ਪੜਚੋਲ ਕਰੋ

ਜ਼ਿਆਦਾ ਬੋਲਡ ਦਿਖ ਰਹੀ ਇਹ ਫਿਲਮ

1/8
ਤੁਹਾਨੂੰ ਇਹ ਵੀ ਦੱਸ ਦਈਏ ਕਿ ਲਕਸ਼ਮੀ, ਮੁਰੁਗਦਾਸ ਦੀ ਸੋਨਾਕਸ਼ੀ ਸਿਨਹਾ ਸਟਾਰਰ ਫਿਲਮ ‘ਅਕੀਰਾ’ ਵਿੱਚ ਵੀ ਨਜ਼ਰ ਆਈ। 2005 ਵਿੱਚ ਤਮਿਲ ਫਿਲਮ ਦੇ ਜ਼ਰੀਏ ਆਪਣਾ ਕਰੀਅਰ ਸ਼ੁਰੂ ਕਰਨ ਵਾਲੀ ਰਾਏ ਲਕਸ਼ਮੀ ਨੂੰ 2011 ਵਿੱਚ ਰਿਲੀਜ਼ ਹੋਈ ਫਿਲਮ ‘ਮਨਕਥਾ’ ਲਈ ਬੈਸਟ ਨੈਗੇਟਿਵ ਐਕਟਰੈਸ ਦਾ ਖਿਤਾਬ ਵੀ ਮਿਲ ਚੁੱਕਿਆ ਹੈ।

2/8
3/8
4/8
5/8
6/8
ਜੂਲੀ ਦੇ ਸੀਕੁਅਲ ਦੇ ਡਾਇਰੈਕਟਰ ਵੀ ਦੀਪਕ ਸ਼ਿਵਦਸਾਨੀ ਹੀ ਹਨ। ਉਹ ਵਿਜੇ ਨਾਅਰ ਦੇ ਨਾਲ ਮਿਲਕੇ ਇਸ ਨੂੰ ਪ੍ਰੋਡਿਊਸ ਵੀ ਕਰ ਰਹੇ ਹਨ। ਇਹ ਫਿਲਮ ਪਹਿਲਾਂ 12 ਅਗਸਤ ਨੂੰ ਰਿਲੀਜ਼ ਹੋਣ ਵਾਲੀ ਸੀ, ਹੁਣ ਇਸਨੂੰ ਅੱਗੇ ਵਧਾ ਦਿੱਤਾ ਗਿਆ ਹੈ। ਟ੍ਰੇਲਰ 4 ਸਤੰਬਰ ਨੂੰ ਆ ਰਿਹਾ ਹੈ।

7/8
2004 ਵਿੱਚ ਆਈ ਫਿਲਮ ‘ਜੂਲੀ’ ਵਿੱਚ ਨੇਹਾ ਧੂਪੀਆ ਬੋਲਡ ਅਵਤਾਰ ਵਿੱਚ ਨਜ਼ਰ ਆਈ ਸੀ ਅਤੇ ਹੁਣ ਇਸਦੇ ਸੀਕੁਅਲ ਵਿੱਚ ਰਾਏ ਲਕਸ਼ਮੀ ਆਪਣੀ ਬੋਲਡਨੈੱਸ ਨਾਲ ਦਰਸ਼ਕਾਂ ਨੂੰ ਦੀਵਾਨਾ ਬਣਾਉਣ ਆ ਰਹੀ ਹੈ। ਵੈਸੇ ਰਾਏ ਲਕਸ਼ਮੀ ਸਾਊਥ ਵਿੱਚ ਕਾਫ਼ੀ ਪਾਪੂਲਰ ਹੈ ਅਤੇ ਕਈ ਹਿੱਟ ਫਿਲਮਾਂ ਵਿੱਚ ਕੰਮ ਕੀਤਾ ਹੈ। ਫਿਲਮ ‘ਜੂਲੀ 2’ ਦਾ ਫਰਸਟ ਲੁਕ ਪੋਸਟਰ ਫਰਵਰੀ ਵਿੱਚ ਰਿਲੀਜ਼ ਕੀਤਾ ਗਿਆ ਸੀ।

8/8
ਚੰਡੀਗੜ੍ਹ: ਫਿਲਮ ‘ਜੂਲੀ 2’ ਦਾ ਟੀਜ਼ਰ ਸਾਹਮਣੇ ਆਇਆ ਹੈ, ਜੋ ਕਾਫ਼ੀ ਬੋਲਡ ਹੈ। ਇਸ ਵਾਰ ਨੇਹਾ ਧੂਪੀਆ ਦੀ ਜਗ੍ਹਾ ਕੋਈ ਹੋਰ ਐਕਟਰੈਸ ਆਪਣੀ ਬੋਲਡਨੈੱਸ ਨਾਲ ਵੱਡੇ ਪਰਦੇ ਉੱਤੇ ਅੱਗ ਲਗਾਉਂਦੀ ਨਜ਼ਰ ਆਵੇਗੀ। ਗੱਲ ਕਰ ਰਹੇ ਹਾਂ ਸਾਊਥ ਐਕਟਰੈਸ ਰਾਏ ਲਕਸ਼ਮੀ ਦੀ, ਜੋ ਇਸ ਫਿਲਮ ਦੇ ਜ਼ਰੀਏ ਬਾਲੀਵੁੱਡ ਵਿੱਚ ਐਂਟਰੀ ਲੈਣ ਨੂੰ ਤਿਆਰ ਹੈ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget