ਪੜਚੋਲ ਕਰੋ

ਹਾਕੀ 'ਚ ਭਾਰਤ ਨੇ ਆਇਰਲੈਂਡ ਨੂੰ ਹਰਾਇਆ

1/6
2/6
ਟੂਰਨਾਮੈਂਟ ਦੇ ਪਹਿਲੇ ਮੈਚ 'ਚ ਭਾਰਤ ਨੂੰ ਜਰਮਨੀ ਨੇ 4-0 ਦੇ ਫਰਕ ਨਾਲ ਮਾਤ ਦਿੱਤੀ ਸੀ। ਹੁਣ ਭਾਰਤ ਦਾ ਅਗਲਾ ਮੈਚ 30 ਜੂਨ ਨੂੰ ਨਿਊਜ਼ੀਲੈਂਡ ਖਿਲਾਫ ਹੋਣਾ ਹੈ।

3/6
ਭਾਰਤੀ ਹਾਕੀ ਟੀਮ ਨੇ 6 ਦੇਸ਼ਾਂ ਦੇ ਇਨਵੀਟੇਸ਼ਨ ਟੂਰਨਾਮੈਂਟ ਦੇ ਦੂਜੇ ਮੈਚ 'ਚ ਜਿੱਤ ਦਰਜ ਕੀਤੀ। ਇਸ ਮੈਚ 'ਚ ਭਾਰਤ ਨੇ ਆਇਰਲੈਂਡ ਨੂੰ 2-1 ਨਾਲ ਹਰਾਇਆ। ਮੈਚ 'ਚ ਭਾਰਤ ਲਈ ਤਲਵਿੰਦਰ ਸਿੰਘ ਅਤੇ ਸਰਦਾਰ ਸਿੰਘ ਨੇ ਗੋਲ ਕੀਤੇ।

4/6
ਇਸ ਮੈਚ ਦੀ ਸ਼ੁਰੂਆਤ 'ਚ ਆਇਰਲੈਂਡ ਨੇ ਦਮਦਾਰ ਅੰਦਾਜ਼ 'ਚ ਅਟੈਕ ਕੀਤਾ ਅਤੇ ਚੌਥੇ ਮਿਨਟ 'ਚ ਹੀ ਲੀਡ ਹਾਸਿਲ ਕਰ ਲਈ। ਆਇਰਲੈਂਡ ਲਈ ਮੈਚ ਦੇ ਸ਼ੁਰੂਆਤੀ ਮਿਨਟਾਂ 'ਚ ਕਾਈਲ ਗੁਡ ਨੇ ਗੋਲ ਕੀਤਾ। ਟੀਮ ਇੰਡੀਆ ਨੇ ਜਲਦੀ ਹੀ ਮੈਚ 'ਚ ਵਾਪਸੀ ਕੀਤੀ ਅਤੇ ਲਗਾਤਾਰ ਵਿਰੋਧੀ ਟੀਮ 'ਤੇ ਅਟੈਕ ਕਰਨੇ ਜਾਰੀ ਰਖੇ।

5/6
ਮੈਚ ਦੇ 19ਵੇਂ ਮਿਨਟ 'ਚ ਭਾਰਤੀ ਟੀਮ ਨੇ ਬਰਾਬਰੀ ਹਾਸਿਲ ਕੀਤੀ। ਭਾਰਤ ਲਈ ਤਲਵਿੰਦਰ ਸਿੰਘ ਨੇ ਰਿਬਾਊਂਡ 'ਤੇ ਗੋਲ ਕਰ ਸਕੋਰ ਨੂੰ 1-1 ਦੀ ਬਰਾਬਰੀ 'ਤੇ ਲਿਆ ਖੜਾ ਕੀਤਾ।

6/6
ਇਸਤੋਂ ਬਾਅਦ 32ਵੇਂ ਮਿਨਟ 'ਚ ਕਪਤਾਨ ਸਰਦਾਰ ਸਿੰਘ ਨੇ ਗੋਲ ਕੀਤਾ ਅਤੇ ਭਾਰਤ ਨੇ ਲੀਡ ਹਾਸਿਲ ਕਰ ਲਈ। ਭਾਰਤ ਨੇ ਅਟੈਕ ਕਰਨਾ ਜਾਰੀ ਰਖਿਆ ਪਰ ਟੀਮ ਹੋਰ ਗੋਲ ਕਰਨ 'ਚ ਨਾਕਾਮ ਰਹੀ। ਭਾਰਤ ਨੇ ਮੈਚ 2-1 ਦੇ ਫਰਕ ਨਾਲ ਜਿੱਤ ਲਿਆ।

Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget