ਪੜਚੋਲ ਕਰੋ

ਕੁਦਰਤਿ ਕੇ ਸਭ ਬੰਦੇ।।

1/8
ਸ੍ਰੀ ਮੁਕਤਸਰ ਸਾਹਿਬ:- ਅੱਜ ਮੁਸਲਿਮ ਭਾਈਚਾਰੇ ਵੱਲੋਂ ਦੁਨੀਆ ਭਰ ਵਿੱਚ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।

2/8
ਮੁਕਤਸਰ ਸਾਹਿਬ ਵਿਖੇ ਮੁਸਲਿਮ ਭਾਈਚਾਰੇ ਦੇ ਸੈਂਕੜੇ ਪਰਿਵਾਰ ਸੁਖੀ ਵਸਦੇ ਹਨ।

3/8
 ਤਿਉਹਾਰ ਹਰ ਧਰਮ ਦੇ ਵੱਖ-ਵੱਖ ਜ਼ਰੂਰ ਹੁੰਦੇ ਹਨ ਪਰ ਇਨਸਾਨੀਅਨ ਹਰ ਧਰਮ ਦੇ ਇਨਸਾਨਾਂ ਅੰਦਰ ਇੱਕੋ ਜਿਹੀ ਹੁੰਦੀ ਹੈ ਇਸ ਗੱਲ ਦੀ ਮਿਸਾਲ ਪਵਿੱਤਰ ਗੁਰੂ ਨਗਰੀ ਸ੍ਰੀ ਮੁਕਤਸਰ ਸਾਹਿਬ ਦੀ ਜਾਮਾ ਮਸਜਿਦ 'ਚ ਦੇਖਣ ਨੂੰ ਮਿਲੀ ਜਿੱਥੇ ਸਿੱਖ ਭਾਈਚਾਰੇ ਦੇ ਨੌਜਵਾਨਾਂ ਨੇ ਇਕੱਠੇ ਹੋ ਕੇ ਮੁਸਲਿਮ ਭਰਾਵਾਂ ਨੂੰ ਇਫਤਾਰੀ ਦਿੱਤੀ।

4/8
ਇਨਾਂ ਨੌਜਵਾਨਾਂ ਨੇ ਜਾਮਾ ਮਸਜਿਦ ਜਾ ਕੇ ਮੁਸਲਿਮ ਭਰਾਵਾਂ ਨੂੰ ਇਫਤਾਰੀ ਭਾਵ ਖਾਣ-ਪੀਣ ਦੇ ਸਮਾਨ ਦੀ ਪਾਰਟੀ ਦਿੱਤੀ।

5/8
ਅੱਜ ਈਦ ਦੇ ਪਵਿੱਤਰ ਤਿਉਹਾਰ ਮੌਕੇ ਸਿੱਖ ਵਿਰਸਾ ਕੌਂਸਲ ਦੇ ਨੌਜਵਾਨਾਂ ਨੇ ਮੁਕਤਸਰ ਸਾਹਿਬ ਦੀ ਧਰਤੀ ਦੇ ਵਾਤਾਵਰਨ ਨੂੰ ਸਾਫ ਸੁਥਰਾ ਤੇ ਹਰਾ-ਭਰਾ ਕਰਨ ਦੇ ਮਕਸਦ ਨਾਲ ਜਾਮਾ ਮਸਜਿਦ ਸ੍ਰੀ ਮੁਕਤਸਰ ਸਾਹਿਬ ਪਹੁੰਚ ਕੇ ਲੋਕਾਂ ਨੂੰ 500 ਬੂਟੇ ਵੰਡੇ ਅਤੇ ਈਦ ਦੀਆਂ ਵਧਾਈਆਂ ਦਿੱਤੀਆਂ।

6/8
ਸਾਰਿਆਂ ਨੇ ਇਕੱਠੇ ਇੱਕ ਕਤਾਰ ਵਿੱਚ ਬਹਿ ਕੇ ਭੋਜਨ ਛਕਿਆ ਤੇ ਆਪਸੀ ਭਾਈਚਾਰਕ ਸਾਂਝ ਤੇ ਪਿਆਰ ਦਾ ਸੁਨੇਹਾ ਦਿੱਤਾ।

7/8
ਸ੍ਰੀ ਮੁਕਤਸਰ ਸਾਹਿਬ ਵਿਖੇ ਅਜਿਹਾ ਸ਼ਾਇਦ ਪਹਿਲੀ ਵਾਰ ਦੇਖਣ ਨੂੰ ਮਿਲਿਆ ਜਦੋਂ ਸਿੱਖ ਭਰਾਵਾਂ ਨੇ ਜਨਤਕ ਤੌਰ 'ਤੇ ਮੁਸਲਿਮ ਭਰਾਵਾਂ ਦੇ ਤਿਉਹਾਰ 'ਚ ਸ਼ਾਮਿਲ ਹੋ ਕੇ ਖੁਸ਼ੀ ਮਨਾਈ।

8/8
ਰਮਜ਼ਾਨ ਦੇ ਮਹੀਨੇ ਮੁਸਲਿਮ ਲੋਕ ਪੂਰਾ ਮਹੀਨਾ ਰੋਜ਼ੇ ਰੱਖਦੇ ਹਨ ਅਤੇ ਹਰ ਰਾਤ ਇਫਤਾਰੀ ਖਾ ਕੇ ਰੋਜ਼ਾ ਖੋਲਦੇ ਹਨ।

Sponsored Links by Taboola

ਟਾਪ ਹੈਡਲਾਈਨ

Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ

ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ

Embed widget