ਪੜਚੋਲ ਕਰੋ

ਠੰਢ ਦਾ ਕਹਿਰ, ਜਮੇ ਮਸ਼ਹੂਰ ਝਰਨੇ...

1/11
2/11
3/11
 ਉਨ੍ਹਾਂ ਵਿੱਚੋਂ ਵੀ ਬਹੁਤ ਸਾਰੇ ਆਪਣੇ ਹੋਟਲਾਂ ਦੇ ਕਮਰਿਆਂ ਅੰਦਰੋਂ ਹੀ ਨਿਆਗਰਾ ਫਾਲਜ਼ ਨੂੰ ਦੇਖਣ ਤੱਕ ਸੀਮਤ ਰਹਿ ਰਹੇ ਹਨ।

4/11
5/11
6/11
ਕੜਾਕੇ ਦੀ ਸਰਦੀ ਕਾਰਨ ਇਨ੍ਹੀਂ ਦਿਨੀਂ ਨਿਆਗਰਾ ਫਾਲਜ਼ 'ਤੇ ਸੈਲਾਨੀਆਂ ਦੀ ਗਿਣਤੀ ਘਟੀ ਹੋਈ ਹੈ ਤੇ ਜੋ ਲੋਕ ਉੱਥੇ ਗਏ ਹਨ,

7/11
ਕੈਨੇਡਾ ਹੀ ਨਹੀਂ ਸਰਹੱਦ ਦੇ ਦੂਸਰੇ ਪਾਸੇ ਨਜ਼ਰ ਮਾਰੀਏ ਤਾਂ ਅਮਰੀਕਾ ਵਾਲੇ ਪਾਸੇ ਵੀ ਝਰਨੇ ਦਾ ਪਾਣੀ ਬਰਫ਼ ਦਾ ਰੂਪ ਧਾਰ ਗਿਆ ਨਜ਼ਰੀਂ ਪੈਂਦਾ ਹੈ।

8/11
ਖਿੱਤੇ ਵਿੱਚ ਤਾਪਮਾਨ ਮਨਫ਼ੀ 30 ਡਿਗਰੀ ਦੇ ਆਸ-ਪਾਸ ਹੈ ਤੇ ਸੀਤ ਲਹਿਰ ਵਗਣ ਨਾਲ ਚੁਫੇਰੇ ਸਖ਼ਤ ਬਰਫ਼ ਦੀ ਚਾਦਰ ਵਿਛੀ ਦਿੱਸਦੀ ਹੈ।

9/11
ਨਿਆਗਰਾ ਸਥਿਤ ਦੁਨੀਆ ਭਰ ਦੇ ਲੋਕਾਂ ਦੀ ਖਿੱਚ ਵਾਲੇ ਝਰਨੇ ਦੇ ਇੱਕ ਵੱਡੇ ਹਿੱਸੇ ਦਾ ਪਾਣੀ ਜੰਮ ਗਿਆ ਹੈ।

10/11
ਟੋਰਾਂਟੋ: ਕਨੈਡਾ ਵਿੱਚ ਮੌਸਮ ਮਾਹਰਾਂ ਮੁਤਾਬਕ ਸਾਲ 1960 ਤੋਂ ਬਾਅਦ ਪਹਿਲੀ ਵਾਰ ਕੜਾਕੇ ਦੀ ਸਰਦੀ ਪੈ ਰਹੀ ਹੈ। ਠੰਢ ਦਾ ਅਜਿਹਾ ਕਹਿਰ ਵਰ੍ਹ ਰਿਹਾ ਹੈ ਕਿ ਹੁਣ ਝਰਨੇ ਵੀ ਜੰਮਣ ਲੱਗੇ ਹਨ।

11/11
ਇਹ ਝਰਨਾ ਉਂਟਾਰੀਓ (ਕੈਨੇਡਾ) ਤੇ ਨਿਊਯਾਰਕ (ਅਮਰੀਕਾ) ਦੀ ਸਰਹੱਦ ਵਿਚਾਲੇ ਦੋਵਾਂ ਦੇਸ਼ਾਂ ਵਿੱਚ ਪੈਂਦਾ ਹੈ।

Sponsored Links by Taboola

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget