ਪੜਚੋਲ ਕਰੋ

ਬਾਦਲ 'ਤੇ ਜੁੱਤੀ ਸੁੱਟਣ ਵਾਲੇ ਦੀ ਪੂਰੀ ਕਹਾਣੀ

1/8
ਪੁਲਿਸ ਨੇ ਗੁਰਬਚਨ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਇਸ ਕਾਂਡ ‘ਚ ਅਮਰੀਕ ਸਿੰਘ ਅਜਨਾਲਾ ਦਾ ਕੋਈ ਰੋਲ ਹੈ ਜਾਂ ਨਹੀਂ।

2/8
ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਲ.ਪੀ. ਧਰੁਮਨ ਐੱਚ ਨਿੰਬਲੇ ਨੇ ਕਿਹਾ ਕਿ ਗੁਰਬਚਨ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਜੁੱਤੀ ਸੁੱਟੀ ਸੀ। ਉਹ ਅਮਰੀਕ ਸਿੰਘ ਅਜਨਾਲਾ ਦਾ ਛੋਟਾ ਭਰਾ ਹੈ।

3/8
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਜੁੱਤੀ ਸੁੱਟਣ ਵਾਲਾ ਸ਼ਖ਼ਸ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਦਾ ਛੋਟਾ ਭਰਾ ਗੁਰਬਚਨ ਸਿੰਘ ਹੈ। ਉਹ ਪਿੰਡ ਰੱਤਾ ਖੇੜਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਹੈ।

4/8
ਉਧਰ, ਗੁਰਬਚਨ ਸਿੰਘ ਦੇ ਭਰਾ ਕੁਲਵੰਤ ਸਿੰਘ ਤੇ ਬੇਟੀ ਹਰਪ੍ਰੀਤ ਕੌਰ ਨੇ ਕਿਹਾ ਕਿ ਉਹ ਪਿਛਲੇ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਦੁਖੀ ਸਨ। ਅੱਜ ਜਦੋਂ ਬਾਦਲ ਸਿੱਖ ਮਸਲਿਆਂ ਬਾਰੇ ਬੋਲਣ ਲੱਗੇ ਤਾਂ ਉਨ੍ਹਾਂ ਨੂੰ ਗੁੱਸਾ ਆ ਗਿਆ। ਇਸ ਲਈ ਉਨ੍ਹਾਂ ਬਾਦਲ ਵੱਲ ਜੁੱਤਾ ਸੁੱਟ ਦਿੱਤਾ।

5/8
ਕਾਬਲੇਗੌਰ ਹੈ ਕਿ ਜ਼ਿਲ੍ਹਾ ਮੁਕਤਸਰ ਦੇ ਪਿੰਡ ਰੱਤਾ ਖੇੜਾ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲ ਜੁੱਤਾ ਸੁੱਟਿਆ ਗਿਆ ਹੈ। ਸੂਤਰਾਂ ਮੁਤਾਬਕ ਜੁੱਤਾ ਸੁੱਟਣ ਵਾਲੇ ਦੀ ਪਛਾਣ ਗੁਰਬਚਨ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਤੁਰੰਤ ਬਾਅਦ ਗੁਰਚਰਨ ਸਿੰਘ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਗਿਆ ਹੈ।

6/8
ਇਸ ਤੋਂ ਪਹਿਲਾਂ ਜਲਾਲਾਬਾਦ ਵਿਧਾਨ ਸਭਾ ਹਲਕੇ ’ਚ ਐਤਵਾਰ ਨੂੰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਾਫਲੇ ’ਤੇ ਹੋਏ ਪਥਰਾਅ ਹੋਇਆ ਸੀ। ਇਸ ਤੋਂ ਪਹਿਲਾਂ ਸਿਕੰਦਰ ਸਿੰਘ ਮਲੂਕਾ, ਜਗਦੀਪ ਸਿੰਘ ਨਕਈ ਤੇ ਕਈ ਹੋਰ ਲੀਡਰਾਂ ਦਾ ਪਿੰਡਾਂ ਵਿੱਚ ਵਿਰੋਧ ਹੋਇਆ ਸੀ।

7/8
8/8
Sponsored Links by Taboola

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

Embed widget