਂ ਤੁਹਾਨੂੰ ਦੱਸ ਰਹੇ ਹਾਂ ਕੁਝ ਅਜਿਹੇ ਨੁਕਤੇ, ਜਿਸ ਨਾਲ ਤੁਸੀਂ ਆਪਣਾ ਕੀਮਤੀ ਸਮਾਰਟਫ਼ੋਨ ਸੁਰੱਖਿਅਤ ਰੱਖ ਸਕਦੇ ਹੋ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget