ਪੜਚੋਲ ਕਰੋ

ਸ਼ਾਇਦ ਤੁਸੀਂ ਨਹੀਂ ਜਾਣਦੇ ਟਰੰਪ ਦੀ ਧੀ ਇਵਾਂਕਾ ਬਾਰੇ ਇਹ ਗੱਲਾਂ!

1/8
 ਇਵਾਂਕਾ ਯੂਨੀਵਰਸਿਟੀ ਆਫ਼ ਪੈਂਸਿਲਵੇਨੀਆ ਦੇ ਵਹਾਰਟਨ ਸਕੂਲ ਆਫ਼ ਬਿਜ਼ਨੈਸ ਤੋਂ ਗ੍ਰੈਜੂਏਟ ਹੈ।

2/8
ਅਮਰੀਕਾ ਦੇ ਰਾਸ਼ਟਰਪਤੀ ਦੀ ਸੀਨੀਅਰ ਸਲਾਹਕਾਰ ਹੋਣ ਦੇ ਨਾਤੇ ਇਵਾਂਕਾ ਕੋਈ ਤਨਖ਼ਾਹ ਨਹੀਂ ਲੈਂਦੀ।

3/8
ਇਵਾਂਕਾ ਰਾਸ਼ਟਰਪਤੀ ਦੀ ਬੇਟੀ ਤੋਂ ਇਲਾਵਾ ਇੱਕ ਕਾਰੋਬਾਰੀ ਔਰਤ ਵੀ ਹੈ। ਇਵਾਂਕਾ ਮਹਿਜ਼ 36 ਸਾਲ ਦੀ ਹੈ ਤੇ ਆਪਣੇ ਪਿਤਾ ਦਾ ਕਾਰੋਬਾਰ ਸੰਭਾਲ ਰਹੀ ਹੈ। ਇਵਾਂਕਾ, ਡੋਨਾਲਡ ਟਰੰਪ ਦੀ ਸੀਨੀਅਰ ਸਲਾਹਕਾਰ ਵੀ ਹੈ।

4/8
2009 'ਚ ਇਵਾਂਕਾ ਨੇ ਜਰੇਦ ਕੁਸ਼ਨਰ ਨਾਲ ਵਿਆਹ ਕੀਤਾ ਤੇ ਉਨ੍ਹਾਂ ਦੀ ਬੇਟੀ ਤੇ ਬੇਟਾ ਹੈ।

5/8
ਇਵਾਂਕਾ ਟਰੰਪ 2014 ਤੋਂ 'ਔਰਤਾਂ ਜਿਹੜੀਆਂ ਕੰਮ ਕਰਦੀਆਂ ਹਨ' ਮੁਹਿੰਮ ਚਲਾ ਰਹੀ ਹੈ। ਇਸੇ ਵਿਸ਼ੇ 'ਤੇ ਉਨ੍ਹਾਂ ਨੇ ਇੱਕ ਕਿਤਾਬ 'ਵੂਮੈਨ ਹੂ ਵਰਕ: ਰੀਰਾਈਟਿੰਗ ਦ ਰੂਲਜ਼ ਫ਼ਾਰ ਸਕਸੈਸ' ਲਿਖੀ ਹੈ।

6/8
ਇਸ ਦੇ ਬਾਵਜੂਦ ਵਾਈਟ ਹਾਊਸ ਦੀ ਰਿਪੋਰਟ ਮੁਤਾਬਕ ਇਵਾਂਕਾ 30 ਕਰੋੜ ਡਾਲਰ ਯਾਨੀ 1935 ਕਰੋੜ ਰੁਪਏ ਦੀ ਮਾਲਕਨ ਹੈ।

7/8
ਉਹ ਟਰੰਪ ਸੰਸਥਾ 'ਚ ਕਾਰਜਕਾਰੀ ਉਪ ਪ੍ਰਧਾਨ ਤੇ ਟਰੰਪ ਹੋਟਲਸ ਦੀ ਸਹਿ-ਸੰਸਥਾਪਕ ਵੀ ਹੈ। 2007 'ਚ ਇਵਾਂਕਾ ਨੇ ਗਹਿਣੇ ਵੇਚਣ ਦਾ ਕਾਰੋਬਾਰ, 2011 'ਚ ਇਵਾਂਕਾ ਨਾਮ ਤੋਂ ਹੀ ਰਿਟੇਲ ਫੈਸ਼ਨ ਲਾਈਨ ਸ਼ੁਰੂ ਕੀਤੀ। ਇਸ ਤਹਿਤ ਆਨਲਾਈਨ ਤੇ ਰਿਟੇਲ ਸਟੋਰਾਂ 'ਚ ਗਹਿਣੇ, ਕੱਪੜੇ, ਹੈਂਡਬੈਗ, ਜੁੱਤਿਆਂ ਤੇ ਹੋਰ ਸਾਜੋ-ਸਾਮਾਨ ਵੇਚਿਆ ਜਾਂਦਾ ਹੈ।

8/8
ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਹੈਦਰਾਬਾਦ 'ਚ 28 ਤੋਂ 30 ਨਵਬੰਰ ਤੱਕ ਹੋ ਰਹੇ ਵਿਸ਼ਵ ਉਦਮਤਾ ਸੰਮੇਲਨ 'ਚ ਹਿੱਸਾ ਲੈਣ ਲਈ ਭਾਰਤ ਪਹੁੰਚੀ ਹੋਈ ਹੈ। ਤੁਹਾਨੂੰ ਇਵਾਂਕਾ ਬਾਰੇ ਅਜਿਹੀਆਂ ਗੱਲਾਂ ਦੱਸਦੇ ਹਾਂ ਜਿੰਨਾ ਬਾਰੇ ਤੁਸੀਂ ਸ਼ਾਇਦ ਹੀ ਜਾਣਦੇ ਹੋਵੋ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget