✕
  • ਹੋਮ

ਪਰਿਵਾਰ ਲਈ ਛੱਡੀ PM ਦੀ ਕੁਰਸੀ

ਏਬੀਪੀ ਸਾਂਝਾ   |  05 Dec 2016 12:33 PM (IST)
ਪਰਿਵਾਰ ਲਈ ਛੱਡੀ PM ਦੀ ਕੁਰਸੀ
1

ਜਾਨ ਕੀ 2008 ਵਿੱਚ ਪ੍ਰਧਾਨ ਮੰਤਰੀ ਬਣੇ ਸਨ।

2

ਭਾਰਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਦੇ ਹੋਏ ਜਾਨ ਕੀ।

3

ਇਸ ਕਰਕੇ ਉਹਨਾਂ ਨੇ ਅਹੁਦਾ ਛੱਡਣ ਦਾ ਐਲਾਨ ਕੀਤਾ ਹੈ।

4

ਜਾਨ ਨੇ ਆਖਿਆ ਹੈ ਕਿ ਉਨ੍ਹਾਂ ਨੇ ਇਹ ਫੈਸਲਾ ਆਪਣੇ ਦੋਸਤਾਂ ਤੇ ਪਰਿਵਾਰਕ ਮੈਂਬਰਾਂ ਲਈ ਲਿਆ ਹੈ। ਜਾਨ ਨੇ ਆਖਿਆ ਕਿ ਬਾਲਗ ਹੋ ਚੁੱਕੇ ਬੱਚਿਆਂ ਨੂੰ ਉਸ ਕਾਰਨ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

5

ਜਾਨ ਕੀ ਦਾ ਕਹਿਣਾ ਹੈ ਕਿ ਉਹ ਆਪਣੇ ਪਰਿਵਾਰ ਨੂੰ ਸਮਾਂ ਨਹੀਂ ਦੇ ਪਾ ਰਿਹਾ ਸੀ।

6

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਜਾਨ ਕੀ ਨੇ ਅਚਾਨਕ ਅਸਤੀਫ਼ਾ ਦੇ ਦਿੱਤਾ ਹੈ। ਜਾਨ ਨੇ ਕਿਹਾ ਕਿ ਉਨ੍ਹਾਂ ਨੇ ਪਰਿਵਾਰਕ ਕਾਰਨਾਂ ਕਰਕੇ ਇਹ ਫ਼ੈਸਲਾ ਕੀਤਾ ਹੈ। ਅਸਤੀਫੇ ਤੋਂ ਬਾਅਦ ਜਾਨ ਕੀ ਨੇ ਆਖਿਆ ਹੈ ਕਿ ਅਸਤੀਫਾ ਦੇਣਾ ਉਨ੍ਹਾਂ ਲਈ ਬਹੁਤ ਔਖਾ ਸੀ ਪਰ ਪਰਿਵਾਰਕ ਕਾਰਨਾਂ ਕਰਕੇ ਮੈਨੂੰ ਅਜਿਹਾ ਕਰਨਾ ਪੈ ਰਿਹਾ ਹੈ।

  • ਹੋਮ
  • Photos
  • ਖ਼ਬਰਾਂ
  • ਪਰਿਵਾਰ ਲਈ ਛੱਡੀ PM ਦੀ ਕੁਰਸੀ
About us | Advertisement| Privacy policy
© Copyright@2026.ABP Network Private Limited. All rights reserved.