ਪੜਚੋਲ ਕਰੋ

Huawei ਨੇ ਲਾਂਚ ਕੀਤਾ ਡਿਊਲ ਕੈਮਰੇ 'ਚ ਸਭ ਤੋਂ ਸਸਤਾ ਸਮਾਰਫੋਨ

1/5
 ਫੋਟੋਗ੍ਰਾਫੀ ਲਈ Huawei Honor 6X ‘ਚ ਡਿਊਲ ਕੈਮਰਾ ਲੱਗਾ ਹੈ। ਰੀਅਰ ਕੈਮਰੇ ‘ਚ ਇਕ ਸੈਂਸਰ 12 ਮੈਗਾਪਿਕਸਲ ਦਾ ਹੈ ਅਤੇ ਦੂਜਾ 2 ਮੈਗਾਪਿਕਸਲ ਦਾ ਹੈ। ਇਹ ਫੇਜ਼ ਡਿਟੈਕਸ਼ਨ ਆਟੋ ਫੋਕਸ ਅਤੇ ਐੱਲਈਡੀ ਫਲੈਸ਼ ਨਾਲ ਲੈਸ ਹੈ। ਸੈਲਫੀ ਸ਼ੌਕਿਨਾਂ ਲਈ 8 ਮੈਗਾਪਿਕਸਲ ਦਾ ਫ੍ਰੰਟ ਕੈਮਰਾ ਵੀ ਹੈ। ਫੋਨ ‘ਚ ਫਿੰਗਰਪ੍ਰਿੰਟ ਸੈਂਸਰ ਮੌਜੂਦ ਹੈ। ਪਾਵਰ ਦੇ ਲਈ ਕੰਪਨੀ ਨੇ ਇਸ ਸਮਾਰਟਫੋਨ ‘ਚ 3340 mah ਦੀ ਬੈਟਰੀ ਦਿੱਤੀ ਹੈ।

2/5
Huawei Honor 6X ਦੇ 3 ਜੀਬੀ ਰੈਮ ਅਤੇ 32 ਜੀਬੀ ਸਟੋਰੇਜ ਵਾਲੇ ਵੈਰੀਐਂਟ ਦੀ ਕੀਮਤ 12,999 ਰੁਪਏ ਜਦਕਿ 4 ਜੀਬੀ ਰੈਮ ਅਤੇ 64 ਜੀਬੀ ਸਟੋਰੇਜ ਵਾਲੇ ਵੈਰੀਐਂਟ ਦੀ ਕੀਮਤ 15,999 ਰੁਪਏ ਰੱਖੀ ਗਈ ਹੈ। ਇਹ ਸਮਾਰਟਫੋਨ ਆਨਲਾਈਨ ਸ਼ੌਪਿੰਗ ਵੈੱਬਸਾਈਟ ਐਮਜ਼ਨ ਇੰਡੀਆ ‘ਤੇ ਫਲੈਸ਼ ਸੇਲ ‘ਚ ਉਪਲੱਬਧ ਹੋਵੇਗਾ। ਇਸ ਦੇ ਲਈ ਰਜਿਸਟਰੇਸ਼ਨ 24 ਜਨਵਰੀ ਨੂੰ ਦੁਪਹਿਰ 2 ਵਜੇ ਤੋਂ ਸ਼ੁਰੂ ਹੋ ਗਈ ਹੈ। ਪਹਿਲੀ ਫਲੈਸ਼ ਸੇਲ 2 ਫਰਵਰੀ ਨੂੰ ਰੱਖੀ ਜਾਵੇਗੀ।

3/5
4/5
ਕੰਪਨੀ ਨੇ Huawei Honor 6X ‘ਚ 5.5 ਇੰਚ ਦੀ ਫੁੱਲ ਐੱਚਡੀ (1080×1920 ਪਿਕਸਲ) ਰੈਜ਼ੂਲੇਸ਼ਨ 2.5ਡੀ ਕਰਵਡ ਗਲਾਸ ਆਈ. ਪੀ. ਐੱਸ ਡਿਸਪਲੇ, 1.7 ਗੀਗਾਹਰਟਜ ਆਕਟਾ-ਕੋਰ ਕਿਰਨ 655 ਪ੍ਰੋਸੈਸਰ ਦੀ ਵਰਤੋਂ ਕੀਤੀ ਹੈ। ਇਸ ਸਮਾਰਟਫੋਨ ‘ਚ ਹਾਈਬ੍ਰਿੱਡ ਡਿਊਲ ਸਿਮ ਸਲਾਟ ਦਿੱਤਾ ਗਿਆ ਹੈ।

5/5
Huawei ਨੇ ਡਿਊਲ ਰੀਅਰ ਕੈਮਰੇ ਵਾਲਾ ਸਮਾਰਟਫੋਨ ਭਾਰਤ ‘ਚ ਲਾਂਚ ਕਰ ਦਿੱਤਾ ਹੈ। Huawei ਦੇ ਇਸ ਸਮਾਰਟਫੋਨ ਨੂੰ Honor 6X ਨਾਮ ਦਿੱਤਾ ਗਿਆ ਹੈ। ਦਾਅਵਾ ਹੈ ਕਿ ਇਹ ਸਮਾਰਟਫੋਨ ਸਭ ਤੋਂ ਸਸਤਾ ਡਿਊਲ ਰੀਅਰ ਕੈਮਰਾ ਫੋਨ ਹੈ। ਕੰਪਨੀ ਨੇ ਇਸ ਦੇ 32ਜੀਬੀ ਅਤੇ 64ਜੀਬੀ ਦੋ ਵੈਰੀਐਂਟ ਲਾਂਚ ਕੀਤੇ ਹਨ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

Embed widget