ਪੜਚੋਲ ਕਰੋ

ਮੋਗੇ ਦੀ ਹਰਮਨ ICC ਟੀਮ 'ਚ ਸ਼ਾਮਲ, ਜਾਣੋ ਹੋਰ ਕੌਣ-ਕੌਣ?

1/13
ਆਈਸੀਸੀ ਦੀ ਟੀਮ 'ਚ ਇਸ ਵਾਰ ਆਸਟ੍ਰੇਲੀਆ ਦੀ ਸਿਰਫ਼ ਇੱਕ ਹੀ ਖਿਡਾਰਨ ਨੂੰ ਸ਼ਾਮਲ ਕੀਤਾ ਗਿਆ ਹੈ ਤੇ ਉਹ ਹੈ ਏਲਿਜ਼ਾ ਪੈਰੀ।

2/13
ਭਾਰਤੀ ਟੀਮ ਨੂੰ ਦੋ ਵਾਰ ਮਹਿਲਾ ਵਿਸ਼ਵ ਕੱਪ ਦੇ ਫਾਈਨਲ 'ਚ ਪਹੁੰਚਾਉਣ ਵਾਲੀ ਅਨੁਭਵੀ ਕਪਤਾਨ ਮਿਤਾਲੀ ਰਾਜ ਨੂੰ ਆਈਸੀਸੀ ਨੇ ਆਪਣੇ 2017-ਵਿਸ਼ਵ ਕੱਪ ਟੀਮ ਦੀ ਕਪਤਾਨ ਬਣਾਇਆ।

3/13
ਖਾਸ ਗੱਲ ਇਹ ਹੈ ਕਿ ਟੂਰਨਾਮੈਂਟ 'ਚ 369 ਦੌੜਾਂ ਬਣਾਉਣ ਵਾਲੀ ਤੇ ਸੱਤਾ ਵਿਕਟ ਹਾਸਿਲ ਕਰਨ ਵਾਲੀ ਇੰਗਲੈਂਡ ਦੀ ਨਤਾਲੀ ਸੀਵਰ ਨੂੰ 12ਵੀਂ ਖਿਡਾਰਨ ਦੇ ਰੂਪ 'ਚ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

4/13
ਆਈਸੀਸੀ ਦੀ ਟੀਮ 'ਚ ਦੱਖਣੀ ਅਫਰੀਕਾ ਤੋਂ ਤੀਜੀ ਖਿਡਾਰਨ ਉਨ੍ਹਾਂ ਦੀ ਕਪਤਾਨ ਡੇਨ ਵਾਨ ਨੇੲਕੇਰਕ ਜਿਸ ਨੇ ਟੂਰਨਾਮੈਂਟ 'ਚ ਸਭ ਤੋਂ ਜ਼ਿਆਦਾ 15 ਵਿਕਟ ਹਾਸਲ ਕੀਤੇ ਸਨ।

5/13
ਦੱਖਣੀ ਅਫਰੀਕਾ ਵੱਲੋਂ ਇਸ ਵਿਸ਼ਵ ਕੱਪ 'ਚ 13 ਵਿਕਟ ਹਾਸਿਲ ਕਰਨ ਵਾਲੀ ਗੇਂਦਬਾਜ਼ ਮਾਰਿਜਾਨੇ ਕੈਪ ਵੀ ਆਈਸੀਸੀ ਦੀ ਇਸ ਟੀਮ ਦਾ ਹਿੱਸਾ ਬਣੀ ਹੈ।

6/13
ਆਈਸੀਸੀ ਨੇ ਦੱਖਣੀ ਅਫਰੀਕਾ ਦੀਆਂ ਤਿੰਨ ਖਿਡਾਰਨਾਂ ਨੂੰ ਇਸ ਟੀਮ 'ਚ ਸ਼ਾਮਿਲ ਕੀਤਾ ਹੈ। ਉਨ੍ਹਾਂ 'ਚੋਂ ਹੀ ਇੱਕ ਹੈ ਬੱਲੇਬਾਜ਼ ਲਾਰਾ ਵੋਲਵਾਰਤ।

7/13
ਇੰਗਲੈਂਡ ਦੀ ਹੀ ਖੱਬੇ ਹੱਥ ਦੀ ਸਪਿਨ ਗੇਂਦਬਾਜ਼ ਅਲੈਕਸ ਹਾਰਟਲ ਨੂੰ ਵੀ ਆਈ ਸੀ ਸੀ ਦੀ ਟੀਮ 'ਚ ਥਾ ਮਿਲੀ ਹੈ।

8/13
ਇੰਗਲੈਂਡ ਦੀ ਵਿਕਟਕੀਪਰ ਸਾਰਾ ਟੇਲਰ ਵੀ ਇਸ ਟੀਮ ਦਾ ਹਿੱਸਾ ਬਣਨ 'ਚ ਸਫਲ ਰਹੀ ਹੈ, ਉਸ ਨੇ ਵਿਸ਼ਵ ਕੱਪ 'ਚ 396 ਦੌੜਾਂ ਬਣਾਈਆਂ ਸਨ।

9/13
ਆਈਸੀਸੀ ਦੀ ਇਸ ਟੀਮ 'ਚ ਇੰਗਲੈਂਡ ਦੀਆਂ ਚਾਰ ਖਿਡਾਰਨਾਂ ਥਾਂ ਬਣਾਉਣ 'ਚ ਸਫਲ ਰਹੀਆਂ। ਉਨ੍ਹਾਂ 'ਚੋਂ ਇੱਕ ਹੈ ਅਨਿਆ ਸੁਰਬੋਸੋਲੇ। ਜੋ ਫਾਈਨਲ 'ਚ 6 ਵਿਕਟਾਂ ਲੈ ਕੇ ਪਲੇਅਰ ਆਫ ਦ ਮੈਚ ਬਣੀ ਸੀ।

10/13
ਟੂਰਨਾਮੈਂਟ 'ਚ ਸਭ ਤੋਂ ਜ਼ਿਆਦਾ 410 ਦੌੜਾਂ ਬਣਾ ਕੇ ਪਲੇਅਰ ਆਫ ਦ ਟੂਰਨਾਮੈਂਟ ਬਣਨ ਵਾਲੀ ਇੰਗਲੈਂਡ ਦੀ ਖਿਡਾਰਨ ਟੈਸਮਿਨ ਬੇਯੂਮੋਂਅ ਨੂੰ ਵੀ ਇਸ ਟੀਮ 'ਚ ਸ਼ਾਮਲ ਕੀਤਾ ਗਿਆ ਹੈ।

11/13
ਭਾਰਤੀ ਟੀਮ ਦੀ ਦਿੱਗਜ ਆਲਰਾਊਂਡਰ ਦੀਪਿਤ ਸ਼ਰਮਾ ਨੂੰ ਵੀ ਟੀਮ 'ਚ ਸ਼ਾਮਲ ਕੀਤਾ ਗਿਆ। ਦੀਪਤੀ ਨੇ ਵਿਸ਼ਵ ਕੱਪ 'ਚ 12 ਵਿਕਟਾਂ ਤੋਂ ਇਲਾਵਾ 216 ਦੌੜਾਂ ਬਣਾਈਆਂ ਸਨ।

12/13
ਸੈਮੀਫਾਈਨਲ 'ਚ ਆਸਟ੍ਰੇਲੀਆ ਖਿਲਾਫ਼ 115 ਗੇਂਦਾਂ 'ਤੇ 171 ਦੌੜਾਂ ਦੀ ਤੂਫਾਨੀ ਪਾਰੀ ਖੇਡਣ ਵਾਲੀ ਮੋਗਾ ਦੀ ਰਹਿਣ ਵਾਲੀ ਬੱਲੇਬਾਜ਼ ਹਰਮਨਪ੍ਰੀਤ ਕੌਰ ਨੂੰ ਵੀ ਆਈਸੀਸੀ ਨੇ ਆਪਣੀ ਟੀਮ 'ਚ ਥਾਂ ਦਿੱਤੀ।

13/13
 ਆਈਸੀਸੀ ਨੇ ਸੋਮਵਾਰ ਨੂੰ ਆਪਣੀ ਮਹਿਲਾ ਵਿਸ਼ਵ ਕੱਪ 2017 ਟੀਮ ਦਾ ਐਲਾਨ ਕੀਤਾ। ਇਸ 'ਚ ਭਾਰਤ ਵੱਲੋਂ ਕਪਤਾਨ ਮਿਤਾਲੀ ਰਾਜ, ਹਰਮਨਪ੍ਰਤ ਕੌਰ ਤੇ ਦੀਪਤੀ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ।

Sponsored Links by Taboola

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget