ਪੜਚੋਲ ਕਰੋ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ

1/6
ਇਸ ਪੈਂਟੀ ਦੇ ਆਈਡੀਆ ਬਾਰੇ ਉਸ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ 7 ਸਾਲ ਦੀ ਬੱਚੀ ਦੀ ਜਬਰ-ਜ਼ਨਾਹ ਪਿੱਛੋਂ ਹੱਤਿਆ ਕਰ ਦਿੱਤੀ ਗਈ ਸੀ। ਉਸ ਤੋਂ ਬਾਅਦ ਉਸ ਦੇ ਦਿਮਾਗ਼ 'ਚ ਇਸ ਤਰ੍ਹਾਂ ਦਾ ਅੰਡਰਗਾਰਮੈਂਟ ਬਣਾਉਣ ਦਾ ਆਈਡੀਆ ਆਇਆ।

2/6
ਇਸ 'ਚ ਜੀ.ਪੀ.ਆਰ.ਐਸ. ਸਿਸਟਮ ਵੀ ਲੱਗਾ ਹੈ, ਜਿਸ ਦੀ ਮਦਦ ਨਾਲ ਉਹ ਥਾਂ ਲੱਭਣ 'ਚ ਪੁਲਸ ਨੂੰ ਸੌਖ ਹੋਵੇਗੀ ਜਿੱਥੋਂ ਇਹ ਕਾਲ ਆਈ। ਗੱਲਬਾਤ ਰਿਕਾਰਡ ਕਰਨ ਲਈ ਇੱਕ ਰਿਕਾਰਡਰ ਵੀ ਲੱਗਾ ਹੈ। ਅਕਸਰ ਹੀ ਜਬਰ-ਜ਼ਨਾਹ, ਸੈਕਸ ਸ਼ੋਸ਼ਣ ਆਦਿ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜਬਰ-ਜ਼ਨਾਹ ਦੇ ਮਾਮਲੇ ਨਾ ਸਿਰਫ਼ ਔਰਤਾਂ ਸਗੋਂ ਹਰ ਉਸ ਘਰ ਦੀ ਸਮੱਸਿਆ ਬਣ ਗਏ ਹਨ, ਜਿੱਥੇ ਬੇਟੀਆਂ ਹਨ।

3/6
ਫਾਰੂਖਾਬਾਦ ਦੀ ਰਹਿਣ ਵਾਲੀ ਸਧਾਰਨ ਕਿਸਾਨ ਪਰਿਵਾਰ ਦੀ 19 ਸਾਲਾ ਸੀਨੂ ਕੁਮਾਰੀ ਨੇ ਇਹ ਪੈਂਟੀ ਬਣਾਈ ਹੈ। ਇਹ ਔਰਤਾਂ ਨੂੰ ਜਬਰ ਜ਼ਨਾਹ ਤੋਂ ਬਚਾਏਗੀ। ਸੀਨੂ ਬੀ.ਐਸ.ਸੀ. ਭਾਗ ਤੀਜਾ ਦੀ ਵਿਦਿਆਰਥਣ ਹੈ।

4/6
ਅੰਡਰਗਾਰਮੈਂਟ ਨਾਲ ਛੇੜਖ਼ਾਨੀ ਕਰਨ ਜਾਂ ਬਟਨ ਦਬਾਉਣ 'ਤੇ ਪੁਲਿਸ ਹੈਲਪ ਲਾਈਨ ਨੰਬਰ 100 ਤੇ ਵੁਮੈਨ ਹੈਲਪ ਲਾਈਨ ਨੰਬਰ 1090 'ਤੇ ਕਾਲ ਚਲੀ ਜਾਵੇਗੀ।

5/6
ਸੀਨੂ ਨੇ ਦੱਸਿਆ ਕਿ ਇਹ ਅੰਡਰਗਾਰਮੈਂਟ ਜਬਰ-ਜ਼ਨਾਹ ਪਰੂਫ਼ ਹੈ। ਇਸ ਨੂੰ ਆਸਾਨੀ ਨਾਲ ਕੱਟਿਆ ਜਾਂ ਪਾੜਿਆ ਨਹੀਂ ਜਾ ਸਕਦਾ। ਇਸ ਅੰਡਰਗਾਰਮੈਂਟ ਨੂੰ ਸਾੜਿਆ ਵੀ ਨਹੀਂ ਜਾ ਸਕਦਾ। ਇਸ 'ਚ ਇੱਕ ਸਿਸਟੇਮੈਟਿਕ ਲੌਕ ਲੱਗਾ ਹੋਇਆ ਹੈ, ਜੋ ਬਿਨਾਂ ਪਾਸਵਰਡ ਤੋਂ ਨਹੀਂ ਖੁੱਲ੍ਹ ਸਕਦਾ।

6/6
Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget