✕
  • ਹੋਮ

ਸ੍ਰੀ ਫਤਿਹਗੜ੍ਹ ਸਾਹਿਬ ਦਾ ਸ਼ਹੀਦੀ ਜੋੜ ਮੇਲ (ਤਸਵੀਰਾਂ)

ਏਬੀਪੀ ਸਾਂਝਾ   |  26 Dec 2016 11:51 AM (IST)
ਸ੍ਰੀ ਫਤਿਹਗੜ੍ਹ ਸਾਹਿਬ ਦਾ ਸ਼ਹੀਦੀ ਜੋੜ ਮੇਲ (ਤਸਵੀਰਾਂ)
1

ਕੱਲ੍ਹ ਨੂੰ ਜੋੜ ਮੇਲ ਦੇ ਆਖ਼ਰੀ ਦਿਨ ਗੁ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਸਜਾਇਆ ਜਾਵੇਗਾ।

2

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਅਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲ ਦਾ ਅੱਜ ਦੂਜਾ ਦਿਨ ਹੈ।

3

ਪੂਰੇ ਸ਼ਹਿਰ ਵਿੱਚ ਲੰਗਰਾਂ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਹੈ।

4

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼ਹੀਦੀ ਜੋੜ ਮੇਲ ਸਾਦਗੀ ਨਾਲ ਮਨਾਉਣ ਦੀ ਅਪੀਲ ਕੀਤੀ ਗਈ ਹੈ।

5

ਦੂਰ-ਦੁਰਾਡੇ ਤੋਂ ਹਜ਼ਾਰਾਂ ਦੀ ਗਿਣਤੀ ਚ ਪਹੁੰਚ ਰਹੀ ਹੈ ਸੰਗਤ।

  • ਹੋਮ
  • Photos
  • ਖ਼ਬਰਾਂ
  • ਸ੍ਰੀ ਫਤਿਹਗੜ੍ਹ ਸਾਹਿਬ ਦਾ ਸ਼ਹੀਦੀ ਜੋੜ ਮੇਲ (ਤਸਵੀਰਾਂ)
About us | Advertisement| Privacy policy
© Copyright@2026.ABP Network Private Limited. All rights reserved.