ਪੜਚੋਲ ਕਰੋ

ਆਈਫੋਨ ਵਾਲੇ ਸਾਵਧਾਨ! ਸਿਰਫ ਇੱਕ ਸ਼ਬਦ ਕਰ ਸਕਦਾ ਖੇਡ ਖਰਾਬ

1/7
ਇਸ ਬਗ ਵਿੱਚ ਇੱਕ ਖਾਸ ਕੈਰੇਕਟਰ ਦੀ ਥਾਂ ਡਿਵਾਇਸ ਦੇ ਮੈਸੇਜ ਐਪ ਕ੍ਰੈਸ਼ ਹੋ ਰਹੇ ਹਨ। ਇਸ ਬਗ ਕਾਰਨ ਯੂਜ਼ਰਾਂ ਨੂੰ ਵਟਸਐਪ, ਫੇਸਬੁਕ ਮੈਸੇਂਜਰ, ਆਉਟਲੁੱਕ ਤੇ ਜੀਮੇਲ ਚਲਾਉਣ ਵਿੱਚ ਪ੍ਰੇਸ਼ਾਨੀ ਆ ਰਹੀ ਹੈ।

2/7
ਇਸ ਤੋਂ ਪਹਿਲਾਂ 2016 ਵਿੱਚ ਵੀ ਆਈਫੋਨ ਨੂੰ iOS 11.2.5 ਦਾ ਅਪਡੇਟ ਜਾਰੀ ਕੀਤਾ ਸੀ।

3/7
ਐਪਲ iOS 11.3 ਦਾ ਅਪਡੇਟ ਵਰਜ਼ਨ ਲਿਆਉਣ ਬਾਰੇ ਸੋਚ ਰਹੀ ਹੈ। ਉਦੋਂ ਤੱਕ ਤੁਸੀਂ ਇਸ ਨੂੰ ਇਸਤੇਮਾਲ ਕਰ ਸਕਦੇ ਹੋ ਬੱਸ ਤੇਲਗੂ ਕਰੈਕਟਰ ਵਾਲੇ ਮੈਸੇਜ 'ਤੇ ਕਲਿੱਕ ਨਹੀਂ ਕਰਨਾ ਹੈ।

4/7
ਕੁਝ ਦੇਰ ਲਈ ਯੂਜ਼ਰ ਇਸ ਐਪ ਨੂੰ ਨਹੀਂ ਚਲਾ ਸਕਦੇ। ਬਿਲਕੁਲ ਅਜਿਹਾ ਹੀ ਵਟਸਐਪ ਤੇ ਫੇਸਬੁੱਕ ਮੈਸੰਜਰ ਦੇ ਨਾਲ ਵੀ ਹੁੰਦਾ ਹੈ। ਇਸ 'ਤੇ ਇਹ ਕਰੈਕਟਰ ਮੈਸੇਜ ਆਉਣ 'ਤੇ ਐਪ ਕ੍ਰੈਸ਼ ਹੋ ਜਾਂਦੀ ਹੈ।

5/7
ਅਮਰੀਕਾ ਦੀ ਕੰਪਨੀ ਐਪਲ ਦੇ ਸਾਫਟਵੇਅਰ ਨੂੰ ਲੈ ਕੇ ਮੁਸ਼ਕਲਾਂ ਖਤਮ ਨਹੀਂ ਹੋ ਰਹੀਆਂ। ਐਪਲ ਡਿਵਾਇਜ਼ ਦੇ ਆਪ੍ਰੇਟਿੰਗ ਸਿਸਟਮ iOS 11 ਵਿੱਚ ਇੱਕ ਬਗ ਸਾਹਮਣੇ ਆਇਆ ਹੈ।

6/7
ਇਸ ਵਿੱਚ ਇੱਕ ਤੇਲਗੂ ਕੈਰੇਕਟਰ ਜਿਸ ਐਪ ਵਿੱਚ ਭੇਜਿਆ ਜਾ ਰਿਹਾ ਹੈ, ਉਹ ਕ੍ਰੈਸ਼ ਹੋ ਜਾਂਦਾ ਹੈ। ਜੇਕਰ ਇਹ ਤੇਲਗੂ ਕੈਰੇਕਟਰ imessage 'ਤੇ ਭੇਜਿਆ ਜਾਵੇ ਤਾਂ ਮੈਸੇਜ 'ਤੇ ਕਲਿੱਕ ਕਰਦੇ ਹੀ imessage ਕ੍ਰੈਸ਼ ਹੋ ਜਾਂਦਾ ਹੈ।

7/7
ਇੱਕ ਰਿਪੋਰਟ ਮੁਤਾਬਕ ਐਪਲ ਦੇ iOS 11.2.5 ਵਿੱਚ ਇਹ ਪ੍ਰੇਸ਼ਾਨੀ ਸਾਹਮਣੇ ਆ ਰਹੀ ਹੈ।

Sponsored Links by Taboola

ਟਾਪ ਹੈਡਲਾਈਨ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Embed widget