ਪੜਚੋਲ ਕਰੋ

ਹੁਮਾ ਕੁਰੈਸ਼ੀ ਨੇ ਰਸੋਈ 'ਚ ਕਰਵਾਇਆ ਫੋਟੋਸ਼ੂਟ, ਹੁਣ ਹੋ ਰਹੀ ਟ੍ਰੋਲ

1/5
ਇੱਕ ਯੂਜ਼ਰ ਨੇ ਲਿਖਿਆ, 'ਉਸ ਕਿਚਨ ਦੀ ਰਿਸਪੈਕਟ ਕਰੋ ਜਿੱਥੇ ਖਾਣਾ ਬਣਦਾ ਹੈ।' ਇਸ ਤਰ੍ਹਾਂ ਕਈ ਟਿੱਪਣੀਆਂ ਨਾਲ ਯੂਜ਼ਰਸ ਹੁਮਾ ਕੁਰੈਸ਼ੀ ਨੂੰ ਲਗਾਤਾਰ ਟਰੋਲ ਕਰ ਰਹੇ ਹਨ। ਹੁਮਾ ਨੇ ਹਾਲੇ ਇਸ ਪ੍ਰਤੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

2/5
ਲੋਕਾਂ ਦਾ ਕਹਿਣਾ ਹੈ ਕਿ ਉਸ ਨੂੰ ਇਸ ਤਰ੍ਹਾਂ ਖਾਣਾ ਬਣਾਉਣ ਦੀ ਥਾਂ ਬੂਟ ਨਹੀਂ ਰੱਖਣੇ ਚਾਹੀਦੇ। ਇੱਕ ਯੂਜ਼ਰ ਨੇ ਕਿਹਾ, 'ਇਹੀ ਦੇਖਣਾ ਬਾਕੀ ਸੀ, ਆਖ਼ਰ ਕਿਹੜੇ ਸ਼ੈਫ ਨੇ ਮਨਜ਼ੂਰੀ ਦਿੱਤੀ ਇਹ ਕਰਨ ਦੀ, ਸ਼ਰਮ ਆਉਣੀ ਚਾਹੀਦੀ।'

3/5
ਫੋਟੋ ਵਿੱਚ ਹੁਮਾ ਸਲੈਬ 'ਤੇ ਪੈਰ ਰੱਖ ਕੇ ਆਪਣੇ ਬੂਟ ਦੇ ਤਸਮੇ ਬੰਨ੍ਹ ਰਹੀ ਹੈ। ਇਸੇ ਵਜ੍ਹਾ ਕਰਕੇ ਉਹ ਲੋਕਾਂ ਦੇ ਨਿਸ਼ਾਨੇ 'ਤੇ ਆ ਗਈ ਹੈ। ਯੂਜ਼ਰਸ ਉਸ ਨੂੰ ਖਾਣਾ ਬਣਾਉਣ ਦੀ ਥਾਂ 'ਤੇ ਬੂਟ ਰੱਖਣ ਕਰਕੇ ਟ੍ਰੋਲ ਕਰ ਰਹੇ ਹਨ।

4/5
 ਦਰਅਸਲ ਹੁਮਾ ਨੇ ਸਟਾਈਲਿਸ਼ ਕਿਚਨ ਵਿੱਚ ਇਹ ਫੋਟੋਸ਼ੂਟ ਕਰਵਾਇਆ ਹੈ। ਫੋਟੋ ਵਿੱਚ ਹੁਮਾ ਜੁੱਤੀ ਪਾ ਕੇ ਆਪਣੇ ਖਾਣੇ ਦਾ ਆਨੰਦ ਮਾਣ ਰਹੀ ਹੈ। ਦੂਜੀ ਫੋਟੋ ਵਿੱਚ ਹੁਮਾ ਨੇ ਕਿਚਨ ਦੀ ਸਲੈਬ 'ਤੇ ਪੈਰ ਰੱਖੇ ਹਨ।

5/5
ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਨੇ ਹਾਲ ਹੀ ਵਿੱਚ ਇੱਕ ਫੋਟੋਸ਼ੂਟ ਕਰਵਾਇਆ ਹੈ ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆ। ਕੁਝ ਪ੍ਰਸ਼ੰਸਕਾਂ ਨੂੰ ਹੁਮਾ ਦੀਆਂ ਇਹ ਤਸਵੀਰਾਂ ਪਸੰਦ ਆ ਰਹੀਆਂ ਹਨ ਤੇ ਕੁਝ ਨੂੰ ਕਾਫੀ ਖਟਕ ਰਹੀਆਂ ਹਨ। ਇਸ ਕਰਕੇ ਉਸ ਨੂੰ ਕਾਫੀ ਟ੍ਰੋਲ ਵੀ ਕੀਤਾ ਜਾ ਰਿਹਾ ਹੈ।

Sponsored Links by Taboola

ਟਾਪ ਹੈਡਲਾਈਨ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ

Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ

Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ

Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !

Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget