ਪੜਚੋਲ ਕਰੋ

ਇਨ੍ਹਾਂ ਛੇ ਔਰਤਾਂ ਨੇ ਰਚ ਦਿੱਤਾ ਇਤਿਹਾਸ..

1/10
2/10
ਮੇਜਰ ਨਿਕਸ ਨੇ ਕਿਹਾ, ‘ਮੈਨੂੰ ਆਪਣੀ ਟੀਮ ‘ਤੇ ਮਾਣ ਹੈ। ਸਫਰ ਦੌਰਾਨ ਬੀਤੇ ਹਰ ਚੰਗੇ, ਬੁਰੇ ਸਮੇਂ ਨੇ ਸਾਨੂੰ ਸਾਰਿਆਂ ਨੂੰ ਬਿਹਤਰ ਇਨਸਾਨ ਬਣਾਇਆ ਹੈ।

3/10
ਦੋਵੇਂ ਮਿਲਟਰੀ ਅਫਸਰ ਬੀਬੀਆਂ ਰੋਇਲ ਆਰਮੀ ਦੀ ਮੈਡੀਕਲ ਯੂਨਿਟ ਦਾ ਹਿੱਸਾ ਹਨ, ਜਿਨ੍ਹਾਂ ਨਾਲ ਮੇਜਰ ਸੈਂਡੀ ਹੈਨਿਸ, ਕੈਪਟਨ ਜੇਨਾ ਬੇਕਰ, ਲੈਫਟੀਨੈਂਟ ਜੇਨੀ ਸਟੀਫੇਨਸਨ ਅਤੇ ਸਾਰਜੈਂਟ ਸੋਫੀ ਮਾਊਂਟੇਨ ਟੀਮ ਦਾ ਹਿੱਸਾ ਬਣੀਆਂ।

4/10
ਮੇਜਰ ਨਿਕਸ ਮੁਤਾਬਕ 20 ਨਵੰਬਰ 2017 ਨੂੰ ਰੋਜ਼ ਆਈਸੈਲਫ ਤੋਂ ਸ਼ੁਰੂ ਹੋਏ ਇਸ ਸਫਰ ਦੌਰਾਨ ਉਹ ਕਈ ਵੱਡੇ ਪਰਬਤ ਅਤੇ ਲੀਵਰੇਟ ਗਲੇਸ਼ੀਅਰ ਨੂੰ ਪਾਰ ਕਰਦੇ ਹੋਏ 1000 ਕਿਲੋਮੀਟਰ ਦੇ ਖੇਤਰ ਵਿੱਚ ਫੈਲੇ ਪੂਰਬੀ ਅੰਟਾਰਕਟਿਕਾ ਪਹੁੰਚੀਆਂ।

5/10
ਚੁਣੌਤੀ ਸਿਰਫ ਇੰਨੀ ਨਹੀਂ ਸੀ। ਹਰ ਸੈਨਿਕ ਨੇ ਕਰੀਬ 80 ਕਿਲੋਗ੍ਰਾਮ ਦਾ ਵਜ਼ਨ ਆਪਣੀ ਸਲੈਜ ‘ਤੇ ਲੱਦਿਆ ਸੀ।

6/10
ਮੇਜਰ ਟੇਲਰ ਅਨੁਸਾਰ ਇਹ ਸਫਰ ਮੁਸ਼ਕਿਲ ਭਰਿਆ ਸੀ, ਮਾਈਨਸ 40 ਡਿਗਰੀ ਸੈਲਸੀਅਸ ਦੇ ਤਾਪਮਾਨ ਨਾਲ ਲੜ ਕੇ ਟੀਮ ਨੇ ਰੋਜ਼ ਕਰੀਬ 43 ਕਿਲੋਮੀਟਰ ਸਫਰ ਤੈਅ ਕੀਤਾ।

7/10
ਲੰਡਨ- ਬ੍ਰਿਟੇਨ ਦੀਆਂ ਛੇ ਮਹਿਲਾ ਸੈਨਿਕਾਂ ਨੇ ਅੰਟਾਰਕਟਿਕਾ ਨੂੰ ਪਾਰ ਕਰਕੇ ਇਤਿਹਾਸ ਰਚ ਦਿੱਤਾ ਹੈ। ਇਹ ਕਾਰਨਾਮਾ ਕਰਨ ਵਾਲੀ ਇਹ ਦੁਨੀਆ ਦੀ ਪਹਿਲੀ ਮਹਿਲਾ ਟੀਮ ਹੈ, ਜਿਸ ਨੇ 64 ਦਿਨਾਂ ‘ਚ 600 ਕਿਲੋਮੀਟਰ ਸਫਰ ਕਰਕੇ ਮਿਸ਼ਨ ਪੂਰਾ ਕੀਤਾ।

8/10
ਮਿਲੀ ਜਾਣਕਾਰੀ ਅਨੁਸਾਰ ਬ੍ਰਿਟਿਸ਼ ਫੌਜ ਦੀ ਆਈਸ ਮੇਡੇਨ ਮੁਹਿੰਮ ਦੇ ਤੌਰ ਉੱਤੇ ਤਿਆਰ ਕੀਤੀ ਇਸ ਟੀਮ ਦੀ ਅਗਵਾਈ ਮੇਜਰ ਨਿਕਸ ਵੇਦਰਿਲ ਤੇ ਮੇਜਰ ਨਾਤਾਲਿਆ ਟੇਲਰ ਨੇ ਕੀਤੀ।

9/10
ਮੇਜਰ ਟੇਲਰ ਨੇ ਕਿਹਾ, ‘ਅਖੀਰਲੇ ਦਿਨਾਂ ਵਿੱਚ ਮੈਂ ਸਿਰਫ ਖੂਬਸੂਰਤ ਦਿ੍ਰਸ਼ਾਂ ਨੂੰ ਆਪਣੀਆਂ ਅੱਖਾਂ ਵਿੱਚ ਕੈਦ ਕੀਤਾ। ਦੋ ਮਹੀਨਿਆਂ ਮਗਰੋਂ ਮੈਂ ਘਰ ਵਾਪਸ ਆਈ ਹਾਂ, ਪਰ ਅੰਟਾਰਕਟਿਕਾ ਬਹੁਤ ਯਾਦ ਰਹੇਗਾ।’

10/10
ਟੀਮ ਨੇ ਥੀਏਲ ਪਰਬਤ ਤੋਂ ਆਪਣਾ ਮਿਸ਼ਨ ਸ਼ੁਰੂ ਕੀਤਾ ਸੀ ਤੇ ਬ੍ਰਿਟੇਨ ਦੇ ਸਮੇਂ ਅਨੁਸਾਰ ਐਤਵਾਰ ਸਵੇਰੇ 10 ਵਜੇ ਆਪਣੀ ਮੰਜ਼ਿਲ ‘ਤੇ ਪਹੁੰਚ ਕੇ ਸਫਰ ਪੂਰਾ ਕੀਤਾ।

Sponsored Links by Taboola

ਟਾਪ ਹੈਡਲਾਈਨ

ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ

 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'

Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ

Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ

Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget