ਪੜਚੋਲ ਕਰੋ

ਫ਼ੌਜੀ ਜਵਾਨ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

1/6
ਸਤਵੰਤ ਸਿੰਘ ਮੁਤਾਬਕ ਇੱਕ ਪੁਲਿਸ ਅਧਿਕਾਰੀ ਤੇ ਜ਼ਮੀਨ ਹੜੱਪਣ ਵਾਲੇ ਲੋਕ ਉਨ੍ਹਾਂ 'ਤੇ ਰਾਜੀਨਾਵਾਂ ਕਰਨ ਲਈ ਦਬਾਅ ਪਾਇਆ ਜਾਣ ਲੱਗਾ। ਕੁਲਦੀਪ ਕੌਰ ਇਸ ਤੋਂ ਇੰਨੀ ਪ੍ਰੇਸ਼ਾਨ ਹੋ ਗਈ ਤੇ ਉਸ ਨੇ ਖ਼ੁਦਕੁਸ਼ੀ ਕਰ ਲਈ।

2/6
ਉਸ ਨੇ ਦੱਸਿਆ ਕਿ ਉਸ ਦੀ ਮਾਂ ਤੇ ਭੈਣ 'ਤੇ ਵਿਰੋਧੀਆਂ ਨੇ ਹਮਲਾ ਵੀ ਕੀਤਾ ਸੀ। ਇਸ ਤੋਂ ਬਾਅਦ ਜਦੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਤਾਂ ਕੋਈ ਕਾਰਵਾਈ ਨਹੀਂ ਹੋਈ। ਸਤਵੰਤ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਇਹ ਮਾਮਲਾ ਫ਼ੌਜ ਦੇ ਅਧਿਕਾਰੀਆਂ ਰਾਹੀਂ ਪੁਲਿਸ ਦੇ ਆਹਲਾ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਫਿਰ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।

3/6
ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਉਪ-ਪੁਲਿਸ ਕਪਤਾਨ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਮ੍ਰਿਤਕਾ ਦੀ ਭੈਣ ਬਲਵੀਰ ਕੌਰ ਦੇ ਬਿਆਨਾ ਦੇ ਆਧਾਰ 'ਤੇ ਆਈ.ਪੀ.ਸੀ. ਦੀ ਧਾਰਾ 306 (ਖ਼ੁਦਕੁਸ਼ੀ ਲਈ ਮਜਬੂਰ ਕਰਨਾ) ਤਹਿਤ 14 ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ 3 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ।

4/6
ਬਟਾਲਾ ਦੇ ਪਿੰਡ ਗੁਜਰਪੁਰਾ ਦੀ ਰਹਿਣ ਵਾਲੀ ਜੁਡੋ ਕਰਾਟੇ ਦੀ ਚੈਂਪੀਅਨ ਨੌਜਵਾਨ ਖਿਡਾਰਨ ਨੇ ਜ਼ਹਿਰੀਲੀ ਚੀਜ਼ ਨਿਗਲ਼ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਦਾ ਕਾਰਨ ਜ਼ਮੀਨੀ ਵਿਵਾਦ ਤੋਂ ਉਪਜਿਆ ਝਗੜਾ ਤੇ ਪੁਲਿਸ ਵੱਲੋਂ ਉਕਤ ਮਸਲੇ ਬਾਰੇ ਰਾਜੀਨਾਵਾਂ ਕਰਨ ਸਬੰਧੀ ਪਾਇਆ ਜਾ ਰਿਹਾ ਦਬਾਅ ਦੱਸਿਆ ਜਾ ਰਿਹਾ ਹੈ।

5/6
ਜ਼ਿਕਰਯੋਗ ਹੈ ਕਿ ਆਉਂਦੀ 8 ਜਨਵਰੀ ਨੂੰ ਕੁਲਦੀਪ ਕੌਰ ਦੀ ਵੱਡੀ ਭੈਣ ਬਲਬੀਰ ਕੌਰ ਦਾ ਵਿਆਹ ਤੈਅ ਕੀਤਾ ਹੋਇਆ ਹੈ। ਪਰ ਇਸ ਘਟਨਾ ਕਾਰਨ ਘਰ ਵਿੱਚ ਮਾਤਮ ਛਾ ਗਿਆ। ਮ੍ਰਿਤਕਾ ਦੇ ਪਰਿਵਾਰ ਨੇ ਵਾਰ-ਵਾਰ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਪਰਿਵਾਰ ਲਈ ਸੁਰੱਖਿਆ ਦੀ ਮੰਗ ਵੀ ਕੀਤੀ।

6/6
ਮ੍ਰਿਤਕਾ ਕੁਲਦੀਪ ਕੌਰ ਦੀ ਉਮਰ ਸਿਰਫ 25 ਸਾਲ ਦੀ ਸੀ ਤੇ ਉਹ ਜੁਡੋ ਕਰਾਟੇ ਦੀ ਕੌਮੀ ਪੱਧਰੀ ਖਿਡਾਰਨ ਸੀ। ਉਸ ਦਾ ਭਰਾ ਸਤਵੰਤ ਸਿੰਘ ਫ਼ੌਜ ਵਿੱਚ ਹੈ ਤੇ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਹੈ। ਸਤਵੰਤ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਕੁਝ ਲੋਕ ਉਨ੍ਹਾਂ ਦੀ ਜ਼ਮੀਨ 'ਤੇ ਜ਼ਬਰਦਸਤੀ ਕਬਜ਼ਾ ਕਰ ਰਹੇ ਹਨ।

Sponsored Links by Taboola

ਟਾਪ ਹੈਡਲਾਈਨ

ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ

ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ

ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ

ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ

ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026

Embed widget