ਪੜਚੋਲ ਕਰੋ

ਦੇਸ਼ ਦੀ ਪਹਿਲੀ ਮਹਿਲਾ ਕੁਲੀ ਦੀ ਜ਼ਿੰਦਗੀ ਦੇ ਕੁਝ ਅਣਕਹੇ ਕਿੱਸੇ

1/6
ਲਾਈਸੰਸ ਨੰਬਰ ਮਿਲਣ ਤੋਂ ਬਾਅਦ ਮੰਜੂ ਨੂੰ ਸਭ ਤੋਂ ਵੱਡੀ ਸਮੱਸਿਆ ਵਰਦੀ ਬਣਾਉਣ ਵਿੱਚ ਆਈ। ਹੌਲੀ-ਹੌਲੀ ਮੰਜੂ ਨੇ ਇਸ ਸਮੱਸਿਆ ਦਾ ਹੱਲ ਵੀ ਕੱਢ ਹੀ ਲਿਆ। ਉਨ੍ਹਾਂ ਖ਼ੁਦ ਆਪਣੀ ਵਰਦੀ ਸਿਉਂ ਲਈ। ਮੁਸ਼ਕਲਾਂ ਨਾਲ ਲੜਨ ਦੀ ਇਸ ਮਿਸਾਲ ਦੀ ਚਰਚਾ ਅੱਜ ਪੂਰੇ ਦੇਸ਼ ਵਿੱਚ ਹੋ ਰਹੀ ਹੈ। (ਤਸਵੀਰਾਂ- ਪੀਟੀਆਈ)

2/6
ਹਾਲਾਂਕਿ, ਰੇਲਵੇ ਸਟੇਸ਼ਨ 'ਤੇ ਇੱਕ ਵੀ ਮਹਿਲਾ ਕੁਲੀ ਨਾ ਹੋਣ ਕਾਰਨ ਮੰਜੂ ਨੂੰ 'ਬਿੱਲਾ' ਮਿਲਣ ਵਿੱਚ ਥੋੜ੍ਹੀ ਮੁਸ਼ਕਲ ਤਾਂ ਆਈ, ਪਰ ਮੰਜੂ ਦੀ ਜ਼ਿਦ ਅੱਗੇ ਕਿਸੇ ਦੀ ਨਾ ਚੱਲੀ ਤੇ ਆਖ਼ਰ ਉਨ੍ਹਾਂ ਆਪਣਾ ਬਿੱਲਾ ਨੰਬਰ ਹਾਸਲ ਕਰ ਹੀ ਲਿਆ। ਹਾਲ ਹੀ ਵਿੱਚ ਮੰਜੂ ਨੇ ਮੀਡੀਆ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਬੱਚਿਆਂ ਨੂੰ ਖਵਾਉਣ ਦੇ ਬੋਝ ਉਠਾਉਣ ਸਾਹਮਣੇ ਮੁਸਾਫਰਾਂ ਦਾ ਬੋਝ ਚੁੱਕਣਾ ਕੁਝ ਵੀ ਨਹੀਂ ਹੈ।

3/6
ਪਤੀ ਦੇ ਗੁਜ਼ਰ ਜਾਣ ਤੋਂ ਬਾਅਦ ਮੰਜੂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪਹਿਲਾਂ ਪਤੀ ਦੀ ਮੌਤ ਦਾ ਗ਼ਮ ਤੇ ਫਿਰ ਪਰਿਵਾਰਕ ਝਗੜਿਆਂ ਨੇ ਮੰਜੂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਦਿੱਤਾ। ਇਸ ਗੰਭੀਰ ਸਥਿਤੀ ਵਿੱਚ ਮੰਜੂ ਦੀ ਮਾਂ ਨੇ ਉਨ੍ਹਾਂ ਦਾ ਬਹੁਤ ਸਾਥ ਦਿੱਤਾ। ਇਸ ਤੋਂ ਬਾਅਦ ਮੰਜੂ ਨੇ ਆਪਣੇ ਪਤੀ ਦੇ ਲਾਈਸੰਸ ਨੰਬਰ 'ਤੇ ਰੇਲਵੇ ਸਟੇਸ਼ਨ 'ਤੇ ਕੁਲੀ ਦਾ ਕੰਮ ਕਰਨ ਦਾ ਫੈਸਲਾ ਕੀਤਾ।

4/6
ਮੰਜੂ ਦੇਸ਼ ਦੀ ਪਹਿਲੀ ਅਜਿਹੀ ਔਰਤ ਹੈ ਜੋ ਰੇਲਵੇ ਸਟੇਸ਼ਨ 'ਤੇ ਕੁਲੀ ਦਾ ਕੰਮ ਕਰਦੀ ਹੈ। ਮੰਜੂ ਦੇ ਤਿੰਨ ਬੱਚੇ ਹਨ ਤੇ ਘਰ ਵਿੱਚ ਕਮਾਉਣ ਵਾਲੀ ਉਹ ਇਕੱਲੀ ਹੈ। ਅਜਿਹੇ ਵਿੱਚ ਤੁਸੀਂ ਅੰਦਾਜ਼ਾ ਲਾ ਸਕਦੇ ਹੋ ਕਿ ਮੰਜੂ ਆਪਣੇ ਪਰਿਵਾਰ ਦਾ ਗੁਜ਼ਾਰਾ ਕਿਵੇਂ ਕਰਦੀ ਹੋਵੇਗੀ।

5/6
ਰਾਜਸਥਾਨ ਦੇ ਜੈਪੁਰ ਰੇਲਵੇ ਸਟੇਸ਼ਨ 'ਤੇ ਮੰਜੂ ਦੇਵੀ ਆਪਣੀ ਜ਼ਿੰਦਗੀ ਨੂੰ ਅੱਗੇ ਵਧਾਉਣ ਲਈ ਕੁਝ ਅਜਿਹਾ ਕਰ ਰਹੀ ਹੈ, ਜਿਸ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਉਂਗੇ। ਦਰਅਸਲ, ਮੰਜੂ ਜੈਪੁਰ ਰੇਲਵੇ ਸਟੇਸ਼ਨ 'ਤੇ ਕੁਲੀ ਦਾ ਕੰਮ ਕਰਦੀ ਹੈ। 10 ਸਾਲ ਪਹਿਲਾਂ ਮੰਜੂ ਦੇ ਪਤੀ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਜਿਸ ਤੋਂ ਬਾਅਦ ਮੰਜੂ ਨੇ ਆਪਣੀ ਜ਼ਿੰਦਗੀ ਵਿੱਚ ਖੜੋਤ ਨਹੀਂ ਆਉਣ ਦਿੱਤੀ। ਉਨ੍ਹਾਂ ਦੇ ਇਸੇ ਜਜ਼ਬੇ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਨੂੰ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਨੇ ਸਨਮਾਨਿਤ ਵੀ ਕੀਤਾ ਹੈ।

6/6
ਬਹਾਦਰੀ ਤੇ ਹਿੰਮਤ ਦੀ ਮਿਸਾਲ ਪੇਸ਼ ਕਰਨ ਵਾਲੀ ਕਹਾਣੀ ਸਮੇਂ ਸਮੇਂ 'ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਂਦੀ ਰਹਿੰਦੀ ਹੈ, ਜੋ ਇਸ ਗੱਲ ਨੂੰ ਸਾਬਤ ਕਰਦੀ ਹੈ ਕਿ ਹੌਸਲੇ ਬੁਲੰਦ ਹੋਣ ਤਾਂ ਉੱਚੀਆਂ ਉਡਾਣਾਂ ਆਸਾਨੀ ਨਾਲ ਭਰੀਆਂ ਜਾ ਸਕਦੀਆਂ ਹਨ। ਕੁਝ ਇਸੇ ਤਰ੍ਹਾਂ ਦੀ ਕਹਾਣੀ ਇਸ ਵਾਰ ਰਾਜਸਥਾਨ ਤੋਂ ਸਾਹਮਣੇ ਆਈ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget