ਪੜਚੋਲ ਕਰੋ

Hyundai ਦੀ Grand i10 ਕੱਲ੍ਹ ਹੋਵੇਗੀ ਲਾਂਚ, ਦੇਖੋ ਤਸਵੀਰਾਂ

1/4
2017 Grand i10 ‘ਚ 1.2-ਲਿਟਰ ਪੈਟਰੋਲ ਅਤੇ 1.05 ਲਿਟਰ ਡੀਜ਼ਲ ਇੰਜਣ ਉਪਲੱਬਧ ਹੋਣਗੇ ਜੋ ਕ੍ਰੰਟ ਮਾਡਲ ਨੂੰ ਪਾਵਰ ਕਰਦੇ ਹਨ। ਗਰੈਂਡ i10 ਦੇ ਪੈਟਰੋਲ ਅਤੇ ਡੀਜ਼ਲ ਇੰਜਣ ਹੌਲੀ-ਹੌਲੀ 82bhp ਅਤੇ 70bhp ਦੀ ਮੈਕਸੀਮਮ ਤਾਕਤ ਦਿੰਦੇ ਹਨ, ਅਤੇ ਦੋਨ੍ਹੋਂ ਹੀ ਇੰਜਣਾਂ ‘ਚ 5-ਸਪੀਡ ਮੈਨੂਅਲ ਗਿਅਰਬਾਕਸ ਫਿਟ ਕੀਤਾ ਗਿਆ ਹੈ।

2/4
3/4
Hyundai ਨਵੀਂ Grand i10 ਦੇ ਇੰਟੀਰਿਅਰ ‘ਚ ਵੀ ਕੁੱਝ ਬਦਲਾਅ ਕੀਤੇ ਗਏ ਹਨ ਜੋ ਇਸਨੂੰ ਥੋੜ੍ਹਾ ਰਿਫਰੇਸ਼ਿੰਗ ਲੁੱਕ ਦਿੰਦੇ ਹਨ ਇਸ ਦੇ ਕੈਬਿਨ ‘ਚ ਇੱਕ ਨਵਾਂ ਟੱਚਸਕ੍ਰੀਨ ਇੰਫੋਟੇਨਮੇਂਟ ਸਿਸਟਮ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਗੱਡੀ ਦੀ ਫ੍ਰੰਟ ਸੀਟਸ ਵੀ ਥੋੜ੍ਹੀ ਜਿਹੀ ਵੱਖ ਹੋਵੇਗੀ ਅਤੇ ਇਸ ਵਾਰ ਇਸ ‘ਚ ਅਡਜੈਸਟੇਬਲ ਹੈੱਡਰੇਸਟ ਦਿੱਤੇ ਹੋਣਗੇ।

4/4
Hyundai ਦਾ ਨਵਾਂ ਅਵਤਾਰ ਭਾਰਤ ਦੇ ਕਾਰ ਬਜ਼ਾਰ ‘ਚ ਆਉਣ ਲਈ ਤਿਆਰ ਹੈ। ਕੰਪਨੀ ਕੱਲ੍ਹ ਇਸ ਨਵੇਂ ਮਾਡਲ Grand i10 ਨੂੰ ਲਾਂਚ ਕਰਨ ਜਾ ਰਹੀ ਹੈ। ਕੰਪਨੀ ਦੇ ਯੂਰੋਪੀ ਮਾਡਲ ਦੀ ਤਰ੍ਹਾਂ ਭਾਰਤ ‘ਚ ਲਾਂਚ ਹੋ ਰਹੀ 2017 ਹੁੰਡਈ ਗਰੈਂਡ i10 ਵੀ ਨਵੇਂ ਫ੍ਰੰਟ ਗਰਿਲ, ਨਵੇਂ ਬੰਪਰ ਅਤੇ ਹੈਡਲੈਂਪਸ ਦੇ ਨਾਲ ਆਵੇਗੀ ਜੋ ਇਸਦੇ ਫ੍ਰੰਟ ਨੂੰ ਕਾਫ਼ੀ ਸਲੀਕ ਲੁੱਕ ਦਿੰਦਾ ਹੈ। ਨਵੇਂ ਰੀਅਰ ਬੰਪਰ, ਥੋੜ੍ਹੇ ਅਲੱਗ ਟੇਲਗੇਟ ਡਿਜ਼ਾਇਨ ਅਤੇ ਕੁੱਝ ਹੋਰ ਬਦਲਾਵਾਂ ਦੇ ਨਾਲ ਗੱਡੀ ਦਾ ਰਿਅਰ ਪ੍ਰੋਫਾਇਲ ਵੀ ਰਿਫਰੇਸ਼ਿੰਗ ਹੈ।

Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget