✕
  • ਹੋਮ

ਚਮਕੌਰ ਸਾਹਿਬ ਦਾ ਸ਼ਹੀਦੀ ਜੋੜ ਮੇਲਾ (ਤਸਵੀਰਾਂ)

ਏਬੀਪੀ ਸਾਂਝਾ   |  22 Dec 2016 03:32 PM (IST)
1

ਨਗਰ ਕੀਰਤਨ ਦੌਰਾਨ ਗਤਕੇ ਦਾ ਜੌਹਰ ਦਿਖਾਉਂਦੇ ਹੋਏ ਨਿਹੰਗ ਸਿੰਘ ।

2

ਨਗਰ ਕੀਰਤਨ ਗੁਰਦੁਆਰਾ ਗੜੀ ਸਾਹਿਬ ਤੋਂ ਆਰੰਭ ਹੋਇਆ ਅਤੇ ਸਥਾਨਕ ਸਾਰੇ ਗੁਰਦਵਾਰਾ ਸਾਹਿਬਾਂ ਕੋਲੋਂ ਗੁਜਰ ਕੇ ਗੁਰਦੁਆਰਾ ਕਤਲ- ਗੜ ਸਾਹਿਬ ਵਿਖੇ ਸਮਾਪਤ ਹੋਇਆ।

3

ਸ਼ਹੀਦੀ ਜੋੜ ਮੇਲੇ ਦੀ ਸਮਾਪਤੀ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਤਦਾਦ ਵਿੱਚ ਸੰਗਤਾਂ ਨੇ ਹਿੱਸਾ ਲਿਆ।

4

ਚਮਕੌਰ ਸਾਹਿਬ ਦੀ ਇਤਿਹਾਸਿਕ ਨਗਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ-ਬਾਬਾ ਜੁਝਾਰ ਸਿੰਘ, ਤਿੰਨ ਪਿਆਰੇ ਭਾਈ ਸਾਹਿਬ ਸਿੰਘ, ਭਾਈ ਮੋਹਕਮ ਸਿੰਘ, ਭਾਈ ਹਿਮੰਤ ਸਿੰਘ ਸਮੇਤ 40 ਸਿੰਘਾਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਹੀਦੀ ਜੋੜ ਮੇਲੇ ਦੇ ਮੌਕੇ ਉਤੇ ਕੱਢੇ ਗਏ ਨਗਰ ਕੀਰਤਨ ਦੀਆਂ ਤਸਵੀਰਾਂ।

5

ਚਮਕੌਰ ਸਾਹਿਬ ਸਥਿਤ, ਗੁਰਦੁਆਰਾ ਕਤਲਗੜ੍ਹ ਸਾਹਿਬ ।

  • ਹੋਮ
  • Photos
  • ਖ਼ਬਰਾਂ
  • ਚਮਕੌਰ ਸਾਹਿਬ ਦਾ ਸ਼ਹੀਦੀ ਜੋੜ ਮੇਲਾ (ਤਸਵੀਰਾਂ)
About us | Advertisement| Privacy policy
© Copyright@2026.ABP Network Private Limited. All rights reserved.