ਪੜਚੋਲ ਕਰੋ

ਇਸ ਪ੍ਰਵਾਸੀ ਭਾਰਤੀ ਨੂੰ ਟਰੰਪ ਨੇ ਦਿੱਤੀ ਸੋਨੋ ਦੀ ਕੈਂਚੀ

1/4
ਭਾਰਤੀ ਮੂਲ ਦੀ ਨੇਓਮੀ ਨੇ ਵ੍ਹਾਈਟ ਹਾਊਸ ਦੇ ਸੂਚਨਾ ਅਤੇ ਰੈਗੂਲੇਸ਼ਨ ਮਾਮਲਿਆਂ ਦੇ ਦਫਤਰ ਦੇ ਮੁਖੀ ਦੇ ਰੂਪ ਵਿਚ 18 ਜੁਲਾਈ 2017 ਨੂੰ ਚਾਰਜ ਸੰਭਾਲਿਆ ਸੀ। ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਆਪਣੇ ਪ੍ਰਚਾਰ ਮੁਹਿੰਮ ਵਿਚ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਟਰੰਪ ਨੇ ਇਕ ਹੁਕਮ ਜਾਰੀ ਕਰ ਕੇ ਕਿਹਾ ਸੀ ਕਿ ਹਰ ਨਵਾਂ ਰੈਗੂਲੇਸ਼ਨ ਲਾਗੂ ਕਰਨ ਲਈ ਦੋ ਪੁਰਾਣੇ ਰੈਗੂਲੇਸ਼ਨਾਂ ਨੂੰ ਰੱਦ ਕੀਤਾ ਜਾਵੇਗਾ।

2/4
ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੈਗੂਲੇਸ਼ਨ ਰੱਦ ਕਰਨ ਦੀ ਆਪਣੀ ਯੋਜਨਾ ਵਿਚ ਨੇਓਮੀ ਜਹਾਂਗੀਰ ਰਾਓ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਸੋਨੇ ਦੀ ਇਕ ਕੈਂਚੀ ਭੇਟ ਕੀਤੀ ਹੈ।

3/4
ਟਰੰਪ ਨੇ ਪਹਿਲੇ ਸਾਲ ਹਰ ਨਵੇਂ ਰੈਗੂਲੇਸ਼ਨ ਲਈ 2-2 ਨਿਯਮਾਂ ਨੂੰ ਰੱਦ ਕੀਤਾ। ਨੇਓਮੀ ਨੇ ਵ੍ਹਾਈਟ ਹਾਊਸ ਦੇ ਪੱਤਰਕਾਰਾਂ ਨਾਲ ਗੱਲਬਾਤ ਮੌਕੇ ਕਿਹਾ ਕਿ ਕਈ ਆਲੋਚਕਾਂ ਦਾ ਕਹਿਣਾ ਹੈ ਕਿ ਸੁਧਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਤੇ ਆਰਥਿਤ ਵਿਕਾਸ ਵਿਚਕਾਰ ਵੀ ਸਬੰਧ ਹੈ। ਨੇਓਮੀ ਪਿਛਲੇ ਦਿਨੀਂ ਇਵਾਂਕਾ ਟਰੰਪ ਦੀ ਭਾਰਤ ਯਾਤਰਾ ਵਿਚ ਵੀ ਉਨ੍ਹਾਂ ਦੇ ਨਾਲ ਗਈ ਸੀ।

4/4
ਨੇਓਮੀ ਨੂੰ ਜੋ ਕੈਂਚੀ ਦਿੱਤੀ ਗਈ ਸੀ, ਉਸ ਦੀ ਵਰਤੋਂ ਟਰੰਪ ਨੇ ਵ੍ਹਾਈਟ ਹਾਊਸ ਦੇ ਰੂਜ਼ਵੇਲਟ ਰੂਮ ਦੇ ਇਕ ਪ੍ਰੋਗਰਾਮ ਦੌਰਾਨ ਕਾਗਜ਼ਾਂ ਦੇ ਦੋ ਵੱਡੇ ਢੇਰਾਂ ਵਿਚਾਲੇ ਇਕ ਲਾਲ ਫੀਤੇ ਨੂੰ ਕੱਟਣ ਲਈ ਕੀਤੀ ਸੀ। ਕਾਗਜ਼ਾਂ ਦਾ ਇਕ ਢੇਰ ਅੱਜ ਦੇ ਨਿਯਮਾਂ ਬਾਰੇ ਤੇ ਦੂਸਰਾ ਢੇਰ 60 ਦੇ ਦਹਾਕੇ ਵਾਲੇ ਨਿਯਮਾਂ ਉੱਤੇ ਪਾਬੰਦੀ ਲਾੳਣ ਵਾਲਾ ਸੀ।

Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ

Embed widget