ਪੜਚੋਲ ਕਰੋ

ਰੈਸਲਰ ਜਾਨ ਸੀਨਾ ਨੇ ਨਿੱਕੀ ਬੇਲਾ ਦੀਆਂ ਖਾਸ ਤਸਵੀਰਾਂ

1/7
ਜਾਨ ਸੀਨਾ ਨੇ ਰੈਸਲਮੇਨੀਆ 33 ਅਪ੍ਰੈਲ, 2017 ਦੌਰਾਨ ਆਪਣੀ ਮਸ਼ੂਕ ਨਿੱਕੀ ਬੇਲਾ ਨੂੰ ਪ੍ਰਪੋਜ਼ ਕੀਤਾ ਸੀ।

2/7
ਇੱਕ ਸ਼ੋਅ ਦੌਰਾਨ ਜਾਨ ਸੀਨਾ ਤੇ ਨਿੱਕੀ ਬੇਲਾ ਨੇ ਇੱਕ-ਦੂਜੇ ਨੂੰ ਕੈਮਰੇ ਸਾਹਮਣੇ ਹੀ ਚੁੰਮ ਲਿਆ ਸੀ।

3/7
ਤੁਹਾਨੂੰ ਦੱਸ ਦੇਈਏ ਕਿ ਜਾਨ ਸੀਨਾ WWE ਦੇ ਸਭ ਤੋਂ ਮਸ਼ਹੂਰ ਰੈਸਲਰਾਂ ਵਿੱਚੋਂ ਇੱਕ ਹਨ।

4/7
2012 ਤੋਂ ਬਾਅਦ ਜਾਨ ਸੀਨਾ ਤੇ ਨਿੱਕੀ ਬੇਲਾ ਦੇ ਪਿਆਰ ਦੇ ਕਿੱਸ ਜਨਤਕ ਹੋਣ ਲੱਗੇ ਸਨ।

5/7
ਸੁਪਰਸਟਾਰ ਜਾਨ ਸੀਨਾ ਤੇ ਨਿੱਕੀ ਬੇਲਾ ਸੋਸ਼ਲ ਮੀਡੀਆ 'ਤੇ ਆਪਣੇ ਪਿਆਰ ਦਾ ਇਜ਼ਹਾਰ ਕਰਨ ਵਿੱਚ ਜ਼ਰਾ ਵੀ ਦੇਰ ਨਹੀਂ ਲਾਉਂਦੇ।

6/7
ਡੀਵਾ ਨਿੱਕੀ ਬੇਲਾ ਤੇ ਜਾਨ ਸੀਨਾ ਛੇਤੀ ਹੀ ਵਿਆਹ ਕਰਨ ਵਾਲੇ ਹਨ।

7/7
ਰੈਸਲਰ ਜਾਨ ਸੀਨਾ ਤੇ ਨਿੱਕੀ ਬੇਲਾ ਆਪਣੀ ਮੰਗਣੀ ਤੋਂ ਬਾਅਦ ਸੁਰਖੀਆਂ ਵਿੱਚ ਛਾਏ ਹੋਏ ਹਨ। ਨਿੱਕੀ ਬੇਲਾ ਅੱਜਕੱਲ੍ਹ ਸੋਸ਼ਲ ਮੀਡੀਆ 'ਤੇ ਜਾਨ ਸੀਨਾ ਨਾਲ ਤਸਵੀਰਾਂ ਪੂਰੀ ਦੁਨੀਆ ਨਾਲ ਸਾਂਝੀਆਂ ਕਰ ਰਹੀ ਹੈ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget