ਪੜਚੋਲ ਕਰੋ

ਇਸ 'ਜੀਪ' SUV ਨੂੰ ਛੇਤੀ ਹੀ ਵੇਖੋਗੇ ਭਾਰਤੀ ਸੜਕਾਂ 'ਤੇ..!

1/10
ਕੌਮਾਂਤਰੀ ਬਾਜ਼ਾਰ ਵਿੱਚ ਰੇਨੇਗੇਡ ਕੰਪਨੀ ਦੀ ਸਭ ਤੋਂ ਛੋਟੀ ਐੱਸ.ਯੂ.ਵੀ. ਹੈ।

2/10
ਕੁਝ ਸਮਾਂ ਪਹਿਲਾਂ ਇਸ ਨੂੰ ਭਾਰਤ ਵਿੱਚ ਟੈਸਟ ਕਰਦਿਆਂ ਵੀ ਵੇਖਿਆ ਗਿਆ ਸੀ।

3/10
ਭਾਰਤ ਵਿੱਚ ਹੀ ਬਣਾਉਣ ਕਾਰਨ ਇਸ ਕਾਰ ਦੀ ਕੀਮਤ ਘੱਟ ਹੀ ਰਹਿਣ ਦੀ ਉਮੀਦ ਹੈ। ਕੰਪਾਸ ਐੱਸ.ਯੂ.ਵੀ. ਵਾਂਗ ਕੰਪਨੀ ਭਾਰਤ ਵਿੱਚੋਂ ਬਰਾਮਦ ਕੀਤਾ ਜਾ ਸਕਦਾ ਹੈ।

4/10
ਜੀਪ ਕੰਪਾਸ ਵਾਂਗ ਇਸ ਨਵੀਂ ਐੱਸ.ਯੂ.ਵੀ. ਨੂੰ ਵੀ ਫ਼ੀਏਟ ਦੇ ਰੰਜਨਗਾਂਵ ਸਥਿਤ ਪਲਾਂਟ ਵਿੱਚ ਹੀ ਤਿਆ ਕੀਤਾ ਜਾਵੇਗਾ।

5/10
ਕਿਆਸੇ ਹਨ ਕਿ ਇਸ ਕਾਰ ਨੂੰ ਜੀਪ ਦੀ ਮਸ਼ਹੂਰ ਕੰਪੈਕਟ ਐੱਸ.ਯੂ.ਵੀ. ਜੀਪ ਰੇਨੇਗੇਡ ਵਾਂਗ ਤਿਆਰ ਕੀਤਾ ਜਾਵੇਗਾ।

6/10
ਹਾਲਾਂਕਿ, ਫਿਲਹਾਲ ਜੀਪ ਨੇ ਇਸ ਨਵੀਂ ਐੱਸ.ਯੂ.ਵੀ. ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।

7/10
ਜੀ ਹਾਂ, ਜੀਪ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਨਵੀਂ ਕਾਰ ਦੀ ਕੀਮਤ 10 ਲੱਖ ਰੁਪਏ ਤੋਂ ਘੱਟ ਹੀ ਹੋਵੇਗੀ।

8/10
 ਜੀਪ ਦੀ ਇਸ ਕਾਰ ਦੀ ਸਿੱਧੀ ਟੱਕਰ ਵਿਟਾਰਾ, ਬ੍ਰੇਜ਼ਾ, ਹੌਂਡਾ ਡਬਲਿਊ.ਆਰ.-ਵੀ., ਫੋਰਡ ਈਕੋਸਪੋਰਟ ਤੇ ਟਾਟਾ ਨੈਕਸਨ ਨਾਲ ਹੋਵੇਗੀ।

9/10
 ਇਸ ਨਵੀਂ ਕਾਰ ਦੀ ਕੀਮਤ ਕਾਰਨ ਹੀ ਇਸ ਸ਼੍ਰੇਣੀ ਦੀਆਂ ਪਹਿਲਾਂ ਤੋਂ ਹੀ ਬਾਜ਼ਾਰ ਵਿੱਚ ਮੌਜੂਦ ਕਾਰਾਂ ਲਈ ਚਿੰਤਾ ਵਾਲੀ ਗੱਲ ਹੈ।

10/10
ਅਮਰੀਕਨ ਸਪੋਰਟ ਯੂਟੀਲਿਟੀ ਵ੍ਹੀਕਲ ਯਾਨੀ ਐੱਸ.ਯੂ.ਵੀ. ਨਿਰਮਾਤਾ ਕੰਪਨੀ ਜੀਪ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਬਹੁਤ ਛੇਤੀ ਭਾਰਤ ਵਿੱਚ ਇੱਕ ਨਵੀਂ ਕੰਪੈਕਟ ਐੱਸ.ਯੂ.ਵੀ. 2018 ਵਿੱਚ ਲੌਂਚ ਕਰਨ ਜਾ ਰਹੀ ਹੈ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget