ਪੜਚੋਲ ਕਰੋ

ਅਗਲੇ ਹਫਤੇ 'ਜਿਓ ਰਿਲਾਇੰਸ' ਕਰੇਗਾ ਇੱਕ ਹੋਰ ਧਮਾਕਾ

1/4
2/4
ਅੰਬਾਨੀ ਨੇ ਕਿਹਾ ਕਿ ਇਸ ਐਪ ਦੀ ਮਦਦ ਨਾਲ ਹਰ ਤਰਾਂ ਦਾ ਡਿਜੀਟਲ ਲੈਣ-ਦੇਣ ਕੀਤਾ ਜਾ ਸਕੇਗਾ। ਚਾਹੇ ਉਹ ਮੰਡੀ ਹੋਵੇ, ਛੋਟੀਆਂ ਦੁਕਾਨਾਂ ਹੋਣ, ਰੈਸਟੋਰੈਂਟ ਹੋਣ, ਰੇਲਵੇ ਟਿਕਟ ਕਾਉਂਟਰ ਜਾਂ ਫਿਰ ਬੱਸ ਟਿਕਟ ਹੋਵੇ। ਇਸ ਐਪ ਦੀ ਮਦਦ ਨਾਲ ਇੱਕ ਵਿਅਕਤੀ ਦੂਸਰੇ ਨੂੰ ਪੈਸੇ ਭੇਜ ਸਕੇਗਾ। ਇਸ ਦੇ ਤਹਿਤ ਕੰਪਨੀ 4 ਲੱਖ ਪਿੰਡਾਂ ਤੇ 17000 ਦੇ ਕਰੀਬ ਸ਼ਹਿਰਾਂ ਦੇ ਕਰੀਬ ਇੱਕ ਕਰੋੜ ਛੋਟੇ ਵਪਾਰੀਆਂ ਨੂੰ ਆਪਣੇ ਨਾਲ ਜੋੜਨ ਦਾ ਟੀਚਾ ਲੈ ਕੇ ਚੱਲੀ ਹੈ।

3/4
ਕੰਪਨੀ ਦੇ ਨਵੀਂ ਮੁੰਬਈ ਸਥਿਤ ਦਫਤਰ ‘ਚ ਸ਼ੇਅਰ ਹੋਲਡਰਾਂ ਨੂੰ ਸੰਬੋਧਤ ਕਰਦਿਆਂ ਕੰਪਨੀ ਦੇ ਮੁਖੀ ਤੇ ਨਿਰਦੇਸ਼ਕ ਮੁਕੇਸ਼ ਅੰਬਾਨੀ ਨੇ ਕਿਹਾ, “ਵਪਾਰੀਆਂ, ਖਾਸ ਤੌਰ ਤੇ ਛੋਟੇ ਵਪਾਰੀਆਂ ਨੂੰ ਡਿਜੀਟਲ ਭੁਗਤਾਨ ਦੇ ਕਾਬਲ ਬਣਾਉਣ ਲਈ ਜਿਓ ਡਿਜੀਟਲ ਲੈਣ-ਦੇਣ ਦੇ ਮੁੱਦੇ ‘ਤੇ ਕੰਮ ਕਰ ਰਹੀ ਹੈ। ਇਸ ਦੇ ਤਹਿਤ 5 ਦਸੰਬਰ ਤੋਂ ਸਾਰੇ ਵਪਾਰੀ ਜਿਓ ਮਨੀ ਮਰਚੇਂਟ ਏਪਲੀਕੇਸ਼ਨ ਡਾਊਨਲੋਡ ਕਰ ਸਕਣਗੇ।”

4/4
ਮੁੰਬਈ: ਦੇਸ਼ ‘ਚ ਨੋਟਬੰਦੀ ਤੋਂ ਬਾਅਦ ਹੁਣ ਲੋਕ ਡਿਜੀਟਲ ਲੈਣ-ਦੇਣ ਵੱਲ ਵਧ ਰਹੇ ਹਨ। ਅਜਿਹੇ ‘ਚ Paytm ਵਰਗੇ ਐਪ ਕਾਫੀ ਲਾਹੇਵੰਦ ਸਾਬਤ ਹੋ ਰਹੇ ਹਨ। ਦੇਸ਼ ਦੀ ਜਨਤਾ ਦੇ ਡਿਜੀਟਲ ਵੱਲ ਵਧ ਰਹੇ ਕਦਮਾਂ ਨੂੰ ਦੇਖਦਿਆਂ ਰਿਲਾਇੰਸ ਇੰਡਸਟਰੀਜ਼ ਅਗਲੇ ਹਫਤੇ ਵਪਾਰੀ ਵਰਗ ਦੇ ਫਾਇਦੇ ਲਈ ਜਿਓ ਮਨੀ ਲਾਂਚ ਕਰਨ ਜਾ ਰਹੀ ਹੈ। ਕੰਪਨੀ ਨੇ ਇਸ ਬਾਰੇ ਐਲਾਨ ਕਰ ਦਿੱਤਾ ਹੈ।

Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget