ਪੜਚੋਲ ਕਰੋ

ਬਾਹਰ ਨਹੀਂ ਘਰ ਦੇ ਅੰਦਰ ਇਹ 6 ਐਕਸਰਸਾਈਜ਼ ਕਰਨ ਨਾਲ ਘਟੇਗਾ ਵਜ਼ਨ !

1/5
ਪੌੜੀਆਂ ਚੜ੍ਹੋ: ਇਸ ਤੋਂ ਬਿਹਤਰ ਐਕਸਰਸਾਈਜ਼ ਕੁਝ ਨਹੀਂ ਹੋ ਸਕਦੀ। ਤੁਸੀਂ ਸਿਰਫ ਆਪਣੇ ਘਰ ਦੀਆਂ ਪੌੜੀਆਂ ਚੜ੍ਹਨੀਆਂ ਹਨ। ਇੱਕ ਘੰਟੇ ‘ਚ ਤੁਸੀਂ 415 ਕੈਲਰੀਜ਼ ਬਰਨ ਕਰ ਸਕਦੇ ਹੋ।

2/5
‘Skipping’: ਆਪਣੀ ਰੋਜ਼ਮੱਰਾ ਦੀ ਜ਼ਿੰਦਗੀ ‘ਚ ਰੱਸੀ ਟੱਪਣਾ ਜ਼ਰੂਰ ਸ਼ਾਮਲ ਕਰੋ। ਦਿਨ ਭਰ ‘ਚ ਤਿੰਨ ਵਾਰ 50-50 ਦੇ ਸੈੱਟ ਸਕਿਪਿੰਗ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਤੁਸੀਂ ਇੱਕ ਮਿੰਟ ‘ਚ 5 ਕੈਲਰੀ ਬਰਨ ਕਰ ਸਕਦੇ ਹੋ।

3/5
ਬੈਟਲ ਰੋਪਸ: ਆਪਣੇ ਵਜ਼ਨ ਤੋਂ ਤਿੰਨ ਗੁਣਾ ਜ਼ਿਆਦਾ ਵਜ਼ਨ ਦੀਆਂ ਦੋ ਰੱਸੀਆਂ ਲਓ ਤੇ ਇੱਕ ਕਿਨਾਰੇ ਨਾਲ ਬੰਨ੍ਹ ਦਿਓ। ਦੂਸਰੇ ਸਿਰੇ ਨੂੰ ਆਪਣੇ ਹੱਥਾਂ ਨਾਲ ਫੜ੍ਹੋ ਤੇ ਇਨ੍ਹਾਂ ਨਾਲ ਜ਼ੋਰ ਨਾਲ ਹੇਠਾਂ-ਉਪਰ ਕਰੋ। ਇਸ ਨਾਲ ਬਹੁਤ ਜਲਦੀ ਹੀ ਤੁਹਾਡੇ ਮਸਲਜ਼ ਵੀ ਸਟ੍ਰਾਂਗ ਹੋਣਗੇ ਤੇ ਕੈਲਰੀ ਵੀ ਬਰਨ ਹੋਵੇਗੀ।

4/5
ਪੁੱਸ਼ਅੱਪਸ: ਇਸ ਪਾਵਰਫੁੱਲ ਐਕਸਰਸਾਈਜ਼ ਨੂੰ ਤੁਸੀਂ ਆਰਾਮ ਨਾਲ ਘਰ ਵੀ ਕਰ ਸਕਦੇ ਹੋ। ਹਰ ਪੁੱਸ਼ਅੱਪ ‘ਤੇ 1.5 ਕੈਲਰੀ ਬਰਨ ਕੀਤੀ ਜਾ ਸਕਦੀ ਹੈ। ਯਾਨੀ 1 ਘੰਟੇ ‘ਚ 10 ਵਾਰ ਪੁੱਸ਼ਅੱਪਸ ਕਰੋ।

5/5
ਡਾਂਸ: ਇਹ ਅਜਿਹੀ ਐਕਸਰਸਾਈਜ਼ ਹੈ ਜਿਸ ਦਾ ਤੁਸੀਂ ਖ਼ੂਬ ਲੁਤਫ ਉਠਾ ਸਕਦੇ ਹੋ। ਇਹ ਨਾ ਸਿਰਫ ਤਣਾਅ ਦੂਰ ਕਰਦਾ ਹੈ ਬਲਕਿ ਜਲਦੀ ਹੀ ਵਜ਼ਨ ਵੀ ਘੱਟ ਕਰਦਾ ਹੈ। ਇੱਕ ਘੰਟੇ ਤੱਕ ਡਾਂਸ ਕਰਨ ਨਾਲ 443 ਕੈਲਰੀ ਬਰਨ ਕੀਤੀਆਂ ਜਾ ਸਕਦੀਆਂ ਹਨ।

Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget