ਪੜਚੋਲ ਕਰੋ

ਰਾਮ ਰਹੀਮ ਦਾ ਗੈਰ ਕਾਨੂੰਨੀ ਗੋਰਖਧੰਦਾ, ਕਾਨੂੰਨ ਨੂੰ ਸਮਝਿਆ ਖੇਡ!

1/13
ਤਕਰੀਬਨ ਇੱਕ ਕਿੱਲੇ ਵਿੱਚ ਫੈਲੀ ਬਾਬੇ ਦੀ ਸੱਤਿਆ ਆਯੁਰਵੈਦਿਕ ਫਾਰਮੈਸੀ ਵੀ ਗੈਰ ਕਾਨੂੰਨੀ

2/13
ਪਹਿਲਾਂ ਜੋ ਧਾਰਮਿਕ ਗੁਦਾਮ ਹੁੰਦਾ ਸੀ ਪਰ ਹੁਣ ਉਹ ਹਨੀਪ੍ਰੀਤ ਤੇ ਬਾਬੇ ਦੀਆਂ ਫ਼ਿਲਮਾਂ ਦਾ ਪੌਣੇ ਦੋ ਕਿੱਲੇ ਵਿੱਚ ਸਟੂਡੀਓ ਹੈ, ਉਹ ਵੀ ਗੈਰ ਕਨੂੰਨੀ

3/13
ਰਾਹ ਰਹੀਮ ਨੇ ਮਹਿਲਾ ਹੋਸਟਲ ਦੀ ਇਮਾਰਤ ਤਾਂ ਕਨੂੰਨੀ ਤਰੀਕੇ ਨਾਲ ਬਣਾਈ ਪਰ, ਸਾਢੇ ਚਾਰ ਕਿਲੇ ਵਿੱਚ ਫੈਲਿਆ ਮੁੰਡਿਆਂ ਦਾ ਹੋਸਟਲ ਗੈਰ ਕਨੂੰਨੀ ਢੰਗ ਨਾਲ ਬਣਾਇਆ

4/13
5/13
64 ਕਿੱਲੇ ਵਿੱਚ ਬਾਣੀ ਰਾਮ ਰਹੀਮ ਦੀ ਧਾਰਮਿਕ ਬਿਲਡਿੰਗ ਗੈਰ ਕਨੂੰਨੀ

6/13
ਰਾਮ ਰਹੀਮ ਦੇ ਡੇਰੇ ਵਿੱਚ ਕ੍ਰਿਕਟ ਦਾ ਸਟੇਡੀਅਮ ਵੀ ਗੈਰ ਕਨੂੰਨੀ

7/13
 ਤਕਰੀਬਨ ਸਾਢੇ ਤਿੰਨ ਕਿਲੇ ਵਿੱਚ ਬਣਾਈ ਧਰਮਸ਼ਾਲਾ ਵੀ ਗੈਰ ਕਨੂੰਨੀ ਹੈ।

8/13
ਬਾਬੇ ਦਾ ਦੂਜਾ ਫਾਰਮ ਹਾਊਸ ਇੱਕ ਕਿੱਲੇ ਵਿੱਚ ਗੈਰ ਕਾਨੂੰਨੀ

9/13
ਬਾਬੇ ਦਾ ਫਾਰਮ ਹਾਊਸ 3.5 ਕਿੱਲੇ ਵਿੱਚ ਬਣਿਆ ਗੈਰ ਕਾਨੂੰਨੀ

10/13
ਧਾਰਮਿਕ ਦਫਤਰ ਵੀ ਗੈਰ ਕਨੂੰਨੀ ਸਬਜ਼ੀਆਂ ਦੇ ਗੁਦਾਮ ਸਾਬਣ ਦਾ ਗੁਦਾਮ ਖਾਣੇ ਦਾ ਗੁਦਾਮ

11/13
ਇਸ ਰਿਪੋਰਟ ਵਿੱਚ ਨਾਜਾਇਜ਼ ਇਮਾਰਤਾਂ ਦਾ ਸਪਸ਼ਟ ਵੇਰਵਾ ਹੈ। ਸੱਤ ਸੌ ਏਕੜ ਵਿੱਚ ਫੈਲੇ ਰਾਮ ਰਹੀਮ ਦੇ ਡੇਰੇ ਵਿੱਚ 23 ਇਮਾਰਤਾਂ ਦਾ ਨਿਰਮਾਣ ਕੀਤਾ ਗਿਆ ਸੀ ਪਰ 13 ਇਮਾਰਤਾਂ ਦੀ CLU ਸਰਕਾਰ ਤੋਂ ਪ੍ਰਾਪਤ ਨਹੀਂ ਕੀਤੀ ਗਈ।

12/13
ਹਰਿਆਣਾ ਦੇ ਪ੍ਰਿੰਸੀਪਲ ਸੈਕਟਰੀ ਟਾਊਨ ਤੇ ਕੰਟਰੀ ਪਲੈਨਿੰਗ ਦੀ ਰਿਪੋਰਟ ਨੇ ਇਹ ਖੁਲਾਸਾ ਕੀਤਾ ਹੈ। ਇਮਾਰਤਾਂ ਦੇ ਨਿਰਮਾਣ ਦੌਰਾਨ ਡੇਰਾ ਸਿਰਸਾ ਨੇ ਇਮਾਰਤ ਖੜ੍ਹੀ ਕਰਨ ਲਈ ਸਰਕਾਰ ਤੋਂ CLU ਦੀ ਮਨਜੂਰੀ ਨਹੀਂ ਲਈ। ਮੰਗਲਵਾਰ ਨੂੰ ਹਰਿਆਣਾ ਦੇ ਪ੍ਰਿੰਸੀਪਲ ਸੈਕਟਰੀ ਕੰਟਰੀ ਤੇ ਟਾਊਨ ਪਲੈਨਿੰਗ ਵੱਲੋਂ ਹਾਈਕੋਰਟ ਵਿੱਚ ਦਾਇਰ ਕੀਤੀ ਰਿਪੋਰਟ 'ABP ਸਾਂਝਾ' ਦੇ ਹੱਥ ਲੱਗੀ।

13/13
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਲਈ ਕਾਨੂੰਨ ਇੱਕ ਖੇਡ ਵਾਂਗੂ ਸੀ। ਉਹ ਜਿੱਥੇ ਬਲਾਤਕਾਰ ਤੇ ਕਤਲ ਕਰਨ ਤੋਂ ਨਹੀਂ ਡਰਦਾ ਸੀ, ਉੱਥੇ ਹੀ ਉਸ ਨੇ ਡੇਰੇ ਦੀਆਂ ਇਮਾਰਤਾਂ ਲਈ ਵੀ ਕਾਨੂੰਨ ਦੀ ਇਜਾਜ਼ਤ ਲੈਣੀ ਜ਼ਰੂਰੀ ਨਹੀਂ ਸਮਝੀ। ਡੇਰਾ ਸਿਰਸਾ ਦੇ ਹੈੱਡ ਕੁਆਰਟਰ ਸਿਰਸਾ ਵਿੱਚ ਕੁੱਲ 23 ਇਮਾਰਤਾਂ ਦਾ ਨਿਰਮਾਣ ਹੋਇਆ ਸੀ। ਇਨ੍ਹਾਂ 23 ਇਮਾਰਤਾਂ ਵਿੱਚੋਂ 13 ਨਾਜਾਇਜ਼ ਢੰਗ ਨਾਲ ਬਣਾਈਆਂ ਗਈਆਂ ਹਨ।

Sponsored Links by Taboola

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

Embed widget