✕
  • ਹੋਮ

84 ਦੇ ਇਨਸਾਫ਼ ਲਈ ਆਮ ਆਦਮੀ ਪਾਰਟੀ ਦੀ ਭੁੱਖ ਹੜਤਾਲ

ਏਬੀਪੀ ਸਾਂਝਾ   |  03 Nov 2016 10:01 AM (IST)
1

ਆਪ ਦੀ ਭੁੱਖ ਹੜਤਾਲ।

2

1984 ਕਤਲੇਆਮ ਦੇ ਇਨਸਾਫ ਲਈ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ ਗਈ ਹੈ।

3

ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਵੀ ਧਰਨੇ ਵਿੱਚ ਸ਼ਾਮਲ ਹੋਏ।

4

ਇਨਸਾਫ ਲਈ ਆਮ ਆਦਮੀ ਪਾਰਟੀ ਦੀ ਭੁੱਖ ਹੜਤਾਲ

5

ਭੁੱਖ ਹੜਤਾਲ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਸ਼ਾਮਲ ਹਨ।

  • ਹੋਮ
  • Photos
  • ਖ਼ਬਰਾਂ
  • 84 ਦੇ ਇਨਸਾਫ਼ ਲਈ ਆਮ ਆਦਮੀ ਪਾਰਟੀ ਦੀ ਭੁੱਖ ਹੜਤਾਲ
About us | Advertisement| Privacy policy
© Copyright@2026.ABP Network Private Limited. All rights reserved.