ਪੜਚੋਲ ਕਰੋ

ਘੱਲੂਘਾਰਾ ਦਿਵਸ ਤੋਂ ਪਹਿਲਾਂ ਮਾਨ ਦਲ ਵੱਲੋਂ ਇਨਸਾਫ ਮਾਰਚ

1/6
ਉਨ੍ਹਾਂ ਕਿਹਾ ਕਿ ਇਹ ਮਾਰਚ ਸ਼ਾਂਤਮਈ ਤਰੀਕੇ ਨਾਲ ਅਕਾਲ ਤਖ਼ਤ ਸਾਹਿਬ ਪਹੁੰਚਣ ਮਗਰੋਂ ਉੱਥੇ ਅਰਦਾਸ ਕੀਤੀ ਜਾਵੇਗੀ।

2/6
ਅੱਜ ਪਹਿਲੀ ਵਾਰ ਉਨ੍ਹਾਂ ਨੂੰ ਯਾਦ ਕਰਦਿਆਂ ਇਹ ਮਾਰਚ ਕੀਤਾ ਜਾ ਰਿਹਾ ਹੈ।

3/6
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੱਟੀ ਤੇ ਤਰਨ ਤਾਰਨ ਵਿੱਚ ਕੁੱਲ 25000 ਸਿੱਖਾਂ ਨੂੰ ਮਾਰਨ ਤੋਂ ਬਾਅਦ ਲਾਵਾਰਿਸ ਦੱਸ ਕੇ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਈ ਸੀ।

4/6
ਅੱਜ ਸਵੇਰੇ ਸ਼ੁਰੂ ਹੋਏ ਮਾਰਚ ਬਾਰੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਰਚ ਉਨ੍ਹਾਂ ਸ਼ਹੀਦਾਂ ਦੀ ਯਾਦ ਵਿੱਚ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਅਣਪਛਾਤੇ ਦੱਸ ਕੇ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ ਸੀ।

5/6
ਇਹ ਮਾਰਚ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਮਗਰੋਂ ਅਰਦਾਸ ਉਪਰੰਤ ਸਮਾਪਤ ਹੋਇਆ।

6/6
ਅੰਮ੍ਰਿਤਸਰ: ਕੱਲ੍ਹ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਤੋਂ ਠੀਕ ਇੱਕ ਦਿਨ ਪਹਿਲਾਂ ਅੱਜ ਸਿਮਰਨਜੀਤ ਸਿੰਘ ਮਾਨ ਤੇ ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਗੁਰਦਵਾਰਾ ਲੋਹਗੜ੍ਹ ਸਾਹਿਬ ਤੋਂ ਇਨਸਾਫ ਮਾਰਚ ਆਰੰਭ ਕੀਤਾ ਗਿਆ।

Sponsored Links by Taboola

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Embed widget