ਪੜਚੋਲ ਕਰੋ

HTC ਨੇ ਕੀਤਾ ਨਵਾਂ ਧਮਾਕਾ

1/4
ਤਾਇਵਾਨ ‘ਚ ਇਸ ਹੈਂਡਸੈੱਟ ਨੂੰ ਗਨਮੈਟਲ, ਸਿਲਵਰ ਅਤੇ ਗੋਲਡ ਕਲਰ ਵੇਰੀਅੰਟ ‘ਚ ਉਪਲੱਬਧ ਕਰਾਇਆ ਗਿਆ ਸੀ। ਭਾਰਤ ‘ਚ ਹੈਂਡਸੈੱਟ ਦੇ 32ਜੀ.ਬੀ. ਵੇਰੀਅੰਟ ਨੂੰ ਉਪਲੱਬਧ ਕਰਾਇਆ ਗਿਆ ਹੈ। HTC 1o evo ‘ਚ 3.5mm ਆਡੀਓ ਜੈੱਕ ਨਹੀਂ ਹੈ ਅਤੇ ਇਹ HTC ਦੀ ਬੂਮਸਾਊਂਡ ਅਡਾਪਟਿਡ ਆਡੀਓ ਟੈਕਨਾਲੋਜੀ ਦੇ ਨਾਲ ਆਉਂਦਾ ਹੈ।

2/4
HTC 1o evo ਸਪਲਿਟ ਸਕਰੀਨ ਵਿਊ, ਗੂਗਲ ਫੋਟੋਜ਼ ਐਪ ‘ਤੇ ਫ੍ਰੀ ਅਨਲਿਮਟਿਡ ਫੋਟੋ ਸਟੋਰੇਜ਼ ਅਤੇ ਗੂਗਲ ਦੇ ਇਨਬਿਲਟ ਵੀਡੀਓ ਐਪ ਗੂਗਲ ਡੁਓ ਦੇ ਨਾਲ ਆਉਂਦਾ ਹੈ। ਇਸ ਹੈਂਡਸੈੱਟ ‘ਚ ਡਿਸਪਲੇ ਦੇ ਹੇਠਾਂ ਇਕ ਫਿੰਗਰਪ੍ਰਿੰਟ ਸੈਂਸਰ ਹੈ ਜਿਸ ਬਾਰੇ 0.2 ਸੈਕਿੰਡ ‘ਚ ਡਿਵਾਈਸ ਨੂੰ ਅਨਲਾਕ ਕਰਨ ਦਾ ਦਾਅਵਾ ਕੀਤਾ ਗਿਆ ਹੈ।

3/4
HTC 1o evo ‘ਚ 5.5-ਇੰਚ ਦੀ ਕਵਾਡ-ਐੱਚ.ਡੀ. (1440×2560 ਪਿਕਸਲ) ਡਿਸਪਲੇ ਦਿੱਤੀ ਗਈ ਹੈ। ਇਹ HTC ਦਾ ਪਹਿਲਾ ਵਾਟਰ-ਰੇਸਿਸਟੈਂਟ ਐਲੂਮੀਨੀਅਮ ਯੂਨੀਬਾਡੀ ਡਿਵਾਈਸ ਹੈ। ਇਹ ਸਮਾਰਟਫੋਨ ਵਾਟਰ ਅਤੇ ਡਸਟ ਰੇਸਿਸਟੈਂਟ ਦੇ ਲਈ ਆਈ.ਪੀ.57 ਰੇਟਿੰਗ ਦੇ ਨਾਲ ਆਉਂਦਾ ਹੈ। ਇਹ ਫੋਨ ਐਂਡਰਾਇਡ 7.0 ਨੂਗਾ ‘ਤੇ ਚੱਲਦਾ ਹੈ।

4/4
HTC ਨੇ ਭਾਰਤ ‘ਚ ਆਪਣਾ ਨਵਾਂ ਸਮਾਰਟਫੋਨ HTC 1o evo ਲਾਂਚ ਕਰ ਦਿੱਤਾ ਹੈ। ਇਹ ਸਮਾਰਟਫੋਨ HTC ਇੰਡੀਆ ਦੇ ਈ-ਸਟੋਰ ‘ਤੇ ਉਪਲੱਬਧ ਹੈ। HTC 1o evo ਦੇ ਪਰਲ ਗੋਲਡ ਕਲਰ ਵੇਰੀਅੰਟ ਦੀ ਕੀਮਤ 48,990 ਰੁਪਏ ਤੈਅ ਕੀਤੀ ਗਈ ਹੈ। ਇਹ ਸਮਾਰਟਫੋਨ ਪਿਛਲੇ ਸਾਲ ਅਮਰੀਕਾ ‘ਚ ਲਾਂਚ ਹੋਏ HTC ਬੋਲਟ ਦਾ ਗਲੋਬਲ ਵੇਰੀਅੰਟ ਹੈ।

Sponsored Links by Taboola

ਟਾਪ ਹੈਡਲਾਈਨ

 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ

Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ

School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ
ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 

Punjab Operation Prahar: ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ, 40 ਨਸ਼ਾ ਤਸਕਰ ਗ੍ਰਿਫ਼ਤਾਰ; ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ

Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Embed widget