ਪੜਚੋਲ ਕਰੋ

ਆਈਫੋਨx ਦਾ ਕਲੋਨ ਤਿਆਰ, ਕੀਮਤ ਸਿਰਫ 2000 ਰੁਪਏ

1/7
ਜੇਕਰ ਅਸੀਂ ਤੁਹਾਨੂੰ ਦੱਸੀਏ ਕਿ ਇੰਨਾ ਹੀ ਖੂਬਸੂਰਤ ਫੋਨ ਤੁਸੀਂ ਸਿਰਫ 20000 ਰੁਪਏ ਵਿੱਚ ਖਰੀਦ ਸਕਦੇ ਹੋ, ਤਾਂ ਸ਼ਾਇਦ ਹੀ ਤੁਸੀਂ ਇਸ ਗੱਲ ‘ਤੇ ਯਕੀਨ ਕਰੋ। ਇਹ ਗੱਲ ਹੈ ਪੂਰੀ ਸੱਚ।

2/7
ਐਪਲ ਦੇ iPhone X ਦੀ ਕੀਮਤ ਭਾਰਤ ਵਿੱਚ 89,000 ਰੁਪਏ ਤੋਂ ਸ਼ੁਰੂ ਹੁੰਦੀ ਹੈ ਤੇ ਅਮਰੀਕਾ ਵਿੱਚ ਇਸ ਨੂੰ 999 ਡਾਲਰ ਵਿੱਚ ਲਾਂਚ ਕੀਤਾ ਗਿਆ ਹੈ। ਇਹ ਐਪਲ ਦਾ ਹੁਣ ਤੱਕ ਦਾ ਸਭ ਤੋਂ ਮਹਿੰਗਾ ਸਮਾਰਟਫੋਨ ਹੈ।

3/7
S9 ਦੇ ਫੀਚਰ ਦੀ ਗੱਲ ਕਰੀਏ ਤਾਂ ਇਸ ਵਿੱਚ ਮੀਡੀਆਟੈੱਕ P40 ਪ੍ਰੋਸੈਸਰ, 6 ਜੀਬੀ ਰੈਮ ਹੈ। ਇਸ ਤੋਂ ਇਲਾਵਾ ਇਸ ਵਿੱਚ 128 ਜੀਬੀ ਡਾਟਾ ਸਟੋਰ ਕੀਤਾ ਜਾ ਸਕਦੇ ਹੈ। P40 ਵਿੱਚ 5.85 ਇੰਚ ਦੀ AMOLED ਸਕਰੀਨ ਹੈ। ਕੈਮਰਾ 16 ਮੈਗਾਪਿਕਸਲ ਦਾ ਹੈ। ਫਰਕ ਸਿਰਫ ਇੰਨਾ ਹੈ ਕਿ ਇਸ ਦਾ ਫਿੰਗਰਪ੍ਰਿੰਟ ਸੈਂਸਰ ਪਿਛਲੇ ਪਾਸੇ ਹੈ ਜਦਕਿ ਆਈਫੋਨ ਦਾ ਅੱਗੇ।

4/7
ਚੀਨੀ ਕੰਪਨੀ ਨੇ ਇਹ ਫੋਨ ਉਨ੍ਹਾਂ ਵਾਸਤੇ ਲਾਂਚ ਕੀਤਾ ਹੈ ਜਿਹੜੇ ਕਿ ਮਹਿੰਗਾ ਆਈਫੋਨ ਨਹੀਂ ਖਰੀਦ ਸਕਦੇ। ਇਸ ਨੂੰ ਫਿਲਹਾਲ ਚੀਨ ਵਿੱਚ ਹੀ ਲਾਂਚ ਕੀਤਾ ਗਿਆ ਹੈ। ਬਾਕੀ ਮੁਲਕਾਂ ਵਿੱਚ ਇਹ ਕਦੋਂ ਪੁੱਜੇਗਾ ਇਸ ਬਾਰੇ ਅਜੇ ਕੋਈ ਖਬਰ ਨਹੀਂ ਹੈ।

5/7
6/7
ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਹ ਤਕਨੀਕ ਪੁਰਾਣੀ ਉਂਗਲਾਂ ਦੇ ਰੇਸ਼ੇ ਪੜ੍ਹਨ ਵਾਲੀ ਤਕਨੀਕ ਨਾਲੋਂ ਕਈ ਗੁਣਾ ਸਟੀਕ ਹੈ।

7/7
ਬਿਲਕੁਲ iPhone X ਵਰਗਾ ਫੋਨ ਚੀਨੀ ਕੰਪਨੀ Leagoo ਨੇ ਲਾਂਚ ਕੀਤਾ ਹੈ। ਇਹ ਬਿਲਕੁਲ iPhone X ਵਰਗਾ ਹੀ ਹੈ। ਪਹਿਲੀ ਨਜ਼ਰ ਵਿੱਚ ਇਹ iPhone X ਹੀ ਲੱਗਦਾ ਹੈ। ਇਸ ਦੀ ਕੀਮਤ 300 ਡਾਲਰ (ਕਰੀਬ 20000 ਰੁਪਏ) ਰੱਖੀ ਗਈ ਹੈ।

Sponsored Links by Taboola

ਟਾਪ ਹੈਡਲਾਈਨ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

Embed widget